District Youth Congress SBS Nagar

Directions

District Youth Congress SBS Nagar Contact information, map and directions, contact form, opening hours, services, ratings, photos, videos and announcements from District Youth Congress SBS Nagar, Political Party, Balachor.

02/10/2026
ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਮਨਦੀਪ ਸਿੰਘ ਸਲੈਚ ਜੀ ਨੂੰ ਨਵਾਂਸ਼ਹਿਰ ਜ਼ਿਲ੍ਹਾ ਯੂਥ ਕਾਂਗਰਸ ਦੇ ਇੰਚਾਰਜ ਬਣਨ ’ਤੇ ਦਿਲ ਦੀਆਂ ਗਹਿਰਾਈਆਂ ...
12/09/2026

ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਮਨਦੀਪ ਸਿੰਘ ਸਲੈਚ ਜੀ ਨੂੰ ਨਵਾਂਸ਼ਹਿਰ ਜ਼ਿਲ੍ਹਾ ਯੂਥ ਕਾਂਗਰਸ ਦੇ ਇੰਚਾਰਜ ਬਣਨ ’ਤੇ ਦਿਲ ਦੀਆਂ ਗਹਿਰਾਈਆਂ ਤੋਂ ਬਹੁਤ-ਬਹੁਤ ਵਧਾਈਆਂ। 💐

ਇਹ ਜ਼ਿੰਮੇਵਾਰੀ ਤੁਹਾਡੀ ਮਿਹਨਤ, ਲਗਨ ਅਤੇ ਨੌਜਵਾਨਾਂ ਪ੍ਰਤੀ ਸਮਰਪਣ ਦਾ ਸਨਮਾਨ ਹੈ।
ਉਮੀਦ ਹੈ ਕਿ ਤੁਸੀਂ ਆਪਣੀ ਕਾਬਲੀਅਤ ਅਤੇ ਮਿਹਨਤ ਨਾਲ ਨਵਾਂਸ਼ਹਿਰ ਜ਼ਿਲ੍ਹੇ ਵਿੱਚ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਕਰੋਗੇ ਅਤੇ ਨੌਜਵਾਨਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰੋਗੇ।

ਤੁਹਾਡੇ ਉੱਜਵਲ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ।
ਜੈ ਕਾਂਗਰਸ 🇮🇳 | ਜੈ ਹਿੰਦ 🇮🇳Punjab Youth CongressIndian Youth CongressShuvam Sharma Shubi

. Hitraj Chaudhary JandiPunjab Youth CongressNawanshahr LivePB-32 Nawanshahr@

08/09/2026
ਹਰ ਘਰ ਝੰਡਾ, ਹਰ ਘਰ ਪੰਜਾ ✋🇮🇳ਬਲਾਚੌਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਪ੍ਰਧਾਨ ਹਿਤਰਾਜ ਚੌਧਰੀ ਜੀ ਵੱਲੋਂ ਜ਼ਿਲ੍ਹਾ ਕਾਰਜਕਾਰੀ ਮੀਟਿੰਗ ਕ...
18/08/2026

ਹਰ ਘਰ ਝੰਡਾ, ਹਰ ਘਰ ਪੰਜਾ ✋🇮🇳

ਬਲਾਚੌਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਪ੍ਰਧਾਨ ਹਿਤਰਾਜ ਚੌਧਰੀ ਜੀ ਵੱਲੋਂ ਜ਼ਿਲ੍ਹਾ ਕਾਰਜਕਾਰੀ ਮੀਟਿੰਗ ਕਰਵਾਈ ਗਈ। ਮੀਟਿੰਗ ਦੌਰਾਨ ਸੰਗਠਨ ਦੀ ਮਜ਼ਬੂਤੀ, ਵਰਕਰਾਂ ਦੀ ਸਰਗਰਮ ਭੂਮਿਕਾ ਅਤੇ ਮਿਸ਼ਨ 2027 ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ‘ਸ਼ੁੱਬੀ’ ਜੀ ਅਤੇ ਵਾਈਸ ਪ੍ਰਧਾਨ ਕਰਨਵੀਰ ਟਿੱਲੋ ਜੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਕਾਂਗਰਸ ਦਾ ਝੰਡਾ ਹਰ ਘਰ,
ਪੰਜਾ ਹਰ ਦਿਲ! ✋

Hitraj Chaudhry JandiPunjab Youth CongressNawanshahr LivePB-32 Nawanshahr@

ਹਰ ਘਰ ਝੰਡਾ, ਹਰ ਘਰ ਪੰਜਾ ਮਿਸ਼ਨ 2027 ਦੀ ਤਿਆਰੀ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੱਧਰੀ ਮੀਟਿੰਗਾਂ ਰੱਖੀ ਗਈ ਹੈ। ਜਿਸ ਵਿੱਚ ਸੰਗਠਨ ਦੀ ਮਜ...
17/08/2026

ਹਰ ਘਰ ਝੰਡਾ, ਹਰ ਘਰ ਪੰਜਾ

ਮਿਸ਼ਨ 2027 ਦੀ ਤਿਆਰੀ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੱਧਰੀ ਮੀਟਿੰਗਾਂ ਰੱਖੀ ਗਈ ਹੈ। ਜਿਸ ਵਿੱਚ ਸੰਗਠਨ ਦੀ ਮਜ਼ਬੂਤੀ, ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਅਤੇ ਕਾਂਗਰਸ ਦੇ ਸੁਨੇਹੇ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਪੰਜਾਬ ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ Shuvam Sharma Shubi II ਜੀ ਬਲਾਚੌਰ ਕਾਂਗਰਸ ਦਫ਼ਤਰ ਆ ਰਹੇ ਹਨ ਜ਼ਿਲ੍ਹਾ ਨਵਾਂਸ਼ਹਿਰ ਦੇ ਸਾਰੇ ਨੌਜਵਾਨਾਂ ਸਾਥੀ ਨੂੰ ਵੱਧ ਤੋਂ ਵੱਧ ਨੌਜਵਾਨਾਂ ਨਾਲ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਬੇਨਤੀ ਕਰਦਾ ਹਾਂ।
ਐਡਵੋਕੇਟ ਹਿਤਰਾਜ ਚੌਧਰੀ ਜੰਡੀ
ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਨਵਾਂਸ਼ਹਿਰ

18 ਅਗਸਤ 2026 ਸਵੇਰੇ 10 ਵਜੇ
📍 ਕਾਂਗਰਸ ਦਫ਼ਤਰ ਭੱਦੀ ਰੋਡ ਬਲਾਚੌਰ

ਮਿਸ਼ਨ 2027 — ਨਵਾਂ ਜੋਸ਼, ਨਵੀਂ ਸੋਚ, ਨਵਾਂ ਪੰਜਾਬ!
Er Hitraj Chaudhry JandiPunjab Youth Congress

Address

Balachor

Website

Alerts

Be the first to know and let us send you an email when District Youth Congress SBS Nagar posts news and promotions. Your email address will not be used for any other purpose, and you can unsubscribe at any time.

Shortcuts

Share