26/03/2026
Bhagwant Mann Aam Aadmi Party Aam Aadmi Party - Punjab Arvind Kejriwal Punjab State AIDS Control Society - PSACS
Unity is strength... when there is
teamwork and collaboration, wonderful
things can be achieved.
26/03/2026
Bhagwant Mann Aam Aadmi Party Aam Aadmi Party - Punjab Arvind Kejriwal Punjab State AIDS Control Society - PSACS
26/03/2026
Bhagwant Mann Aam Aadmi Party Aam Aadmi Party - Punjab Arvind Kejriwal Punjab State AIDS Control Society - PSACS Government of Punjab
https://www.facebook.com/share/v/1DtnS8w2Mt/
Bhagwant Mann CMO Punjab Punjab State AIDS Control Society - PSACS
15/02/2026
ਦਿੱਲੀ ਮਾਡਲ ਅਨੁਸਾਰ 20 ਪ੍ਰਤੀਸ਼ਤ ਤੱਕ ਤਨਖਾਹ ਵਾਧਾ ਕੀਤਾ ਜਾਵੇ – ਕਰਮਚਾਰੀਆਂ ਦੀ ਮੰਗ
ਪੈਨਲ ਮੀਟਿੰਗ ਵੀ ਹੱਲ ਨਾ ਨਿਕਲਿਆ ਤਾਂ 1 ਮਰਚ ਨੂੰ ਫੇਰ ਪਟਿਆਲਾ ਵਿਖੇ ਲਗਾਵਾਂਗੇ ਧਰਨਾ - ਦਿਓਲ l
ਪਟਿਆਲਾ, 15 ਫਰਵਰੀ 2026
ਅੱਜ ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ ‘ਤੇ ਪੰਜਾਬ ਸਟੇਟ ਏਡਜ਼ ਕੰਟਰੋਲ ਇਮਪਲਾਈਜ਼ ਵੈਲਫ਼ੇਅਰ ਐਸੋਸੀਏਸ਼ਨ ਦੇ ਬੈਨਰ ਹੇਠ ਸਿਹਤ ਵਿਭਾਗ ਪੰਜਾਬ ਦੇ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਖ਼ਿਲਾਫ਼ ਸਿਹਤ ਮੰਤਰੀ ਦੀ ਨਿੱਜੀ ਰਿਹਾਇਸ਼, ਪਟਿਆਲਾ ਵਿਖੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦਾ ਪੁੱਤਲਾ ਫੂਕਿਆ ਗਿਆ। ਇਹ ਧਰਨਾ ਪ੍ਰਧਾਨ ਜਸਮੇਲ ਸਿੰਘ ਦਿਓਲ ਦੀ ਅਗਵਾਈ ਹੇਠ ਕੀਤਾ ਗਿਆ। ਇਹ ਪ੍ਰਦਰਸ਼ਨ ਗੁਰੂਦੁਆਰਾ ਸਾਹਿਬ ਤ੍ਰਿਪੜੀ ਤੋਂ ਹੁੰਦੇ ਗੁਰੂਦਵਾਰਾ ਦੁੱਖ ਨਿਵਾਰਨ ਸਾਹਿਬ ਦੇ ਚੌਕ ਚ ਚੱਕਾ ਜਾਮ ਕੀਤਾ ਗਿਆ। ਇਸਤੋਂ ਬਾਦ ਐਸੋਸੀਏਸ਼ਨ ਨੇ ਬੇਰੀਗੇਟ ਤੋੜ੍ਹਦੇ ਹੋਏ ਸਿਹਤ ਮੰਤਰੀ ਦੇ ਘਰ ਦਾ ਘੇਰਾਓ ਕੀਤਾ ਗਿਆ। 18 ਫਰਵਰੀ ਨੂੰ ਪੈਨਲ ਮੀਟਿੰਗ ਮਿਲਣ ਉਪਰੰਤ ਐਸੋਸੀਏਸ਼ਨ ਨੇ ਧਰਨਾ ਚੁੱਕਿਆ ਤੇ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਮਾਰਚ ਦੇ ਪਹਿਲੇ ਹਫਤੇ ਧਰਨਾ ਲਗਾਉਣ ਦੀ ਚੇਤਾਵਨੀ ਦਿੱਤੀ।
ਪ੍ਰਧਾਨ ਜਸਮੇਲ ਸਿੰਘ ਦਿਓਲ ਨੇ ਦੱਸਿਆ ਕਿ ਕਰਮਚਾਰੀ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਇਹ ਭਰੋਸਾ ਦਿੱਤਾ ਗਿਆ ਸੀ ਕਿ ਸਰਕਾਰ ਬਣਨ ਤੋਂ ਇੱਕ ਮਹੀਨੇ ਦੇ ਅੰਦਰ ਸਮੂਹ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇਗਾ ਅਤੇ ਦਿੱਲੀ ਸਰਕਾਰ ਦੀ ਤਰਜ਼ ‘ਤੇ ਤਨਖਾਹਾਂ ਵਿੱਚ 20 ਪ੍ਰਤੀਸ਼ਤ ਤੱਕ ਵਾਧਾ ਕੀਤਾ ਜਾਵੇਗਾ, ਪਰ ਅਜੇ ਤੱਕ ਇਹ ਵਾਅਦੇ ਪੂਰੇ ਨਹੀਂ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਨਾਲ ਲਗਭਗ 50 ਤੋਂ ਵੱਧ ਮੀਟਿੰਗਾਂ ਹੋਣ ਦੇ ਬਾਵਜੂਦ ਕਰਮਚਾਰੀਆਂ ਦੇ ਹੱਕ ਵਿੱਚ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ। ਹਰ ਵਾਰ ਮਸਲੇ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ ਗਿਆ, ਪਰ ਜ਼ਮੀਨੀ ਪੱਧਰ ‘ਤੇ ਕੋਈ ਕਾਰਵਾਈ ਨਹੀਂ ਹੋਈ। ਸਰਕਾਰ ਆਪਣੇ ਕਾਰਜਕਾਲ ਦੇ ਆਖਰੀ ਸਾਲ ਵਿੱਚ ਹੋਣ ਦੇ ਬਾਵਜੂਦ ਕਰਮਚਾਰੀਆਂ ਨੂੰ ਸਿਰਫ਼ ਭਰੋਸਿਆਂ ਤੱਕ ਹੀ ਸੀਮਿਤ ਰੱਖ ਰਹੀ ਹੈ।
ਉਨ੍ਹਾਂ ਨੇ ਦੱਸਿਆ ਕਿ ਇਹ ਧਰਨਾ ਛੁੱਟੀ ਵਾਲੇ ਦਿਨ ਲਗਾਇਆ ਗਿਆ ਹੈ ਤਾਂ ਜੋ ਮਰੀਜਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਮਣਾ ਨਾ ਕਰਨਾ ਪਏ। ਸ਼ਿਵਰਾਤਰੀ ਮੌਕੇ ਤੇ ਸਭ ਮੁਲਾਜ਼ਮਾਂ ਨੇ ਸਰਕਾਰ ਨੂੰ ਮੁਲਾਜਮ ਪੱਖੀ ਫੈਸਲੇ ਲੈਣ ਲਈ ਤੇ ਸਰਬਤ ਦੇ ਭਲੇ ਲਈ ਚੰਗੀ ਸੋਚ ਦੇਣ ਲਈ ਪ੍ਰਾਥਨਾ ਕੀਤੀ।
ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਗੁਰਜੰਟ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਕਰਮਚਾਰੀਆਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਗਏ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ 2027 ਦੀਆਂ ਚੋਣਾਂ ਦੌਰਾਨ ਘਰ-ਘਰ ਜਾ ਕੇ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ।
ਰੋਸ਼ ਪ੍ਰਦਰਸ਼ਨ ਦੌਰਾਨ ਪੰਜਾਬ ਭਰ ਤੋਂ ਪਹੁੰਚੇ ਜ਼ਿਲ੍ਹਾ ਪ੍ਰਧਾਨਾਂ ਅਤੇ ਮੈਂਬਰਾਂ ਨੇ ਵੀ ਸਰਕਾਰ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ ਅਤੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ। ਇਸ ਮੌਕੇ ਤੇ ਫ਼ੀਲਡ ਸਟਾਫ਼ ਮੌਜੂਦ ਰਿਹਾ।
Punjab State AIDS Control Society - PSACS Government of Punjab CMO Punjab Bhagwant Mann Aam Aadmi Party Aam Aadmi Party - Punjab
15/02/2026
Punjab State AIDS Control Society - PSACS Government of Punjab CMO Punjab Bhagwant Mann Aam Aadmi Party Arvind Kejriwal
ਪੰਜਾਬ ਸਰਕਾਰ ਮੁਰਦਾਬਾਦ
15/02/2026
Punjab State AIDS Control Society - PSACS Government of Punjab CMO Punjab Bhagwant Mann Aam Aadmi Party Arvind Kejriwal
15/02/2026
Punjab State AIDS Control Society - PSACS Government of Punjab CMO Punjab Bhagwant Mann Aam Aadmi Party
ਪੰਜਾਬ ਸਰਕਾਰ ਮੁਰਦਾਬਾਦ
ਪੰਜਾਬ ਸਰਕਾਰ ਮੁਰਦਾਬਾਦ
Punjab State AIDS Control Society - PSACS Government of Punjab CMO Punjab Bhagwant Mann Aam Aadmi Party Arvind Kejriwal LOK AWAZ T.V PTC News Aam Aadmi Party - Punjab
30/01/2026
Punjab State AIDS Control Society - PSACS Government of Punjab CMO Punjab Bhagwant Mann Aam Aadmi Party Arvind Kejriwal