ACP East Amritsar

Call Directions Contact the organization
27/09/2026
27/09/2026

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕੰਧਾਂ ’ਤੇ ਭੜਕਾਊ ਨਾਅਰੇ ਲਿਖਣ ਦੇ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਕੁਝ ਹੀ ਘੰਟਿਆਂ ਅੰਦਰ 02 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਇਸ ਕਾਰਵਾਈ ਦੌਰਾਨ ਸਾਹਮਣੇ ਆਇਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਇੱਕ ਦਾ ਸੰਪਰਕ ਵਿਦੇਸ਼-ਅਧਾਰਿਤ ਹੈਂਡਲਰ ਨਾਲ ਸੀ।

ਇਸ ਸਬੰਧੀ ਥਾਣਾ ਏ-ਡਵੀਜ਼ਨ, ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ।

Commissionerate Police Amritsar took prompt action in a case involving the writing of provocative slogans on walls in the city, arresting 02 accused within a few hours.

During the investigation, it emerged that one of the arrested accused was in contact with a foreign-based handler.

A case has been registered at PS A-Division, Amritsar and further investigation is underway.

25/09/2026

ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਵੱਲੋਂ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ, ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ, ਉਹਨਾਂ ਕੋਲੋਂ 20 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਦੁਬਈ ਸਥਿਤ ਇੱਕ ਨਸ਼ਾ ਤਸਕਰ ਦੁਆਰਾ ਪੰਜਾਬ ਸਥਿਤ ਸਹਿਯੋਗੀਆਂ ਅਤੇ ਵਿਦੇਸ਼ੀ ਤਸਕਰਾਂ ਨਾਲ ਤਾਲਮੇਲ ਕਰਕੇ ਚਲਾਇਆ ਜਾ ਰਿਹਾ ਸੀ।

ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ), ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਅਤੇ ਇਸਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਸਰਹੱਦ ਪਾਰ ਤਸਕਰੀ ਵਿਰੁੱਧ ਸਖ਼ਤ ਨਿਗਰਾਨੀ ਰੱਖਣ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਨ ਲਈ ਵਚਨਬੱਧ ਹੈ।

𝐈𝐧 𝐚 𝐦𝐚𝐣𝐨𝐫 𝐛𝐫𝐞𝐚𝐤𝐭𝐡𝐫𝐨𝐮𝐠𝐡, 𝐂𝐨𝐮𝐧𝐭𝐞𝐫 𝐈𝐧𝐭𝐞𝐥𝐥𝐢𝐠𝐞𝐧𝐜𝐞, #𝐀𝐦𝐫𝐢𝐭𝐬𝐚𝐫, 𝐟𝐨𝐢𝐥𝐬 𝐚 𝐧𝐚𝐫𝐜𝐨𝐭𝐢𝐜𝐬 𝐬𝐦𝐮𝐠𝐠𝐥𝐢𝐧𝐠 𝐦𝐨𝐝𝐮𝐥𝐞 𝐚𝐧𝐝 𝐚𝐫𝐫𝐞𝐬𝐭𝐬 𝟒 𝐚𝐜𝐜𝐮𝐬𝐞𝐝 𝐚𝐧𝐝 𝐫𝐞𝐜𝐨𝐯𝐞𝐫𝐬 𝟐𝟎 𝐊𝐠 𝐡𝐞𝐫𝐨𝐢𝐧.

Preliminary investigation reveals that the module was being operated by a -based drug smuggler in coordination with -based associates and foreign-based smugglers.

FIR registered at PS State Special Operation Cell ( ), Amritsar. Further investigation is underway to uncover the complete network and its backward and forward linkages.

Punjab Police remains committed to maintaining strict vigil against cross-border smuggling and taking decisive action against drug trafficking and organised criminal networks.

23/09/2026

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ 6 ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ 8 ਮੁਲਜ਼ਮਾਂ ਨੂੰ 13 ਗੈਰ-ਕਾਨੂੰਨੀ ਪਿਸਤੌਲ ਅਤੇ 23 ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਗਿਆ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ੀ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਅੱਗੇ ਸਪਲਾਈ ਲਈ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰ ਰਹੇ ਸਨ। ਪੁਲਿਸ ਨੇ ਸਪਲਾਈ ਨੈੱਟਵਰਕ ਵਿੱਚ ਸ਼ਾਮਲ ਦੋਸ਼ੀਆਂ ਅਤੇ ਹੋਰ ਸਾਥੀਆਂ ਵਿਚਕਾਰ ਸਬੰਧ ਵੀ ਸਥਾਪਤ ਕੀਤੇ ਹਨ।

ਥਾਣਾ ਛੇਹਰਟਾ, ਥਾਣਾ ਗੇਟ ਹਕੀਮਾ, ਥਾਣਾ ਸੁਲਤਾਨਵਿੰਡ ਅਤੇ ਥਾਣਾ ਡੀ-ਡਿਵੀਜ਼ਨ, ਅੰਮ੍ਰਿਤਸਰ ਵਿਖੇ ਵੱਖ-ਵੱਖ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਪਿਛਲੇ ਅਤੇ ਅਗਲੇ ਸਬੰਧਾਂ ਦਾ ਪੂਰੀ ਤਰ੍ਹਾਂ ਪਰਦਾਫਾਸ਼ ਕਰਨ, ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਨਸ਼ੀਲੇ ਪਦਾਰਥਾਂ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਵਿਆਪਕ ਨੈੱਟਵਰਕ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਵਿਰੁੱਧ ਸਖ਼ਤ ਨਿਗਰਾਨੀ ਰੱਖਣ ਅਤੇ ਹਥਿਆਰਾਂ ਦੀ ਗੈਰ-ਕਾਨੂੰਨੀ ਸਪਲਾਈ ਅਤੇ ਸੰਚਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।

𝐈𝐧 𝐚 𝐦𝐚𝐣𝐨𝐫 𝐛𝐫𝐞𝐚𝐤𝐭𝐡𝐫𝐨𝐮𝐠𝐡, 𝐀𝐦𝐫𝐢𝐭𝐬𝐚𝐫 𝐂𝐨𝐦𝐦𝐢𝐬𝐬𝐢𝐨𝐧𝐞𝐫𝐚𝐭𝐞 𝐏𝐨𝐥𝐢𝐜𝐞 𝐝𝐢𝐬𝐦𝐚𝐧𝐭𝐥𝐞𝐬 𝟔 𝐢𝐥𝐥𝐞𝐠𝐚𝐥 𝐚𝐫𝐦𝐬 𝐬𝐮𝐩𝐩𝐥𝐲 𝐧𝐞𝐭𝐰𝐨𝐫𝐤𝐬, 𝐚𝐫𝐫𝐞𝐬𝐭𝐬 𝟖 𝐚𝐜𝐜𝐮𝐬𝐞𝐝 𝐚𝐧𝐝 𝐫𝐞𝐜𝐨𝐯𝐞𝐫𝐬 𝟏𝟑 𝐢𝐥𝐥𝐞𝐠𝐚𝐥 𝐩𝐢𝐬𝐭𝐨𝐥𝐬 𝐚𝐧𝐝 𝟐𝟑 𝐥𝐢𝐯𝐞 𝐜𝐚𝐫𝐭𝐫𝐢𝐝𝐠𝐞𝐬.

Preliminary investigation reveals that the accused were allegedly linked to foreign-based smugglers and were procuring illegal weapons for further distribution and use in criminal activities. Police have also established links between the accused and other associates involved in the illegal arms supply network.

Separate FIRs have been registered at PS Chheharta, PS Gate Hakima, PS Sultanwind & PS D-Division, Amritsar. Further investigation is underway to uncover the complete backward and forward linkages, identify other persons involved and dismantle the wider illegal arms trafficking network.

Punjab Police remains committed to maintaining strict vigil against illegal arms trafficking and organised criminal networks and taking firm action against those involved in the illegal supply and circulation of weapons.

23/09/2026

⚠️ ਤੱਥਾਂ ਦੀ ਜਾਂਚ | ਗਲਤ ਸੂਚਨਾ

ਪੰਜਾਬ ਪੁਲਿਸ ਹੈੱਡਕੁਆਰਟਰ ਜਾਂ ਇਸ ਦੇ ਅਧੀਨ ਆਉਂਦੇ ਪੁਲਿਸ ਦੇ ਕਿਸੇ ਵੀ ਦਫ਼ਤਰ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਅਜਿਹੀ ਕੋਈ ਹਦਾਇਤ ਜਾਰੀ ਨਹੀਂ ਕੀਤੀ ਗਈ ਹੈ ਜਿਸ ਵਿੱਚ ਉਨ੍ਹਾਂ ਨੂੰ:

• ਡਿਊਟੀ 'ਤੇ ਜਾਣ ਜਾਂ ਵਾਪਸ ਆਉਣ ਵੇਲੇ ਵਰਦੀ ਨਾ ਪਾਉਣ

• ਡਿਊਟੀ ’ਤੇ ਆਉਣ-ਜਾਣ ਸਮੇਂ ਸਿਵਲ ਕੱਪੜੇ ਪਹਿਨਣ

ਸੋਸ਼ਲ ਮੀਡੀਆ 'ਤੇ ਫੈਲ ਰਹੇ ਅਜਿਹੇ ਸੰਦੇਸ਼ ਝੂਠੇ ਹਨ ਅਤੇ ਇਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਜਾਣਾ ਚਾਹੀਦਾ ਹੈ।

ਨਾਗਰਿਕਾਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਹੀ ਜਾਣਕਾਰੀ ਲਈ ਸਿਰਫ਼ ਅਧਿਕਾਰਤ ਸਾਧਨਾਂ 'ਤੇ ਹੀ ਭਰੋਸਾ ਕਰਨ।

⚠️ 𝐅𝐀𝐂𝐓 𝐂𝐇𝐄𝐂𝐊 | 𝐅𝐀𝐋𝐒𝐄 𝐀𝐃𝐕𝐈𝐒𝐎𝐑𝐘

Punjab Police Headquarters or any other Punjab Police office under it has issued no advisory directing police personnel to:

• Avoid wearing uniform while going to or returning from duty

• Wear civilian clothes while commuting to/from duty

Such messages circulating on social media are fake and should be ignored.

Citizens and police personnel are advised to rely only on official channels for authentic information.

21/09/2026

ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ, ਫਰੀਦਕੋਟ ਪੁਲਿਸ ਵੱਲੋਂ ਸਰਹੱਦ ਪਾਰ ਹੈਰੋਇਨ ਤਸਕਰੀ ਦੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਦਿਆਂ 47.3 ਕਿਲੋਗ੍ਰਾਮ ਹੈਰੋਇਨ, 3 ਪਿਸਤੌਲ, 3 ਮੈਗਜ਼ੀਨ, 15 ਜ਼ਿੰਦਾ ਕਾਰਤੂਸ ਅਤੇ 2 ਵਾਹਨ ਬਰਾਮਦ ਕੀਤੇ ਗਏ।

ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਪੰਜਾਬ ਵਿੱਚ ਤਸਕਰੀ ਵਿੱਚ ਸ਼ਾਮਲ ਇੱਕ ਨੈੱਟਵਰਕ ਨਾਲ ਜੁੜੇ ਹੋਏ ਹਨ।

ਇਸ ਸਬੰਧੀ ਪੁਲਿਸ ਸਟੇਸ਼ਨ ਸਾਦਿਕ, ਫਰੀਦਕੋਟ ਵਿਖੇ ਇੱਕ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਇਸ ਵੱਡੇ ਨੈੱਟਵਰਕ ਨੂੰ ਬੇਨਕਾਬ ਕਰਨ ਅਤੇ ਇਸਦੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਸਰਹੱਦ ਪਾਰ ਤਸਕਰੀ 'ਤੇ ਸਖ਼ਤ ਨਜ਼ਰ ਰੱਖਣ ਅਤੇ ਨਸ਼ਿਆਂ ਦੀ ਤਸਕਰੀ ਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।

In a major breakthrough, Faridkot Police busts a cross-border he**in smuggling network, apprehends 4 operatives and recovers 47.3 kg he**in, 3 pistols, 3 magazines, 15 cartridges and 2 vehicles.

Preliminary investigation reveals that the arrested accused are linked to a network involved in cross-border smuggling of he**in and illegal arms into .

FIR registered at PS Sadiq, . Further investigation is underway to uncover the wider network and establish its forward and backward linkages.

Punjab Police continues to maintain strict vigil against cross-border smuggling and take decisive action to dismantle drug trafficking and organised criminal networks.

21/09/2026

ਇੱਕ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਨਸ਼ਾ ਤਸਕਰੀ ਦੇ ਇੱਕ ਮੋਡਿਊਲ ਦਾ ਪਰਦਾਫਾਸ਼ ਕਰਦਿਆਂ 3 ਮੁੱਖ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 17 ਕਿਲੋ ਹੈਰੋਇਨ ਬਰਾਮਦ ਕੀਤੀ ਗਈ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਸਰਹੱਦ ਪਾਰ ਬੈਠੇ ਨਸ਼ਾ ਤਸਕਰਾਂ ਨਾਲ ਮਿਲ ਕੇ ਕੰਮ ਕਰ ਰਹੇ ਸਨ ਅਤੇ ਅੱਗੇ ਸਪਲਾਈ ਕਰਨ ਲਈ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ।

ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਵਿਆਪਕ ਨੈੱਟਵਰਕ ਨੂੰ ਤੋੜਨ ਲਈ ਅਗਲੇਰੀ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਸਰਹੱਦ ਪਾਰ ਤਸਕਰੀ 'ਤੇ ਸਖ਼ਤ ਨਜ਼ਰ ਰੱਖਣ ਅਤੇ ਨਸ਼ਿਆਂ ਦੀ ਤਸਕਰੀ ਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।

𝐈𝐧 𝐚 𝐦𝐚𝐣𝐨𝐫 𝐛𝐫𝐞𝐚𝐤𝐭𝐡𝐫𝐨𝐮𝐠𝐡, 𝐂𝐨𝐮𝐧𝐭𝐞𝐫 𝐈𝐧𝐭𝐞𝐥𝐥𝐢𝐠𝐞𝐧𝐜𝐞 #𝐀𝐦𝐫𝐢𝐭𝐬𝐚𝐫 𝐛𝐮𝐬𝐭𝐬 𝐚 𝐜𝐫𝐨𝐬𝐬-𝐛𝐨𝐫𝐝𝐞𝐫 𝐧𝐚𝐫𝐜𝐨𝐭𝐢𝐜𝐬 𝐬𝐦𝐮𝐠𝐠𝐥𝐢𝐧𝐠 𝐦𝐨𝐝𝐮𝐥𝐞, 𝐚𝐩𝐩𝐫𝐞𝐡𝐞𝐧𝐝𝐬 𝟑 𝐤𝐞𝐲 𝐨𝐩𝐞𝐫𝐚𝐭𝐢𝐯𝐞𝐬, 𝐚𝐧𝐝 𝐫𝐞𝐜𝐨𝐯𝐞𝐫𝐬 𝟏𝟕 𝐊𝐠 𝐡𝐞𝐫𝐨𝐢𝐧.

Preliminary investigation reveals that the accused are allegedly operating in coordination with cross-border smugglers and receiving he**in consignments for further supply.

FIR has been registered at PS State Special Operation Cell ( ), Amritsar. Further investigation is underway to establish the complete forward and backward linkages, identify other persons involved and dismantle the wider cross-border narcotics smuggling network.

Punjab Police remains committed to maintaining strict vigil against cross-border smuggling and taking decisive action against drug trafficking and organised criminal networks.

18/09/2026

ਅੰਮ੍ਰਿਤਸਰ ਜ਼ਿਲ੍ਹੇ ਦੇ ਸਾਡੇ ਬਹਾਦਰ ਪੁਲਿਸ ਅਧਿਕਾਰੀ, ਏ.ਐਸ.ਆਈ. ਹਰਜੀਤ ਸਿੰਘ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ ਹੈ।

ਪੰਜਾਬ ਪੁਲਿਸ ਇਸ ਦੁੱਖ ਦੀ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਮਾਨਯੋਗ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੇ ਪਰਿਵਾਰ ਲਈ ₹1 ਕਰੋੜ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ, ਜਦਕਿ HDFC ਬੈਂਕ ਵੱਲੋਂ ਪਰਿਵਾਰ ਨੂੰ ₹1 ਕਰੋੜ ਦੀ ਵਾਧੂ ਬੀਮਾ ਰਾਸ਼ੀ ਦੀ ਅਦਾਇਗੀ ਕੀਤੀ ਜਾਵੇਗੀ।

ਸ਼ਹੀਦ ਨੂੰ ਪੂਰੇ ਪੁਲਿਸ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ।

ਪ੍ਰਮਾਤਮਾ ਵਿਛੜੀ ਆਤਮਾ ਨੂੰ ਸ਼ਾਂਤੀ ਬਖ਼ਸ਼ਣ। ਸਾਡੀ ਹਮਦਰਦੀ ਅਤੇ ਅਰਦਾਸਾਂ ਸ਼ਹੀਦ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਦੇ ਨਾਲ ਹਨ।

𝐎𝐮𝐫 𝐛𝐫𝐚𝐯𝐞 𝐩𝐨𝐥𝐢𝐜𝐞 𝐨𝐟𝐟𝐢𝐜𝐞𝐫, 𝐀𝐒𝐈 𝐇𝐚𝐫𝐣𝐢𝐭 𝐒𝐢𝐧𝐠𝐡 𝐨𝐟 𝐝𝐢𝐬𝐭𝐫𝐢𝐜𝐭 #𝐀𝐦𝐫𝐢𝐭𝐬𝐚𝐫, 𝐡𝐚𝐬 𝐥𝐚𝐢𝐝 𝐝𝐨𝐰𝐧 𝐡𝐢𝐬 𝐥𝐢𝐟𝐞 𝐢𝐧 𝐭𝐡𝐞 𝐥𝐢𝐧𝐞 𝐨𝐟 𝐝𝐮𝐭𝐲.

Punjab Police stands firmly with the bereaved family in their hour of grief. Hon’ble Chief Minister has announced an ex-gratia amount of ₹1 crore for his family, while an additional ₹1 crore insurance payout will be provided by HDFC Bank to his family. The martyr will be accorded full police honours.

May his soul rest in peace.

Our prayers are with his family and relatives.

Address

Old SSP Office, Maal Mandi , Near 5th IRB Office
Amritsar
143001

Telephone

+917710104345

Website

Alerts

Be the first to know and let us send you an email when ACP East Amritsar posts news and promotions. Your email address will not be used for any other purpose, and you can unsubscribe at any time.

Contact The Organization

Send a message to ACP East Amritsar:

Shortcuts

Share

Nearby government services