19/07/2026
ਸਾਡੇ ਮਿਹਨਤੀ ਅਤੇ ਸੂਝਵਾਨ ਆਗੂ, ਸ਼੍ਰੀ ਸਲਿਲ ਕਪੂਰ ਜੀ ਨੂੰ ਭਾਜਪਾ ਅੰਮ੍ਰਿਤਸਰ (ਸ਼ਹਿਰੀ) ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ 'ਤੇ ਬਹੁਤ-ਬਹੁਤ ਵਧਾਈਆਂ। BJP Punjabਅਸੀਂ ਇਸ ਫੈਸਲੇ ਲਈ ਭਾਜਪਾ ਦੇ ਰਾਸ਼ਟਰੀ ਅਧਿਅਕਸ਼ ਸ਼੍ਰੀ ਨਿਤਿਨ ਨਬੀਨ ਜੀ ਅਤੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਜੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ। Sardar Kewal Singh Dhillonਸਲਿਲ ਜੀ ਨੇ ਹਮੇਸ਼ਾ ਲੋਕਾਂ ਦੀ ਸੇਵਾ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਸਾਨੂੰ ਪੂਰਾ ਭਰੋਸਾ ਹੈ ਕਿ ਉਹਨਾਂ ਦੀ ਗਤੀਸ਼ੀਲ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਵਿਕਾਸ ਦੇ ਨਵੇਂ ਰਾਹ ਖੁੱਲ੍ਹਣਗੇ। ਮੈਂ ਸਮੁੱਚੀ ਟੀਮ ਵੱਲੋਂ ਉਹਨਾਂ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ! 🙏

19/07/2026
18/07/2026
18/07/2026