Mandeep Dhaliwal MLA for Surrey-North

Mandeep Dhaliwal MLA for Surrey-North

Share

Contact information, map and directions, contact form, opening hours, services, ratings, photos, videos and announcements from Mandeep Dhaliwal MLA for Surrey-North, Surrey, BC.

03/26/2026

EID CELEBRATION

03/05/2026

With Parasjot Cheema – I just got recognized as one of their top fans! 🎉

03/03/2026

Waheguru ji 🙏🙏

https://www.facebook.com/share/v/1Ap3oxYwRQ/

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
ਬੀ.ਸੀ. ਵਿਧਾਨ ਸਭਾ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਡੈਲਟਾ ਦੇ ਮੁੱਖ ਸੇਵਾਦਾਰ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਸਰੀ ਨਾਲ ਸੰਬੰਧਿਤ ਗੰਭੀਰ ਸੁਰੱਖਿਆ ਮਸਲਿਆਂ ਨੂੰ ਉਠਾਉਣ ਲਈ ਸਮੂਹ ਸੰਗਤ MLA ਮਨਦੀਪ ਸਿੰਘ ਧਾਲੀਵਾਲ ਦਾ ਧੰਨਵਾਦ ਕਰਦੇ ਹਾਂ।

01/18/2026

Waheguru Ji 🙏

ਕੈਨੇਡਾ ਦੇ ਸਰੀ ਤੋਂ ਵਿਧਾਇਕ ਮਨਦੀਪ ਸਿੰਘ ਜੋ ਬੀਤੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰ ਕਰ ਰਹੇ ਹਨ, ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਵਿਧਾਇਕ ਮਨਦੀਪ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਤਖ਼ਤ ਸਾਹਿਬ ਦੇ ਲੰਗਰ ਹਾਲ ਵਿਖੇ ਸੇਵਾ ਵੀ ਕੀਤੀ। ਆਪਣੀ ਰਿਹਾਇਸ਼ ਦਫ਼ਤਰ ਵਿਖੇ ਮੁਲਾਕਾਤ ਦੌਰਾਨ ਜਥੇਦਾਰ ਗੜਗੱਜ ਨੇ ਮਨਦੀਪ ਸਿੰਘ ਨਾਲ ਪੰਥ ਦੀ ਚੜ੍ਹਦੀ ਕਲਾ ਲਈ ਵਿਚਾਰਾਂ ਕੀਤੀਆਂ ਅਤੇ ਉਨ੍ਹਾਂ ਨੂੰ ਲੋਈ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।

Want your business to be the top-listed Government Service in Surrey?

Click here to claim your Sponsored Listing.

Location

Telephone

Address

Surrey, BC