Municipal Council Banur- 2026-32

Directions

Municipal Council Banur- 2026-32 “Progress You Can See, Development You Can Trust " ਪ੍ਰਧਾਨ-ਬਲਜੀਤ ਸਿੰਘ,ਮੀਤ ਪ੍ਰਧਾਨ-ਲਖਵਿੰਦਰ ਸਿੰਘ ਲੱਕੀ ਸੰਧੂ

ਵਾਰਡ ਨੰਬਰ 2 ਦੀ ਗਲੀ ਨੰਬਰ 3, ਕਸ਼ਯਪ ਨਰਸਿੰਗ ਹੋਮ ਦੇ ਨੇੜੇ ਸੀਵਰੇਜ ਬਲਾਕ ਹੋਣ ਕਾਰਨ ਆ ਰਹੀ ਸਮੱਸਿਆ ਦਾ ਹੱਲ ਕਰਵਾਇਆ ਗਿਆ। ਸੀਵਰੇਜ ਦੀ ਸਫ਼ਾਈ...
04/09/2026

ਵਾਰਡ ਨੰਬਰ 2 ਦੀ ਗਲੀ ਨੰਬਰ 3, ਕਸ਼ਯਪ ਨਰਸਿੰਗ ਹੋਮ ਦੇ ਨੇੜੇ ਸੀਵਰੇਜ ਬਲਾਕ ਹੋਣ ਕਾਰਨ ਆ ਰਹੀ ਸਮੱਸਿਆ ਦਾ ਹੱਲ ਕਰਵਾਇਆ ਗਿਆ। ਸੀਵਰੇਜ ਦੀ ਸਫ਼ਾਈ ਕਰਵਾ ਕੇ ਨਿਕਾਸੀ ਨੂੰ ਸੁਚਾਰੂ ਬਣਾਇਆ ਗਿਆ, ਤਾਂ ਜੋ ਇਲਾਕਾ ਵਾਸੀਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਆਵੇ।
ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਬਨੂੜ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਪਹਿਲੀ ਤਰਜੀਹ ਹੈ।

ਸਫ਼ਾਈ ਅਭਿਆਨ ਤਹਿਤ
04/09/2026

ਸਫ਼ਾਈ ਅਭਿਆਨ ਤਹਿਤ

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸਫ਼ਾਈ ਅਭਿਆਨ ਤਹਿਤ
03/09/2026

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸਫ਼ਾਈ ਅਭਿਆਨ ਤਹਿਤ

02/09/2026

#ਮਾਡਲ ਸਿਟੀ ਬਣੇਗਾ ਬਨੂੜ

ਸਫ਼ਾਈ ਕਰਮਚਾਰੀਆਂ ਵੱਲੋਂ ਵੱਖ-ਵੱਖ ਥਾਵਾਂ ’ਤੇ ਸਫ਼ਾਈ ਕੀਤੀ ਜਾ ਰਹੀ ਹੈ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ...
02/09/2026

ਸਫ਼ਾਈ ਕਰਮਚਾਰੀਆਂ ਵੱਲੋਂ ਵੱਖ-ਵੱਖ ਥਾਵਾਂ ’ਤੇ ਸਫ਼ਾਈ ਕੀਤੀ ਜਾ ਰਹੀ ਹੈ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਆਓ, ਸਾਰੇ ਮਿਲ ਕੇ ਆਪਣੇ ਬਨੂੜ ਨੂੰ ਸਾਫ਼ ਤੇ ਸੁੰਦਰ ਬਣਾਈਏ।
ਪ੍ਰਧਾਨ ਬਲਜੀਤ ਸਿੰਘ
ਮੀਤ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਸੰਧੂ

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸਫ਼ਾਈ ਅਭਿਆਨ ਤਹਿਤ ਬਨੂੜ ਸ਼ਹਿਰ ਵਿੱਚ ਸਫ਼ਾਈ ਦਾ ਕੰਮ ਲਗਾਤਾਰ ਜ਼ੋਰਾਂ ’ਤੇ ਚੱਲ ਰਿਹਾ ਹੈ।ਪ੍ਰਧਾਨ ਜੀ ਵੱਲੋ...
01/09/2026

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸਫ਼ਾਈ ਅਭਿਆਨ ਤਹਿਤ ਬਨੂੜ ਸ਼ਹਿਰ ਵਿੱਚ ਸਫ਼ਾਈ ਦਾ ਕੰਮ ਲਗਾਤਾਰ ਜ਼ੋਰਾਂ ’ਤੇ ਚੱਲ ਰਿਹਾ ਹੈ।
ਪ੍ਰਧਾਨ ਜੀ ਵੱਲੋਂ ਸਵੇਰੇ ਸਵੇਰੇ ਮੌਕੇ ’ਤੇ ਪਹੁੰਚ ਕੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਫ਼ਾਈ ਕਰਮਚਾਰੀਆਂ ਨੂੰ ਹੋਰ ਬਿਹਤਰ ਢੰਗ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਕੱਲ੍ਹ ਮਿਤੀ 31-08-2026 ਨੂੰ ਰਾਜਪੁਰਾ ਵਿਖੇ “ਇੱਕ ਸ਼ਾਮ ਸ਼ਿਵ ਦੇ ਨਾਮ” ਦੀ ਖਾਸ ਸ਼ਾਮ ਦੀ ਸ਼ੁਰੂਆਤ ਮੌਕੇ ਪਹੁੰਚੇ ਸਾਡੇ ਮਾਣਯੋਗ ਮੁੱਖ ਮੰਤਰੀ ...
01/09/2026

ਕੱਲ੍ਹ ਮਿਤੀ 31-08-2026 ਨੂੰ ਰਾਜਪੁਰਾ ਵਿਖੇ “ਇੱਕ ਸ਼ਾਮ ਸ਼ਿਵ ਦੇ ਨਾਮ” ਦੀ ਖਾਸ ਸ਼ਾਮ ਦੀ ਸ਼ੁਰੂਆਤ ਮੌਕੇ ਪਹੁੰਚੇ ਸਾਡੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਅਤੇ ਸ੍ਰੀ ਮਨੀਸ਼ ਸਿਸੋਦੀਆ ਜੀ ਦਾ ਰਾਜਪੁਰਾ ਆਉਣ ਤੇ ਨਗਰ ਕੌਂਸਲ ਬਨੂੜ ਦੇ ਪ੍ਰਧਾਨ ਸ. ਬਲਜੀਤ ਸਿੰਘ ਜੀ ਅਤੇ ਨਗਰ ਕੌਂਸਲ ਦੇ ਸਮੂਹ ਮੈਂਬਰਾਂ ਵੱਲੋਂ ਮਾਣਯੋਗ ਮੁੱਖ ਮੰਤਰੀ ਜੀ ਅਤੇ ਮਨੀਸ਼ ਸਿਸੋਦੀਆ ਜੀ ਦਾ ਸਵਾਗਤ ਕੀਤਾ ਗਿਆ।

ਪੰਜਾਬ ਸਰਕਾਰ ਵੱਲੋਂ ਚਲਾਏ ਗਏ ਸਫ਼ਾਈ ਅਭਿਆਨ ਤਹਿਤ ਸਫ਼ਾਈ ਕਰਮਚਾਰੀਆਂ ਵੱਲੋਂ ਬਨੂੜ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਸਫ਼ਾਈ ਕੀਤੀ ਜਾ ਰਹੀ ਹੈ।...
01/09/2026

ਪੰਜਾਬ ਸਰਕਾਰ ਵੱਲੋਂ ਚਲਾਏ ਗਏ ਸਫ਼ਾਈ ਅਭਿਆਨ ਤਹਿਤ ਸਫ਼ਾਈ ਕਰਮਚਾਰੀਆਂ ਵੱਲੋਂ ਬਨੂੜ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਸਫ਼ਾਈ ਕੀਤੀ ਜਾ ਰਹੀ ਹੈ।
ਪ੍ਰਧਾਨ ਬਲਜੀਤ ਸਿੰਘ ਜੀ ਵੱਲੋਂ ਮੌਕੇ ’ਤੇ ਪਹੁੰਚ ਕੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਅਤੇ ਕਰਮਚਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ।
ਸਾਫ਼-ਸੁਥਰਾ ਬਨੂੜ, ਸੋਹਣਾ ਬਨੂੜ।

ਅੱਜ ਵਾਰਡ ਨੰਬਰ 5, ਬਨੂੜ ਵਿੱਚ ਨਾਲੀਆਂ ਬੰਦ ਕਰਕੇ ਪਾਈਪ ਪਾਉਣ ਅਤੇ ਗਲੀਆਂ ਦੇ ਵਿਕਾਸ ਕਾਰਜ ਦਾ ਉਦਘਾਟਨ ਕੀਤਾ ਗਿਆ। ਇਸ ਨਾਲ ਇਲਾਕਾ ਵਾਸੀਆਂ ਨੂੰ...
31/08/2026

ਅੱਜ ਵਾਰਡ ਨੰਬਰ 5, ਬਨੂੜ ਵਿੱਚ ਨਾਲੀਆਂ ਬੰਦ ਕਰਕੇ ਪਾਈਪ ਪਾਉਣ ਅਤੇ ਗਲੀਆਂ ਦੇ ਵਿਕਾਸ ਕਾਰਜ ਦਾ ਉਦਘਾਟਨ ਕੀਤਾ ਗਿਆ। ਇਸ ਨਾਲ ਇਲਾਕਾ ਵਾਸੀਆਂ ਨੂੰ ਨਿਕਾਸੀ ਦੀ ਸਮੱਸਿਆ ਤੋਂ ਰਾਹਤ ਮਿਲੇਗੀ ਅਤੇ ਇਲਾਕੇ ਦੀ ਸਫ਼ਾਈ ਤੇ ਸੁੰਦਰਤਾ ਵਿੱਚ ਵੀ ਸੁਧਾਰ ਹੋਵੇਗਾ।
ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਾਡੀ ਪਹਿਲੀ ਤਰਜੀਹ ਹੈ।
ਪ੍ਰਧਾਨ ਬਲਜੀਤ ਸਿੰਘ
ਮੀਤ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਸੰਧੂ

ਅੱਜ 31-08-2026 ਨੂੰ ਬਨੂੜ ਦੇ ਵਾਰਡ ਨੰਬਰ 9 ਵਿੱਚ ਗਲੀ ਨੂੰ ਪੱਕਾ ਕਰਨ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਨਾਲ ਇਲਾਕਾ ਵਾਸੀਆਂ ਨੂੰ ਆਉਣ-ਜਾਣ ...
31/08/2026

ਅੱਜ 31-08-2026 ਨੂੰ ਬਨੂੜ ਦੇ ਵਾਰਡ ਨੰਬਰ 9 ਵਿੱਚ ਗਲੀ ਨੂੰ ਪੱਕਾ ਕਰਨ ਦੇ ਕੰਮ ਦਾ ਉਦਘਾਟਨ ਕੀਤਾ ਗਿਆ।
ਇਸ ਨਾਲ ਇਲਾਕਾ ਵਾਸੀਆਂ ਨੂੰ ਆਉਣ-ਜਾਣ ਵਿੱਚ ਹੋਰ ਸਹੂਲਤ ਮਿਲੇਗੀ ਅਤੇ ਗਲੀ ਦੀ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਦਾ ਹੱਲ ਹੋਵੇਗਾ।
ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਕੰਮ ਲਗਾਤਾਰ ਜਾਰੀ ਹੈ।
ਬਨੂੜ ਦੇ ਵਿਕਾਸ ਵੱਲ ਇੱਕ ਹੋਰ ਕਦਮ।
ਪ੍ਰਧਾਨ ਬਲਜੀਤ ਸਿੰਘ
ਮੀਤ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਸੰਧੂ

Address

Munciple Council Banur
Banur
140601

Website

Alerts

Be the first to know and let us send you an email when Municipal Council Banur- 2026-32 posts news and promotions. Your email address will not be used for any other purpose, and you can unsubscribe at any time.

Shortcuts

Share