02/06/2026
Sant Balvir Singh Ghunas
Ex chief parliamentary secretary Government of Punjab. Member SGPC Sri Amritsar Shaib.
02/06/2026
31/05/2026
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਦੇ ਸੰਬੰਧ ਵਿੱਚ ਅੱਜ ਪਵਿੱਤਰ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਇੱਕ ਵਿਸ਼ਾਲ ਪੰਥਕ ਇਕੱਠ ਹਾਜਰੀ ਲਗਵਾਈ।
25/05/2026
ਸਾਡੇ ਬਹੁਤ ਹੀ ਸਤਿਕਾਰਯੋਗ ਸ੍ਰ ਸਿੰਗਾਰਾ ਸਿੰਘ ਸੇਖਾ (ਸਾਬਕਾ ਸਰਪੰਚ ਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਰਨਾਲਾ) ਜੀ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ।ਉਹਨਾਂ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਕੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ। ਪਿੱਛੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸਣ।
24/05/2026
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਧੂਰੀ ਤੋਂ ਇੰਚਾਰਜ ਸ੍ਰ ਰਣਜੀਤ ਸਿੰਘ ਰੰਧਾਵਾ ਜੀ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਭਜਨ ਕੌਰ ਜੀ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਵਿਰਾਜੇ ਸਨ। ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਵਾਹਿਗੁਰੂ ਜੀ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਚ ਨਿਵਾਸ ਬਖਸ਼ਣ ਅਤੇ ਸਮੂਹ ਰੰਧਾਵਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
21/05/2026
ਸਾਡੇ ਬਹੁਤ ਹੀ ਸਤਿਕਾਰਯੋਗ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਿੱਖ ਬੁੱਧੀਜੀਵੀ ਮੰਚ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਜੀ ਨੂੰ ਜਨਮ ਦਿਨ ਦੀਆਂ ਲੱਖ-ਲੱਖ ਮੁਬਾਰਕਾਂ ਹੋਵਣ ਜੀ, ਪਰਮਾਤਮਾ ਤੁਹਾਡੀ ਉਮਰ ਲੰਬੀ ਕਰੇ ਤੇ ਸਿਰ ਉੱਪਰ ਮਿਹਰ ਭਰਿਆ ਹੱਥ ਰੱਖਣ,ਤੁਸੀਂ ਜ਼ਿੰਦਗੀ ਵਿੱਚ ਉਹ ਸਭ ਕੁਝ ਪ੍ਰਾਪਤ ਕਰੋ ਜੋ ਤੁਸੀਂ ਚਾਹੁੰਦੇ ਹੋ,ਤੁਹਾਡੇ ਅੱਗੇ ਇੱਕ ਸ਼ਾਨਦਾਰ ਜ਼ਿੰਦਗੀ ਹੋਵੇ ਪਰਮਾਤਮਾ ਹਰ ਮੈਦਾਨ ਫ਼ਤਿਹ ਬਖਸ਼ਣ,ਚੜ੍ਹਦੀ ਕਲਾਂ ਚ ਰਹੋ।
20/05/2026
ਹਲਕਾ ਭਦੌੜ ਦੇ ਪਿੰਡ ਧੂਰਕੋਟ ਗੁਰਦੁਆਰਾ ਕਥਾ ਪ੍ਰਕਾਸ਼ ਸਾਹਿਬ ਵਿਖੇ ਮਹਾਂਪੁਰਸ਼ ਸੰਤ ਗਿਆਨੀ ਵਰਿਆਮ ਸਿੰਘ ਜੀ ਧੂਰਕੋਟ ਵਾਲਿਆ ਦੀ ਸਲਾਨਾ ਬਰਸੀਂ ਸਮਾਗਮ ਵਿੱਚ ਪਹੁੰਚ ਕੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਸ਼ਰਧਾ ਤੇ ਸਤਿਕਾਰ ਭੇਂਟ ਕੀਤਾ।
Click here to claim your Sponsored Listing.
Location
Contact the business
Telephone
Website
Address
Nanaksar Road 1
Barnala
