09/10/2026
ਮਾਤਾ ਸੁਰਜੀਤ ਕੌਰ ਜੀ ਦੇ ਭੋਗ ਅਤੇ ਅੰਤਿਮ ਅਰਦਾਸ 🙏
ਸਤਿਕਾਰਯੋਗ ਮਾਤਾ ਸੁਰਜੀਤ ਕੌਰ ਜੀ, ਜੋ ਸਾਡੇ ਚਾਚੀ-ਦਾਦੀ ਜੀ ਸਨ, ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ।
ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਭੋਗ ਅਤੇ ਅੰਤਿਮ ਅਰਦਾਸ ਵਿੱਚ ਸਮੂਹ ਸਾਕ-ਸਬੰਧੀਆਂ, ਸਨੇਹੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਸ਼ਾਮਲ ਹੋਣ ਦੀ ਨਿਮਰ ਬੇਨਤੀ ਹੈ।
📅 ਮਿਤੀ: 11 ਅਕਤੂਬਰ 2026
⏰ ਸਮਾਂ: ਦੁਪਹਿਰ 12:00 ਵਜੇ ਤੋਂ 1:00 ਵਜੇ ਤੱਕ
📍 ਸਥਾਨ: ਗੁਰਦੁਆਰਾ ਸਾਹਿਬ, ਪਿੰਡ ਕੋਟਫੱਤਾ
ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। 🙏
ਵੱਲੋ:- ਇੰਜ. ਅਮਿਤ ਰਤਨ ਕੋਟਫੱਤਾ
ਐਮ ਐੱਲ ਏ ਬਠਿੰਡਾ ਦਿਹਾਤੀ