Amandeep Singh Musafir

Call Directions Website

Amandeep Singh Musafir Official page Of Sh. Aman Deep Singh Musafir 'Goldy' - MLA Balluana, Punjab, India.

ਅੱਜ ਹਲਕਾ ਬੱਲੂਆਣਾ ਦੇ ਪਿੰਡ ਝੂੰਮਿਆਂਵਾਲੀ ਵਾਲੀ ਵਿਖੇ ਖੇਡ ਸਟੇਡੀਅਮ ਵਿੱਚ ਚੱਲ ਰਹੇ ਕ੍ਰਿਕਟ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ। ਖੇਡਾਂ ਨੌਜਵਾਨਾ...
25/10/2026

ਅੱਜ ਹਲਕਾ ਬੱਲੂਆਣਾ ਦੇ ਪਿੰਡ ਝੂੰਮਿਆਂਵਾਲੀ ਵਾਲੀ ਵਿਖੇ ਖੇਡ ਸਟੇਡੀਅਮ ਵਿੱਚ ਚੱਲ ਰਹੇ ਕ੍ਰਿਕਟ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ।

ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡ ਭਾਵਨਾ ਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਹਮੇਸ਼ਾ ਉਤਸ਼ਾਹਿਤ ਕਰਦੇ ਰਹਾਂਗੇ।

ਮਾਨਯੋਗ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਹਲਕਾ ਬੱਲੂਆਣਾ ਦੇ ਪਿੰਡ ਝੂੰਮਿਆਂਵਾਲੀ ਵਾਲੀ  ਵਿਖੇ "ਡੋਰ-ਟੂ-...
25/10/2026

ਮਾਨਯੋਗ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਹਲਕਾ ਬੱਲੂਆਣਾ ਦੇ ਪਿੰਡ ਝੂੰਮਿਆਂਵਾਲੀ ਵਾਲੀ ਵਿਖੇ "ਡੋਰ-ਟੂ-ਡੋਰ" ਮੁਹਿੰਮ ਤਹਿਤ ਘਰ-ਘਰ ਜਾ ਕੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ।
ਸਾਡੀ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਕੀਤੇ ਇਤਿਹਾਸਕ ਵਿਕਾਸ ਕਾਰਜਾਂ, ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਚੰਗੀ ਸਿੱਖਿਆ ਅਤੇ ਰੋਜ਼ਗਾਰ ਦਾ "ਰਿਪੋਰਟ ਕਾਰਡ" ਪੈਂਫਲੇਟ ਦੇ ਰੂਪ ਵਿੱਚ ਲੋਕਾਂ ਦੇ ਹੱਥਾਂ 'ਚ ਸੌਂਪਿਆ।
ਜਿਨ੍ਹਾਂ ਨੇ ਕੰਮ ਕੀਤਾ ਹੈ, ਉਹ ਹੀ ਹਿੱਕ ਠੋਕ ਕੇ ਘਰ-ਘਰ ਜਾ ਕੇ ਆਪਣਾ ਹਿਸਾਬ-ਕਿਤਾਬ ਦੇ ਸਕਦੇ ਹਨ!
ਪੰਜਾਬ ਦਾ ਇੱਕੋ ਨਾਅਰਾ—ਭਗਵੰਤ ਮਾਨ ਦੁਬਾਰਾ!

ਮਾਨਯੋਗ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਹਲਕਾ ਬੱਲੂਆਣਾ ਦੇ ਪਿੰਡ ਢੀਂਗਾਂ ਵਾਲੀ  ਵਿਖੇ "ਡੋਰ-ਟੂ-ਡੋਰ" ...
24/10/2026

ਮਾਨਯੋਗ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਹਲਕਾ ਬੱਲੂਆਣਾ ਦੇ ਪਿੰਡ ਢੀਂਗਾਂ ਵਾਲੀ ਵਿਖੇ "ਡੋਰ-ਟੂ-ਡੋਰ" ਮੁਹਿੰਮ ਤਹਿਤ ਘਰ-ਘਰ ਜਾ ਕੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ।
ਸਾਡੀ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਕੀਤੇ ਇਤਿਹਾਸਕ ਵਿਕਾਸ ਕਾਰਜਾਂ, ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਚੰਗੀ ਸਿੱਖਿਆ ਅਤੇ ਰੋਜ਼ਗਾਰ ਦਾ "ਰਿਪੋਰਟ ਕਾਰਡ" ਪੈਂਫਲੇਟ ਦੇ ਰੂਪ ਵਿੱਚ ਲੋਕਾਂ ਦੇ ਹੱਥਾਂ 'ਚ ਸੌਂਪਿਆ।
ਜਿਨ੍ਹਾਂ ਨੇ ਕੰਮ ਕੀਤਾ ਹੈ, ਉਹ ਹੀ ਹਿੱਕ ਠੋਕ ਕੇ ਘਰ-ਘਰ ਜਾ ਕੇ ਆਪਣਾ ਹਿਸਾਬ-ਕਿਤਾਬ ਦੇ ਸਕਦੇ ਹਨ!
ਪੰਜਾਬ ਦਾ ਇੱਕੋ ਨਾਅਰਾ—ਭਗਵੰਤ ਮਾਨ ਦੁਬਾਰਾ!

24/10/2026

ਡੋਰ ਟੂ ਡੋਰ ਮੁਹਿੰਮ ਨੂੰ ਮਿਲ ਰਿਹਾ ਲੋਕਾਂ ਦਾ ਭਰਵਾਂ ਹੁੰਗਾਰਾ !!

ਵਿਸ਼ੇਸ਼ ਜਨ ਸੰਪਰਕ ਮੁਹਿੰਮ ਦੌਰਾਨ ਲੋਕ ਪ੍ਰਗਟਾ ਰਹੇ ਮਾਨ ਸਰਕਾਰ ਦੇ ਕੰਮਾਂ ਲਈ ਦਿਲੋਂ ਸਤਿਕਾਰ। ਇਨ੍ਹਾਂ ਮਹਿਲਾਵਾਂ ਨੇ ਕੰਮਾਂ ਦੀ ਤਰੀਫ਼ ਕਰਦਿਆਂ 2027 ‘ਚ ਮਾਨ ਸਰਕਾਰ ਦੇ ਹੱਕ ‘ਚ ਹੁੰਗਰਾ ਭਰਨ ਦਾ ਕਰ ਦਿੱਤਾ ਐਲਾਨ।

24/10/2026

CM ਮਾਨ ਨੇ ਪੰਜਾਬ ਦੇ ਹੋਣਹਾਰ ਵਿਦਿਆਰਥੀਆਂ ਨਾਲ਼ ਕੀਤੀ ਖ਼ਾਸ ਮੁਲਾਕਾਤ। ਉਨ੍ਹਾਂ ਦੇ ਸੁਪਨਿਆਂ ਬਾਰੇ ਪੁੱਛਦਿਆਂ ਦਿੱਤੀ ਹੱਲਾਸ਼ੇਰੀ ਅਤੇ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ।

ਅੱਜ ਹਲਕਾ ਬੱਲੂਆਣਾ ਦੇ ਪਿੰਡ ਬਜ਼ੀਦਪੁਰ ਕੱਟਿਆਂ ਵਾਲੀ ਵਿਖੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੀ ਅਗਵਾਈ ਹੇਠ ‘ਮੇਰਾ ਘਰ ਮੇਰੇ ਨਾਮ’ ਮੁਹ...
24/10/2026

ਅੱਜ ਹਲਕਾ ਬੱਲੂਆਣਾ ਦੇ ਪਿੰਡ ਬਜ਼ੀਦਪੁਰ ਕੱਟਿਆਂ ਵਾਲੀ ਵਿਖੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੀ ਅਗਵਾਈ ਹੇਠ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਰਾਹੀਂ ਲੋਕਾਂ ਨੂੰ ਆਪਣੇ ਘਰ ਦਾ ਹੱਕ ਦੇ ਕੇ ਉਨ੍ਹਾਂ ਦੇ ਜੀਵਨ ਵਿੱਚ ਸੁਰੱਖਿਆ ਅਤੇ ਖੁਸ਼ਹਾਲੀ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦਿਵਾਉਣ ਵੱਲ ਪੰਜਾਬ ਸਰਕਾਰ ਵੱਲੋਂ ਅਹਿਮ ਕਦਮ ਚੁੱਕਿਆ ਜਾ ਰਿਹਾ ਹੈ।

ਹਰ ਘਰ ਤੱਕ ਸੁਵਿਧਾ, ਹਰ ਪਰਿਵਾਰ ਨੂੰ ਸਹਾਰਾ! ਅੱਜ ਹਲਕਾ ਬੱਲੂਆਣਾ ਦੇ ਪਿੰਡ ਬਜ਼ੀਦਪੁਰ ਕੱਟਿਆਂ ਵਾਲੀ  ਵਿਖੇ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ...
24/10/2026

ਹਰ ਘਰ ਤੱਕ ਸੁਵਿਧਾ, ਹਰ ਪਰਿਵਾਰ ਨੂੰ ਸਹਾਰਾ! ਅੱਜ ਹਲਕਾ ਬੱਲੂਆਣਾ ਦੇ ਪਿੰਡ ਬਜ਼ੀਦਪੁਰ ਕੱਟਿਆਂ ਵਾਲੀ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਭੇਜੀ ਗਈ ਰਾਸ਼ਨ ਦੀ ਸੁਵਿਧਾ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਈ ਗਈ। ਲੋਕ ਸੇਵਾ ਦਾ ਇਹ ਕਾਰਜ ਇਸੇ ਤਰ੍ਹਾਂ ਨਿਰੰਤਰ ਜਾਰੀ ਰਹੇਗਾ।

23/10/2026

ਵੋਟ ਚੋਰੀ ਖ਼ਿਲਾਫ਼ ਦੇਸ਼ 'ਚ ਸਭ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੇ ਲਿਆਂਦਾ ਮਤਾ!

ਪੰਜਾਬ ਵਿਧਾਨ ਸਭਾ 'ਚ ਵੋਟ ਚੋਰੀ ਖ਼ਿਲਾਫ਼ ਲਿਆਂਦੇ ਮਤੇ ਦੇ ਪੱਖ 'ਚ ਬੋਲੇ CM

23/10/2026

ਵੋਟ ਚੋਰੀ ਅਤੇ ਚੋਣ ਕਮਿਸ਼ਨ ਦੀਆਂ ਧਾਂਦਲੀਆਂ ਸੰਬੰਧੀ ਪੰਜਾਬ ਵਿਧਾਨ 'ਚ ਮਤਾ ਪੇਸ਼!

ਹਰ ਨਾਗਰਿਕ ਦੇ ਵੋਟ ਦੇ ਹੱਕ ਦੀ ਸੰਵਿਧਾਨਿਕ ਸੁਰੱਖਿਆ ਦੀ ਕੀਤੀ ਮੰਗ, ਵੋਟ ਚੋਰੀ ਦੇ ਇਲਜ਼ਾਮਾਂ ਸੰਬੰਧੀ ਮਜ਼ਬੂਤ ਜਾਂਚ ਅਤੇ ਕਨੂੰਨ ਅਨੁਸਾਰ ਸਜ਼ਾ ਬਣੇ ਯਕੀਨੀ।

Address

Balluana
152117

Alerts

Be the first to know and let us send you an email when Amandeep Singh Musafir posts news and promotions. Your email address will not be used for any other purpose, and you can unsubscribe at any time.

Shortcuts

Share