BJP4BathindaUrban

Call Directions Website Contact the organization

BJP4BathindaUrban ਭਾਰਤੀਆ ਜਨਤਾ ਪਾਰਟੀ ਬਠਿੰਡਾ ( ਸ਼ਹਿਰੀ )

03/11/2026

ਰਾਮਲੀਲਾ ਮੈਦਾਨ ਵਿੱਚ ਮਹਾ ਫਲਾਪ ਸ਼ੋਅ ਤੋਂ ਬਾਅਦ ਰਾਹੁਲ ਗਾਂਧੀ...

02/11/2026
02/11/2026

ਪੰਜਾਬ ਵਿੱਚ ਗੈਂਗਸਟਰਵਾਦ ਅਤੇ ਫ਼ਿਰੌਤੀਆਂ ਦਾ ਬੋਲਬਾਲਾ ਹੈ ਭਾਜਪਾ ਦੀ ਅਗਵਾਈ ਨਾਲ ਪੰਜਾਬ ਵਿੱਚ ਸ਼ਾਂਤੀ ਅਤੇ ਖੁਸ਼ਹਾਲੀ ਆ ਸਕਦੀ - ਸ਼੍ਰੀ ਕੁੰਵਰ ਵਿਜੇ ਪ੍ਰਤਾਪ, ਸਾਬਕਾ ਵਿਧਾਇਕ

02/11/2026

ਜੀ ਆਇਆਂ ਨੂੰ

AAP ਪਾਰਟੀ ਦੇ ਮੌਜੂਦਾ ਵਿਧਾਇਕ ਚੇਤਨ ਜੋੜਾਮਾਜਰਾ, ਕੁੰਵਰ ਵਿਜੇ ਪ੍ਰਤਾਪ ਅਤੇ ਹਰਮੀਤ ਸਿੰਘ ਪਠਾਨਮਾਜਰਾ ਜੀ ਦਾ ਪਾਰਟੀ 'ਚ ਸ਼ਾਮਿਲ ਹੋਣ 'ਤੇ ਨਿੱਘਾ ਸਵਾਗਤ ਕਰਦੇ ਹਾਂ। ਆਓ ਰਲ ਮਿਲ ਕੇ ਪੰਜਾਬ ਨੂੰ ਨਸ਼ਾ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਮੁਕਤ ਬਣਾਉਣ ਦੇ ਸੰਕਲਪ ਨੂੰ ਪੂਰਾ ਕਰੀਏ।

02/11/2026

ਸਾਮ, ਦਾਮ ਦੰਡ, ਭੇਦ...ਸਭ ਕਰਕੇ ਦੇਖ ਲਿਆ ਕਾਂਗਰਸ ਨੇ ਪਰ ਨਤੀਜਾ ਜ਼ੀਰੋ ਹੀ ਮਿਲਿਆ।

02/11/2026
02/11/2026
02/11/2026

ਅੱਜ ਰਾਹੁਲ ਗਾਂਧੀ ਦੀ ਦਿੱਲੀ ਰੈਲੀ ਵਿੱਚ ਇੱਕ ਦਿਲਚਸਪ ਤਸਵੀਰ ਦੇਖਣ ਨੂੰ ਮਿਲੀ। ਰੈਲੀ ਵਿੱਚ ਪਹੁੰਚੇ ਲੋਕਾਂ ਨੇ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਵੱਲੋਂ ਲਗਾਏ ਜਾ ਰਹੇ “ਵੋਟ ਚੋਰੀ” ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ। ਇਸ ਦੇ ਨਾਲ ਹੀ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ।
ਇਹ ਸਪੱਸ਼ਟ ਹੈ ਕਿ ਦੇਸ਼ ਦੀ ਜਨਤਾ ਗੁੰਮਰਾਹ ਕਰਨ ਵਾਲੀ ਰਾਜਨੀਤੀ ਵਿੱਚ ਵਿਸ਼ਵਾਸ ਨਹੀਂ ਰੱਖਦੀ, ਸਗੋਂ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਹੇਠ ਵਿਕਾਸ, ਸੁਸ਼ਾਸਨ ਅਤੇ ਰਾਸ਼ਟਰਹਿੱਤ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ।

Address

Bathinda

Alerts

Be the first to know and let us send you an email when BJP4BathindaUrban posts news and promotions. Your email address will not be used for any other purpose, and you can unsubscribe at any time.

Contact The Organization

Send a message to BJP4BathindaUrban:

Shortcuts

Share