Ajaypal Singh Randhawa

Directions Contact the organization

Ajaypal Singh Randhawa Contact information, map and directions, contact form, opening hours, services, ratings, photos, videos and announcements from Ajaypal Singh Randhawa, Public & Government Service, Amritsar.

ਹਰਖ ਅਨੰਤ ਸੋਗ ਨਹੀ ਬੀਆ ॥ਸੋ ਘਰੁ ਗੁਰਿ ਨਾਨਕ ਕਉ ਦੀਆ ॥੪॥ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਜੋਤੀ-ਜੋਤਿ ਦਿਵਸ ਮੌਕੇ ਸੀਸ ਝੁਕਾ ਕੇ ਪ੍ਰਣਾ...
05/10/2026

ਹਰਖ ਅਨੰਤ ਸੋਗ ਨਹੀ ਬੀਆ ॥
ਸੋ ਘਰੁ ਗੁਰਿ ਨਾਨਕ ਕਉ ਦੀਆ ॥੪॥
ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਜੋਤੀ-ਜੋਤਿ ਦਿਵਸ ਮੌਕੇ ਸੀਸ ਝੁਕਾ ਕੇ ਪ੍ਰਣਾਮ ਕਰਦਾ ਹਾਂ।

ਪੰਜਾਬ ਦੇ ਦਿਲ ਵਿੱਚ ਕਾਂਗਰਸ,ਕਾਂਗਰਸ ਦੇ ਦਿਲ ਵਿੱਚ ਪੰਜਾਬ।
05/10/2026

ਪੰਜਾਬ ਦੇ ਦਿਲ ਵਿੱਚ ਕਾਂਗਰਸ,
ਕਾਂਗਰਸ ਦੇ ਦਿਲ ਵਿੱਚ ਪੰਜਾਬ।

ਆਓ, ਵਿਸ਼ਵ ਵਾਤਾਵਰਣ ਦਿਵਸ ਮੌਕੇ  ਜੀ ਵੱਲੋ ਸ਼ੂਰੂ ਕੀਤੀ ਗਈ ਅਹਿਮ ਮੁਹਿੰਮ ਦਾ ਹਿੱਸਾ ਬਣੀਏ...ਸਾਡੀ ਕੁਦਰਤੀ ਵਿਰਾਸਤ, ਜੰਗਲ, ਸਮੁੰਦਰੀ ਜੀਵਨ ਅਤੇ...
05/06/2026

ਆਓ, ਵਿਸ਼ਵ ਵਾਤਾਵਰਣ ਦਿਵਸ ਮੌਕੇ ਜੀ ਵੱਲੋ ਸ਼ੂਰੂ ਕੀਤੀ ਗਈ ਅਹਿਮ ਮੁਹਿੰਮ ਦਾ ਹਿੱਸਾ ਬਣੀਏ...

ਸਾਡੀ ਕੁਦਰਤੀ ਵਿਰਾਸਤ, ਜੰਗਲ, ਸਮੁੰਦਰੀ ਜੀਵਨ ਅਤੇ ਵਾਤਾਵਰਣ ਸਿਰਫ਼ ਅੱਜ ਦੀ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਦੀ ਅਮਾਨਤ ਹਨ। ਇਨ੍ਹਾਂ ਦੀ ਰੱਖਿਆ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

ਆਓ ਅਸੀਂ ਸਾਰੇ ਮਿਲ ਕੇ ਇਸ ਪਟੀਸ਼ਨ 'ਤੇ ਦਸਤਖ਼ਤ ਕਰੀਏ ਅਤੇ ਇੱਕ ਸਪੱਸ਼ਟ ਸੰਦੇਸ਼ ਦੇਈਏ ਕਿ ਅਸੀਂ ਅਜਿਹਾ ਭਾਰਤ ਚਾਹੁੰਦੇ ਹਾਂ ਜਿੱਥੇ ਵਿਕਾਸ ਕੁਦਰਤ ਦੇ ਨਾਲ ਮਿਲ ਕੇ ਅੱਗੇ ਵਧੇ, ਨਾ ਕਿ ਉਸਦੀ ਕੀਮਤ 'ਤੇ।

https://rahulgandhi.in/nicobar-matters
______

This World Environment Day, let us come together for a cause that matters.

Our forests, oceans, biodiversity, and natural heritage are not just resources for today—they are a legacy for future generations. Protecting them is our shared responsibility.

I urge each one of you to support this important petition and send a clear message that we want an India where development works hand in hand with nature, not at its expense.

Every signature matters. Every voice counts. Together, we can help shape a greener, more sustainable future for our children and generations to come.

Join the movement. Sign the petition. Stand up for nature.

https://rahulgandhi.in/nicobar-matters

ਵਿਧਾਨ ਸਭਾ ਹਲਕਾ ਅਟਾਰੀ ਦੇ ਬਲਾਕ ਅਟਾਰੀ ਤੋਂ ਸ ਰਾਜਬੀਰ ਸਿੰਘ ਜੀ ਅਤੇ ਬਲਾਕ ਮੀਰਾਕੋਟ ਤੋਂ ਸ ਸੁਖਰਾਜ ਸਿੰਘ ਰੰਧਾਵਾ ਜੀ ਨੂੰ ਬਲਾਕ ਪ੍ਰਧਾਨ ਨਿਯ...
15/04/2026

ਵਿਧਾਨ ਸਭਾ ਹਲਕਾ ਅਟਾਰੀ ਦੇ ਬਲਾਕ ਅਟਾਰੀ ਤੋਂ ਸ ਰਾਜਬੀਰ ਸਿੰਘ ਜੀ ਅਤੇ ਬਲਾਕ ਮੀਰਾਕੋਟ ਤੋਂ ਸ ਸੁਖਰਾਜ ਸਿੰਘ ਰੰਧਾਵਾ ਜੀ ਨੂੰ ਬਲਾਕ ਪ੍ਰਧਾਨ ਨਿਯੁਕਤ ਹੋਣ ‘ਤੇ ਦਿਲੋਂ ਵਧਾਈਆਂ।
ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਅਤੇ ਜਨਰਲ ਸਕੱਤਰ (ਆਰਗੇਨਾਈਜ਼ੇਸ਼ਨ) ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਜੀ ਦਾ ਤਹਿ ਦਿਲੋਂ ਧੰਨਵਾਦ।
ਅਸੀਂ ਹਲਕਾ ਅਟਾਰੀ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀ ਸੇਵਾ ਲਈ ਪੂਰੀ ਤਨਦਿਹੀ ਨਾਲ ਕੰਮ ਕਰਾਂਗੇ।
@

मंडी हाउस, नई दिल्ली में कांग्रेस पार्टी के SC विभाग द्वारा आयोजित "मैं भी अंबेडकर" मैराथन की तिरंगा दिखाकर शुरुआत की।यह...
12/04/2026

मंडी हाउस, नई दिल्ली में कांग्रेस पार्टी के SC विभाग द्वारा आयोजित "मैं भी अंबेडकर" मैराथन की तिरंगा दिखाकर शुरुआत की।

यह दौड़ बाबासाहेब भीमराव अंबेडकर जी के विचारों और भारत के संविधान के प्रति हमारी प्रतिबद्धता का प्रदर्शन है।

आज जब संवैधानिक मूल्यों पर प्रहार हो रहे हैं, हमें हर अन्याय और भेदभाव के खिलाफ बाबासाहेब जैसा संकल्प लेकर मिलकर लड़ना होगा।

जय भीम, जय संविधान, जय हिंद।

ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਜੁਝਾਰੂ ਨੌਜਵਾਨ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸ. ਖੁਸ਼ਬਾਜ ਸਿੰਘ ਜਟਾਣਾ ਜੀ ਦਾ ਸੜਕ ਹਾਦਸੇ ਵਿੱਚ ਅਕਾ...
02/04/2026

ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਜੁਝਾਰੂ ਨੌਜਵਾਨ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸ. ਖੁਸ਼ਬਾਜ ਸਿੰਘ ਜਟਾਣਾ ਜੀ ਦਾ ਸੜਕ ਹਾਦਸੇ ਵਿੱਚ ਅਕਾਲ ਚਲਾਣਾ ਕਰ ਜਾਣਾ ਬਹੁਤ ਹੀ ਦੁਖਦਾਈ ਹੈ।

ਉਹ ਇਕ ਨੇਕਦਿਲ, ਲਗਨਸ਼ੀਲ ਅਤੇ ਪਾਰਟੀ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਸ਼ਖ਼ਸੀਅਤ ਸਨ। ਕਾਂਗਰਸ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਉਨ੍ਹਾਂ ਦੇ ਯੋਗਦਾਨ ਹਮੇਸ਼ਾ ਯਾਦ ਰਹਿਣਗੇ। ਉਨ੍ਹਾਂ ਨੇ ਯੂਥ ਕਾਂਗਰਸ ਨੂੰ ਵੀ ਆਪਣਾ ਕੀਮਤੀ ਸਮਾਂ ਦੇ ਕੇ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

ਉਨ੍ਹਾਂ ਦਾ ਅਚਾਨਕ ਵਿਛੋੜਾ ਪਾਰਟੀ ਲਈ ਇੱਕ ਨਾ ਪੂਰਾ ਹੋਣ ਵਾਲਾ ਵੱਡਾ ਘਾਟਾ ਹੈ। ਉਨ੍ਹਾਂ ਵੱਲੋਂ ਇਮਾਨਦਾਰੀ ਨਾਲ ਕੀਤੀ ਗਈ ਸੇਵਾ ਸਾਡੇ ਸਭ ਲਈ ਸਦਾ ਪ੍ਰੇਰਣਾ ਬਣੀ ਰਹੇਗੀ।

ਇਸ ਦੁੱਖ ਦੀ ਘੜੀ ਵਿੱਚ ਸਮੂਹ ਯੂਥ ਕਾਂਗਰਸ ਪਰਿਵਾਰ ਉਨ੍ਹਾਂ ਦੇ ਪਰਿਵਾਰ ਅਤੇ ਸਾਕ-ਸਬੰਧੀਆਂ ਨਾਲ ਦਿਲੋਂ ਸੰਵੇਦਨਾਵਾਂ ਪ੍ਰਗਟ ਕਰਦਾ ਹੈ।

ਵਾਹਿਗੁਰੂ ਜੀ ਅੱਗੇ ਅਰਦਾਸ ਹੈ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਦੁੱਖ ਸਹਿਣ ਦੀ ਤਾਕਤ ਦੇਣ।

ਸ੍ਰੀ ਹਨੂੰਮਾਨ ਜਯੰਤੀ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ।
02/04/2026

ਸ੍ਰੀ ਹਨੂੰਮਾਨ ਜਯੰਤੀ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ।

ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੈ ਸਭਿ ਦੁਖ ਜਾਇ।।ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣ...
01/04/2026

ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੈ ਸਭਿ ਦੁਖ ਜਾਇ।।

ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ।।

ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਲੱਖ ਲੱਖ ਵਧਾਈਆਂ।
01/04/2026

ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਲੱਖ ਲੱਖ ਵਧਾਈਆਂ।

Address

Amritsar

Website

Alerts

Be the first to know and let us send you an email when Ajaypal Singh Randhawa posts news and promotions. Your email address will not be used for any other purpose, and you can unsubscribe at any time.

Contact The Organization

Send a message to Ajaypal Singh Randhawa:

Shortcuts

Share