03/09/2026
ਐੱਸ.ਐੱਸ.ਪੀ. ਬਠਿੰਡਾ ਵੱਲੋਂ ਦੇਰ ਰਾਤ ਥਾਣਾ ਸਿਵਲ ਲਾਈਨ, ਬਠਿੰਡਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਮੁਲਾਜ਼ਮਾਂ ਨੂੰ ਚੌਕਸ ਰਹਿਣ, ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ ਗਏ।
SSP Bathinda conducted a surprise late-night inspection of PS Civil Lines, Bathinda, reviewed the security arrangements, and directed police personnel to remain vigilant and perform their duties with utmost honesty and dedication.