Rampura news

Directions

Rampura news love my family
(1)

19 ਅਕਤੂਬਰ ਨੂੰ ਪੰਜਾਬ ਭਰ ’ਚ ਗੂੰਜੇਗੀ ਆਵਾਜ਼!:ਪਰਿਵਾਰ ਵੱਲੋਂ ਵੱਡਾ ਐਲਾਨ —ਇਨਸਾਫ਼ ਦੀ ਮੰਗ ਨੂੰ ਲੈ ਕੇ ਸੰਘਰਸ਼ ਹੋਰ ਤੇਜ਼ ਕਰਨ ਦੀ ਚੇਤਾਵਨੀ।...
16/10/2026

19 ਅਕਤੂਬਰ ਨੂੰ ਪੰਜਾਬ ਭਰ ’ਚ ਗੂੰਜੇਗੀ ਆਵਾਜ਼!:
ਪਰਿਵਾਰ ਵੱਲੋਂ ਵੱਡਾ ਐਲਾਨ —
ਇਨਸਾਫ਼ ਦੀ ਮੰਗ ਨੂੰ ਲੈ ਕੇ ਸੰਘਰਸ਼ ਹੋਰ ਤੇਜ਼ ਕਰਨ ਦੀ ਚੇਤਾਵਨੀ।
19 ਅਕਤੂਬਰ ਨੂੰ AAP ਵਿਧਾਇਕਾਂ ਦੇ ਘਰਾਂ ਅੱਗੇ ਹੋਣਗੇ ਰੋਸ ਪ੍ਰਦਰਸ਼ਨ!

16/10/2026

Water 💦 works
ਪਾਣੀ ਵਾਲ਼ੀ ਟੈਂਕੀ ਦੀ ਸਫ਼ਾਈ ।

16/10/2026

ਗੁੱਸੇ ਵਿੱਚ ਆਏ ਨੌਜਵਾਨ ਨੇ ਕਿਹਾ 20 ਪੁਲਿਸ ਵਾਲੇ ਮੁਫ਼ਤ ਕੰਮ ਕਰਾ ਕੇ ਜਾਂਦੇ। ਦੁਕਾਨ ਦੇ ਬਾਹਰ ਖੜ੍ਹੇ ਨੌਜਵਾਨ ਨੂੰ ਪੁਲਿਸ ਨੇ ਕੀਤੀ ਖਿਚੋ ਤਾਣੀ।

ਮੌੜ ਚੌਂਕ ਚ ਦੁਕਾਨਦਾਰਾਂ ਨਾਲ ਖਹਿਬੜੇ ਡੀ ਐੱਸ ਪੀ ਫੂਲ


rampuraphul maurchowk punjabband sikhnojwan punjabpolice dsprampuraphul disputewithpolice

16/10/2026

🚂 ਰਾਮਪੁਰਾ ਫੂਲ ਰੇਲਵੇ ਸਟੇਸ਼ਨ ’ਤੇ ਮਾਲ ਗੱਡੀ ਦੇ ਪਟੜੀ ਤੋਂ ਉਤਰਨ ਦੀ ਘਟਨਾ ਸਾਹਮਣੇ ਆਈ ਹੈ। ਮਾਲ ਗੱਡੀ ਵਿੱਚ ਮਾਰੂਤੀ ਸੁਜ਼ੂਕੀ ਦੀਆਂ ਕਾਰਾਂ ਲੱਦੀਆਂ ਹੋਈਆਂ ਸਨ।

ਰੇਲਵੇ ਵਿਭਾਗ ਵੱਲੋਂ ਅਗਲੀ ਕਾਰਵਾਈ ਅਤੇ ਆਵਾਜਾਈ ਬਹਾਲ ਹੋਣ ਸਬੰਧੀ ਜਾਣਕਾਰੀ ਦੀ ਉਡੀਕ ਹੈ।📍Rampura Phul ਰਾਮਪੁਰਾ ਫੂਲ

15/10/2026

ਗੋ**ਲ਼ੀ ਮਾਰਨ ਦੀ ਧਮਕੀ ਠੇਕੇ ਵਾਲੇ ਵਲੋ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਭਾਈਰੂਪਾ ਤੇ ਭਗਤਾ ਭਾਈਕਾ ਵਿਖੇ ਲੱਗੇ ਧਰਨਿਆਂ ’ਚ ਸਾਥੀਆਂ ਸਮੇਤ ਕੀਤੀ ਸ਼ਮੂਲੀਅਤਪਰਵਿੰਦਰ ਸਿੰਘ ਝ...
15/10/2026

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਭਾਈਰੂਪਾ ਤੇ ਭਗਤਾ ਭਾਈਕਾ ਵਿਖੇ ਲੱਗੇ ਧਰਨਿਆਂ ’ਚ ਸਾਥੀਆਂ ਸਮੇਤ ਕੀਤੀ ਸ਼ਮੂਲੀਅਤ

ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਦਿੱਤੇ ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ਵਿੱਚ ਹਲਕਾ ਰਾਮਪੁਰਾ ਫੂਲ ਦੇ ਨਗਰ ਭਾਈਰੂਪਾ ਅਤੇ ਭਗਤਾ ਭਾਈਕਾ ਵਿਖੇ ਲਗਾਏ ਗਏ ਧਰਨਿਆਂ ਵਿੱਚ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ। ਇਸ ਦੌਰਾਨ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਗਟ ਕਰਦਿਆਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਉਠਾਈ।

ਇਸ ਮੌਕੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।

ਇਸ ਦੇ ਨਾਲ ਹੀ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਚਿੱਟੇ ਵਰਗੇ ਘਾਤਕ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਿਰਫ਼ ਐਲਾਨ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਦੀ ਲੋੜ ਹੈ। ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਮੁੱਦੇ ’ਤੇ ਸਰਕਾਰ ਨੂੰ ਆਪਣੀ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ।

ਸਾਡੀ ਆਵਾਜ਼ ਇਨਸਾਫ਼ ਲਈ, ਸਾਡਾ ਸੰਘਰਸ਼ ਪੰਜਾਬ ਦੀ ਜਵਾਨੀ ਦੇ ਭਵਿੱਖ ਲਈ!

14/10/2026

ਅਸ਼ਵਨੀ ਕੁਮਾਰ ਦੇ ਘਰ ਤੇ ਚੱਲਿਆ ਬਲਡੋਜ਼ਾਰ

14/10/2026

Green Velly ਦੇ ਵਸਨੀਕ ਕਹਿਦੇ
ਕਾਤਲ ਦਾ ਏਥੇ ਕੋਈ ਘਰ ਨਹੀ
ਮਾਨਸਾ

ਧੰਨ ਧੰਨ ਬਾਬਾ ਦੀਪ ਸਿੰਘ ਜੀ । ਗੁਰਦੁਆਰਾ ਸ਼ਹੀਦਾਂ ਸਾਹਿਬ ਅਮ੍ਰਿਤਸਰ ਸ਼ਹੀਦਾਂ ਨੂੰ ਕੋਟਿ ਕੋਟਿ ਪ੍ਰਣਾਮ ॥
14/10/2026

ਧੰਨ ਧੰਨ ਬਾਬਾ ਦੀਪ ਸਿੰਘ ਜੀ । ਗੁਰਦੁਆਰਾ ਸ਼ਹੀਦਾਂ ਸਾਹਿਬ ਅਮ੍ਰਿਤਸਰ
ਸ਼ਹੀਦਾਂ ਨੂੰ ਕੋਟਿ ਕੋਟਿ ਪ੍ਰਣਾਮ ॥

Address

Bihar Sharif

Website

Alerts

Be the first to know and let us send you an email when Rampura news posts news and promotions. Your email address will not be used for any other purpose, and you can unsubscribe at any time.

Shortcuts

Share

Category