Govt Peta Punjab

Call Contact the organization

Govt Peta Punjab ਖੇਡਾਂ, ਖਿਡਾਰੀਆਂ ਅਤੇ ਸਰੀਰਕ ਸਿੱਖਿਆ ਅਧਿਆਪਕਾਂ ਦੀ ਖੁਸ਼ਹਾਲੀ ਲਈ ਹਮੇਸ਼ਾਂ ਯਤਨਸ਼ੀਲ !!

13/09/2026

ਸੁਨਾਮ ਵਿਖੇ ਅਮਨ ਅਰੋੜਾ ਦੇ ਘਰ ਦਾ ਘਿਰਾਓ ਦੌਰਾਨ

13/09/2026

ਸੁਨਾਮ ਰੈਲੀ ਮੀਂਹ ਵਿੱਚ ਸ਼ਾਮਲ ਮੁਲਾਜ਼ਮ ਪੈਨਸ਼ਨਰ

13/09/2026

ਸੁਨਾਮ ਰੈਲੀ

06/09/2026

ਮੁੱਖ ਮੰਤਰੀ ਪੰਜਾਬ ਨੂੰ ਕਾਲੀਆਂ ਝੰਡੀਆਂ ਦਿਖਾਉਣ ਦੇ ਪ੍ਰੋਗਰਾਮ ਵਿੱਚ ਪੁਲੀਸ ਮੁਲਾਜ਼ਮਾਂ ਨਾਲ ਤਕਰਾਰ।

ਮੁੱਖ ਮੰਤਰੀ ਪੰਜਾਬ ਨੂੰ ਬਠਿੰਡਾ ਵਿਖੇ ਕਾਲੀਆਂ ਝੰਡੀਆਂ ਦਿਖਾਉਣ ਸਮੇਂ ਪੁਲਿਸ ਦੇ ਰੋਕਣ ਤੇ ਧੱਕਾ ਮੁੱਕੀ ਦੌਰਾਨ ਪੁਲਿਸ ਵੱਲੋਂ ਮਾਰੀਆਂ ਜਾਂ ਰਹੀਆ...
06/09/2026

ਮੁੱਖ ਮੰਤਰੀ ਪੰਜਾਬ ਨੂੰ ਬਠਿੰਡਾ ਵਿਖੇ ਕਾਲੀਆਂ ਝੰਡੀਆਂ ਦਿਖਾਉਣ ਸਮੇਂ ਪੁਲਿਸ ਦੇ ਰੋਕਣ ਤੇ ਧੱਕਾ ਮੁੱਕੀ ਦੌਰਾਨ ਪੁਲਿਸ ਵੱਲੋਂ ਮਾਰੀਆਂ ਜਾਂ ਰਹੀਆਂ ਹੁੰਜਾਂ ਦੇ ਖਿਲਾਫ ਪੁਲਿਸ ਨੂੰ ਸਿਰ ਵਿੱਚ ਡਾਂਗਾਂ ਮਾਰਨ ਲਈ ਵੰਗਾਰਦੇ ਹੋਏ ਗੌਰਮਿੰਟ ਫਿਜ਼ੀਕਲ ਐਜੂਕੇਸ਼ਨ ਟੀਚਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਜਗਦੀਸ਼ ਕੁਮਾਰ ਜੱਗੀ ਬਠਿੰਡਾ।

05/09/2026

ਮੁੱਖ ਮੰਤਰੀ ਪੰਜਾਬ ਨੂੰ ਕਾਲੀਆਂ ਝੰਡੀਆਂ ਦਿਖਾਉਣ ਲਈ ਅੱਗੇ ਵੱਧਦੇ ਹੋਏ ਬਠਿੰਡਾ ਜ਼ਿਲ੍ਹੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰ।

05/09/2026

ਮੁੱਖ ਮੰਤਰੀ ਪੰਜਾਬ ਨੂੰ ਕਾਲੀਆਂ ਝੰਡੀਆਂ ਦਿਖਾਉਣ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ ਗਈ।

04/09/2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਗਾਏ ਗਏ ਪੰਜਾਬ ਵਿੱਚ ਪੱਕੇ ਮੋਰਚੇ ਦੇ ਅੱਜ ਦੇ ਦਿਨ ਸਟੇਜ ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਰੱਖੀ ਗਈ ਬਠਿੰਡਾ ਵਿਖੇ ਗੌਰਮਿੰਟ ਫਿਜ਼ੀਕਲ ਐਜੂਕੇਸ਼ਨ ਟੀਚਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਹਾਜ਼ਰੀ ਲਗਵਾਈ ਗਈ।

Govt Peta Punjab
25/12/2025

Govt Peta Punjab

Address

Bathinda
151001

Telephone

+919888288930

Website

Alerts

Be the first to know and let us send you an email when Govt Peta Punjab posts news and promotions. Your email address will not be used for any other purpose, and you can unsubscribe at any time.

Contact The Organization

Send a message to Govt Peta Punjab:

Share