08/10/2026
ਅੱਜ ਹਲਕਾ ਜੰਡਿਆਲਾ ਗੁਰੂ ਵਿਖੇ ਆਤਮਾ ਸਕੀਮ ਅਧੀਨ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕੀਤਾ।
ਇਸ ਮੌਕੇ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ, ਹਾੜ੍ਹੀ ਦੀਆਂ ਫ਼ਸਲਾਂ ਦੀ ਸਾਂਭ-ਸੰਭਾਲ ਅਤੇ ਪਰਾਲੀ ਪ੍ਰਬੰਧਨ ਸਬੰਧੀ ਲੋੜੀਂਦੀ ਤਕਨੀਕੀ ਜਾਣਕਾਰੀ ਦਿੱਤੀ ਗਈ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਖੁਸ਼ਹਾਲੀ ਅਤੇ ਵਾਤਾਵਰਣ ਦੀ ਸੰਭਾਲ ਲਈ ਲਗਾਤਾਰ ਯਤਨਸ਼ੀਲ ਹੈ।