Sukhbir Lucky Mour

Call Directions Contact the organization

Sukhbir Lucky Mour Sukhbir Lucky Mour 9988599158 Social Worker
Ex Secretary Punjab Youth Congress

‘ਪਹਿਲੇ ਪੰਗਤ, ਪਾਛੈ ਸੰਗਤ’ ਦਾ ਮਹਾਨ ਸਿਧਾਂਤ ਦੇ ਕੇ ਸਮਾਨਤਾ, ਸੇਵਾ ਅਤੇ ਨਿਮਰਤਾ ਦਾ ਸੰਦੇਸ਼ ਦੇਣ ਵਾਲੇ ਤੀਜੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਅ...
26/09/2026

‘ਪਹਿਲੇ ਪੰਗਤ, ਪਾਛੈ ਸੰਗਤ’ ਦਾ ਮਹਾਨ ਸਿਧਾਂਤ ਦੇ ਕੇ ਸਮਾਨਤਾ, ਸੇਵਾ ਅਤੇ ਨਿਮਰਤਾ ਦਾ ਸੰਦੇਸ਼ ਦੇਣ ਵਾਲੇ ਤੀਜੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ-ਜੋਤਿ ਦਿਵਸ ਮੌਕੇ ਗੁਰੂ ਚਰਨਾਂ ਵਿੱਚ ਕੋਟਿ-ਕੋਟਿ ਪ੍ਰਣਾਮ। ਗੁਰੂ ਸਾਹਿਬ ਜੀ ਦੀਆਂ ਮਹਾਨ ਸਿੱਖਿਆਵਾਂ ਸਦਾ ਮਨੁੱਖਤਾ ਨੂੰ ਸੇਵਾ, ਸਿਮਰਨ ਅਤੇ ਸਰਬੱਤ ਦੇ ਭਲੇ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦੀਆਂ ਰਹਿਣ।


ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਗੱਦੀ ਦਿਵਸ ਦੀਆਂ ਲੱਖ-ਲੱਖ ਵਧਾਈਆਂ।
24/09/2026

ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਗੱਦੀ ਦਿਵਸ ਦੀਆਂ ਲੱਖ-ਲੱਖ ਵਧਾਈਆਂ।

09/09/2026

ਬੁੱਲੇ ਸ਼ਾਹ ਰੰਗ ਫਿੱਕੇ ਹੋ ਗਏ ਤੇਰੇ ਬਾਝੋਂ ਸਾਰੇ ਤੂੰ ਤੂੰ ਕਰਕੇ ਜਿੱਤ ਗਏ ਸੀ ਮੈਂ ਮੈਂ ਕਰਕੇ ਹਾਰੇ
09/09/2026

ਬੁੱਲੇ ਸ਼ਾਹ ਰੰਗ ਫਿੱਕੇ ਹੋ ਗਏ ਤੇਰੇ ਬਾਝੋਂ ਸਾਰੇ ਤੂੰ ਤੂੰ ਕਰਕੇ ਜਿੱਤ ਗਏ ਸੀ ਮੈਂ ਮੈਂ ਕਰਕੇ ਹਾਰੇ

07/09/2026

ਖੰਡ 42 ਤੋਂ 62 ਹੋਗੀ ਓਦੋਂ ਤਾਂ ਕੋਈ ਬੋਲਿਆ ਨੀ 100 ਰੁਪਏ ਦੁੱਧ ਦਾ ਰੇਟ ਸੁਣਕੇ ਚੀਕਾਂ ਨਿਕਲ ਗਈਆਂ
ਫੀਡ, ਲੇਬਰ, ਚਾਰਾ ਹੋਰ ਖ਼ਰਚੇ
ਕਿਉਂ ਆਪਣੇ ਹੀ ਆਪਣਿਆਂ ਨੂੰ ਮਾਰ ਰਹੇ ਹਨ।

ਅੱਜ ਮਹਾਨ ਅਧਿਆਪਕ, ਦਰਸ਼ਨਸ਼ਾਸਤਰੀ ਅਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੀ ਯਾਦ ਵਿੱਚ ਅਧਿਆਪਕ ਦਿਵਸ ਮਨਾਇਆ ਜਾਂਦ...
05/09/2026

ਅੱਜ ਮਹਾਨ ਅਧਿਆਪਕ, ਦਰਸ਼ਨਸ਼ਾਸਤਰੀ ਅਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੀ ਯਾਦ ਵਿੱਚ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ।

ਇਸ ਮੌਕੇ ’ਤੇ ਦੇਸ਼ ਦੇ ਸਮੂਹ ਅਧਿਆਪਕਾਂ ਨੂੰ ਦਿਲੋਂ ਵਧਾਈ। ਅਧਿਆਪਕ ਸਿਰਫ਼ ਗਿਆਨ ਨਹੀਂ ਦਿੰਦੇ, ਸਗੋਂ ਸਾਡੀ ਸੋਚ, ਸ਼ਖ਼ਸੀਅਤ ਅਤੇ ਭਵਿੱਖ ਨੂੰ ਵੀ ਘੜਦੇ ਹਨ।

ਸਾਰੇ ਅਧਿਆਪਕਾਂ ਨੂੰ ਸਤਿਕਾਰ ਅਤੇ ਨਮਨ।

Address

Barnala
148101

Telephone

+919463330122

Website

Alerts

Be the first to know and let us send you an email when Sukhbir Lucky Mour posts news and promotions. Your email address will not be used for any other purpose, and you can unsubscribe at any time.

Contact The Organization

Send a message to Sukhbir Lucky Mour:

Shortcuts

Share