Youth Akali Dal Budhlada

Directions

Youth Akali Dal Budhlada Mission2027

ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਬੀਬਾ ਹਰਸਿਮਰਤ ਕੌਰ ਬਾਦਲHarsimrat Kaur Badal
16/10/2026

ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਬੀਬਾ ਹਰਸਿਮਰਤ ਕੌਰ ਬਾਦਲ
Harsimrat Kaur Badal

15/10/2026
14/10/2026

ਜੇ ਪਰਮਿੰਦਰ ਝੋਟਾ ਬਾਦਲਾਂ ਦੇ ਰਾਜ ਵਿਚ ਮਰਿਆ ਹੁੰਦਾ ਤਾਂ ਅੱਜ ਸਾਰਾ ਪੰਜਾਬ ਜਾਮ ਹੋਣਾ ਸੀ
ਸਾਰੇ ਪੰਜਾਬ ਚ ਧਰਨੇ ਲੱਗਣੇ ਸੀ ਪਰ ਹੁਣ ਕਿੱਥੇ ਗਏ ਇਹ ਧਰਨੇ ਲਾਉਣ ਵਾਲੇ ਲੋਕ

ਅਲਵਿਦਾ ਝੋਟਿਆਂ
13/10/2026

ਅਲਵਿਦਾ ਝੋਟਿਆਂ

12/10/2026

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਜੀ ਬਾਦਲ ਵੱਲੋਂ ਸ. ਬਲਵਿੰਦਰ ਸਿੰਘ ਜੀ ਹਾਕਮ ਵਾਲਾ ਨੂੰ ਹਲਕਾ ਇੰਚਾਰਜ ਬੁਢਲਾਡਾ ਅਤੇ ਸ. ਜਸਕਰਨ ਸਿੰਘ ਜੀ ਗਹਿਰੀ ਬੁੱਟਰ ਨੂੰ ਹਲਕਾ ਇੰਚਾਰਜ ਬਠਿੰਡਾ (ਦਿਹਾਤੀ) ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੋਵਾਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਦਿਲੋਂ ਵਧਾਈ ਦਿੰਦਾ ਹੈ।

ਪੰਥ ਦੀ ਨੁਮਾਇੰਦਾ ਜਥੇਬੰਦੀ ਦੀ ਚੜ੍ਹਦੀ ਕਲਾ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਹੁਤ-ਬਹੁਤ ਸ਼ੁਭਕਾਮਨਾਵਾਂ!

12/10/2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਮੈਨੂੰ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਦਿਲੋਂ ਧੰਨਵਾਦ।
ਤੁਹਾਡੇ ਭਰੋਸੇ ਅਤੇ ਸਾਥ ਨਾਲ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ। ਹਲਕੇ ਦੇ ਲੋਕਾਂ ਦੀ ਆਵਾਜ਼ ਬਣਨਾ, ਉਨ੍ਹਾਂ ਦੇ ਦੁੱਖ-ਸੁੱਖ ਵਿੱਚ ਸਾਥ ਦੇਣਾ ਅਤੇ ਪਾਰਟੀ ਨੂੰ ਮਜ਼ਬੂਤ ਕਰਨਾ ਮੇਰੀ ਪਹਿਲ ਰਹੇਗੀ।

ਸ੍ਰ. ਬਲਵਿੰਦਰ ਸਿੰਘ ਹਾਕਮਵਾਲਾ
ਹਲਕਾ ਇੰਚਾਰਜ, ਸ਼੍ਰੋਮਣੀ ਅਕਾਲੀ ਦਲ
ਵਿਧਾਨ ਸਭਾ ਹਲਕਾ ਬੁਢਲਾਡਾ
📞 98722 28371

ਜਥੇਦਾਰ ਬਲਵਿੰਦਰ ਸਿੰਘ ਹਾਕਮਵਾਲਾ ਨੂੰ ਘਰ ਵਾਪਸੀ ਕਰਨ ਤੇ ਬਹੁਤ ਬਹੁਤ ਮੁਬਾਰਕਾਂ ਸ਼੍ਰੋਮਣੀ ਅਕਾਲੀ ਦਲ ਹਲਕਾ ਬੁਢਲਾਡਾ
12/10/2026

ਜਥੇਦਾਰ ਬਲਵਿੰਦਰ ਸਿੰਘ ਹਾਕਮਵਾਲਾ ਨੂੰ ਘਰ ਵਾਪਸੀ ਕਰਨ ਤੇ ਬਹੁਤ ਬਹੁਤ ਮੁਬਾਰਕਾਂ ਸ਼੍ਰੋਮਣੀ ਅਕਾਲੀ ਦਲ ਹਲਕਾ ਬੁਢਲਾਡਾ

ਸੁਖਬੀਰ ਬਾਈ 👌👍😎
07/10/2026

ਸੁਖਬੀਰ ਬਾਈ 👌👍😎

Address

Budhlada
151502

Website

Alerts

Be the first to know and let us send you an email when Youth Akali Dal Budhlada posts news and promotions. Your email address will not be used for any other purpose, and you can unsubscribe at any time.

Shortcuts

Share