In a resounding endorsement of “Punjab Sikhya Kranti” initiative, 59 students from Punjab government schools have qualified JEE Advanced 2026, India’s toughest engineering entrance exam, registering a sharp 34% surge from 44 qualifiers in 2025, informed Education Minister Harjot Singh Bains
#ਮੁੱਖ_ਮੰਤਰੀ_ਦਫ਼ਤਰ_ਪੰਜਾਬ
CMO Punjab
This is the official page of the Chief Minister Office, Punjab
ਮੁੱਖ ਮੰਤਰੀ Bhagwant Mann ਨੇ ਕਿਹਾ ਕਿ 'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 1 ਜੁਲਾਈ 2026 ਤੋਂ ਪੰਜਾਬ ਦੀਆਂ ਮਾਵਾਂ, ਭੈਣਾਂ ਤੇ ਬੇਟੀਆਂ ਨੂੰ ਇੱਕ ਵੱਡਾ ਤੋਹਫ਼ਾ ਮਿਲਣ ਜਾ ਰਿਹਾ ਹੈ। ਇਸ ਯੋਜਨਾ ਤਹਿਤ ਸੂਬੇ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਐੱਸ.ਸੀ ਭਾਈਚਾਰੇ ਨਾਲ ਸੰਬੰਧਿਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਵਜੋਂ ਦਿੱਤੇ ਜਾਣਗੇ।
#ਮੁੱਖ_ਮੰਤਰੀ_ਦਫ਼ਤਰ_ਪੰਜਾਬ
04/06/2026
ਪੰਜਾਬ ਦੀ ਸੱਭਿਆਚਾਰਕ ਪਛਾਣ ਨੂੰ ਮਜ਼ਬੂਤ ਕਰਨ ਅਤੇ ਇਸ ਦੀ ਅਮੀਰ ਵਿਰਾਸਤ ਨੂੰ ਦੁਨੀਆ ਸਾਹਮਣੇ ਪ੍ਰਦਰਸ਼ਿਤ ਕਰਨ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋ ਮਹੱਤਵਪੂਰਨ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੀ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੰਭੂ ਸਰਹੱਦ 'ਤੇ ਸ਼ਾਨਦਾਰ ਸੁਆਗਤੀ ਗੇਟ ਦੀ ਉਸਾਰੀ ਨੂੰ ਵੀ ਮਨਜ਼ੂਰੀ ਦਿੱਤੀ ਹੈ, ਜੋ ਪੰਜਾਬ ਦੀ 'ਪੰਜ-ਆਬ' ਪਛਾਣ ਅਤੇ ਵਾਸਤੂ ਕਲਾ ਦੀ ਵਿਰਾਸਤ ਦੇ ਸਨਮਾਨ ਵਿੱਚ ਤਿਆਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੋਧੇ ਹੋਏ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਵੀ ਮਨਜ਼ੂਰੀ ਦਿੱਤੀ ਹੈ।
......
Chief Minister Bhagwant Mann reviewed two landmark projects aimed at strengthening Punjab’s cultural identity and showcasing its rich heritage to the world. Chairing a high-level meeting of the Tourism and Cultural Affairs Department, CM Bhagwant Singh Mann approved the construction of a grand Welcome Gate at the Shambhu border, designed to celebrate Punjab’s ‘Panj-ab’ identity and architectural legacy, while also clearing the revised Heritage Street project at Sri Anandpur Sahib.
#ਮੁੱਖ_ਮੰਤਰੀ_ਦਫ਼ਤਰ_ਪੰਜਾਬ
04/06/2026
ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਸਿਲਸਿਲੇ ਨੂੰ ਖ਼ਤਮ ਕਰਨ ਅਤੇ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਨੂੰ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਰਾਹਤ ਦੇਣ ਦੇ ਉਦੇਸ਼ ਨਾਲ ਇਤਿਹਾਸਕ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਆਪਕ ਰੈਗੂਲੇਟਰੀ ਢਾਂਚੇ ਦਾ ਐਲਾਨ ਕੀਤਾ ਹੈ। ਇਸ ਤਹਿਤ ਸਲਾਨਾ ਫ਼ੀਸ ਵਾਧੇ 'ਤੇ 5 ਫ਼ੀਸਦੀ ਦੀ ਹੱਦ ਲਗਾਈ ਗਈ ਹੈ। ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਸਾਲਾਨਾ ਹੱਦ ਦੀ ਉਲੰਘਣਾ ਕੀਤੀ ਹੈ, ਉਨ੍ਹਾਂ ਵੱਲੋਂ ਵਸੂਲੀ ਗਈ ਵਾਧੂ ਫ਼ੀਸ ਵਾਪਸ ਕਰਨੀ ਲਾਜ਼ਮੀ ਕੀਤੀ ਗਈ ਹੈ।
.................
In a landmark move aimed at ending arbitrary fee hikes by private schools and providing long-awaited relief to lakhs of families across Punjab, Chief Minister Bhagwant Mann led Punjab Government, has announced a sweeping regulatory framework that caps annual fee increases at 5%, mandates refunds of excess fees collected from parents wherever schools breached the annual limit during the last three years, and prescribes stringent penalties that can ultimately lead to cancellation of a school’s recognition.
#ਮੁੱਖ_ਮੰਤਰੀ_ਦਫ਼ਤਰ_ਪੰਜਾਬ
04/06/2026
ਸੂਬੇ ਵਿੱਚ ਚੱਲ ਰਹੀ ਫ਼ੈਸਲਾਕੁੰਨ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 134ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 526 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਪੁਲਿਸ ਦੀਆਂ ਟੀਮਾਂ ਨੇ ਸੱਤ ਹਥਿਆਰਾਂ ਸਮੇਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 33,612
ਹੋ ਗਈਆਂ ਹਨ।
…...
As the decisive ‘Gangsteran Te Vaar’ campaign enters its 134th day, Punjab Police conducted 526 raids at identified and mapped locations linked to associates of gangsters across the state. Police teams arrested several individuals and recovered seven weapons. The total number of arrests has reached 33,612 since the launch of the campaign.
#ਗੈਂਗਸਟਰਾਂ_'ਤੇ_ਵਾਰ
#ਮੁੱਖ_ਮੰਤਰੀ_ਦਫ਼ਤਰ_ਪੰਜਾਬ
04/06/2026
ਪੁਲਿਸ ਦੀਆਂ ਟੀਮਾਂ ਨੇ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ' ਨੂੰ 459ਵੇਂ ਦਿਨ ਵੀ ਜਾਰੀ ਰੱਖਦਿਆਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18.4 ਕਿਲੋ ਹੈਰੋਇਨ, 570 ਨਸ਼ੀਲੀਆਂ ਗੋਲੀਆਂ ਅਤੇ 11,487 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ਼ 459 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 66,473 ਹੋ ਗਈ ਹੈ।
…
Police teams have continued its drive against drugs “Yudh Nashian Virudh” for 459th day. Following the arrest of the drug smugglers the teams recovered 18.4kg he**in, 570 intoxicant tablets, and ₹11,487 in drug money from their possession. With this, the number of total drug smugglers arrested has reached to 66,473 in 459 days.
#ਯੁੱਧ_ਨਸ਼ਿਆਂ_ਵਿਰੁੱਧ
#ਮੁੱਖ_ਮੰਤਰੀ_ਦਫ਼ਤਰ_ਪੰਜਾਬ
04/06/2026
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਗਲਵਾੜਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਉਹਨਾਂ ਨੂੰ ਸਤਿਕਾਰ ਸਾਹਿਤ ਯਾਦ ਕਰਦੀ ਹੈ।
…...
The Punjab Government, led by Chief Minister Bhagwant Mann , remembers with reverence Bhagat Puran Singh Ji, founder of Pingalwara, on his birth anniversary.
ੂਰਨ_ਸਿੰਘ_ਜੀ
#ਮੁੱਖ_ਮੰਤਰੀ_ਦਫ਼ਤਰ_ਪੰਜਾਬ
ਮੁੱਖ ਮੰਤਰੀ Bhagwant Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਊਟਸੋਰਸ ਅਤੇ ਠੇਕੇਦਾਰੀ ਪ੍ਰਥਾ ਨੂੰ ਖ਼ਤਮ ਕਰਨ ਵੱਲ ਇਤਿਹਾਸਕ ਕਦਮ ਚੁੱਕਿਆ ਹੈ। ਇਸ ਫ਼ੈਸਲੇ ਨਾਲ 51 ਸਰਕਾਰੀ ਵਿਭਾਗਾਂ ਵਿੱਚ ਕੰਮ ਕਰ ਰਹੇ 65,048 ਕਾਮਿਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਹਨਾਂ ਨੂੰ ਕਈ ਤਰ੍ਹਾਂ ਦੇ ਸਰਕਾਰੀ ਲਾਭ ਪ੍ਰਾਪਤ ਹੋਣਗੇ।
#ਮੁੱਖ_ਮੰਤਰੀ_ਦਫ਼ਤਰ_ਪੰਜਾਬ
ਮੁੱਖ ਮੰਤਰੀ ਸਿਹਤ ਕਾਰਡ ਤਹਿਤ ਰੂਪਲਾਲ ਜੀ ਦੇ ਦਿਲ ਦਾ ਇਲਾਜ ਮੁਫ਼ਤ ਹੋਇਆ ਅਤੇ ਅੱਜ ਉਹ ਬਿਹਤਰ ਸਿਹਤ ਨਾਲ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਹਨ।
ਤੁਸੀਂ ਵੀ ਆਪਣਾ ਸਿਹਤ ਕਾਰਡ ਜ਼ਰੂਰ ਬਣਵਾਓ ਅਤੇ ਸਰਕਾਰ ਵੱਲੋਂ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਲਾਭ ਲਵੋ।
#ਮੁੱਖ_ਮੰਤਰੀ_ਦਫ਼ਤਰ_ਪੰਜਾਬ
ਪੀ.ਐੱਸ.ਈ.ਬੀ ਦੇ ਹੋਣਹਾਰ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੇ ਟਾਪਰ ਵਿਦਿਆਰਥੀਆਂ ਨੂੰ ਮੁੱਖ ਮੰਤਰੀ Bhagwant Mann ਵੱਲੋਂ 'ਸਿਤਾਰੇ ਜ਼ਮੀਨ 'ਤੇ' ਪ੍ਰੋਗਰਾਮ ਦੌਰਾਨ ਸਨਮਾਨਿਤ ਕੀਤਾ ਗਿਆ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਬੱਚਿਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੱਤੀ।
#ਮੁੱਖ_ਮੰਤਰੀ_ਦਫ਼ਤਰ_ਪੰਜਾਬ
Click here to claim your Sponsored Listing.
Location
Category
Telephone
Website
Address
Chief Minister. Office. 2nd Floor Civil Secretariat
Chandigarh
160001
Opening Hours
| Monday | 9am - 5pm |
| Tuesday | 9am - 5pm |
| Wednesday | 9am - 5pm |
| Thursday | 9am - 5pm |
| Friday | 9am - 5pm |
| Saturday | 1:15pm - 2:30pm |
