Shiromani Akali Dal Delhi Unit

Shiromani Akali Dal Delhi Unit

Share

Official account of Shiromani Akali Dal (Delhi State)

10/09/2022

ਗੁਰੁ ਅਮਰਦਾਸੁ ਪਰਸੀਐ ਪੁਹਮਿ ਪਾਤਿਕ ਬਿਨਾਸਹਿ ॥
ਗੁਰੁ ਅਮਰਦਾਸੁ ਪਰਸੀਐ ਸਿਧ ਸਾਧਿਕ ਆਸਾਸਹਿ ॥

ਸਿੱਖ ਪੰਥ ਦੇ ਤੀਜੇ ਗੁਰੂ ਧੰਨ ਸ਼੍ਰੀ ਗੁਰੂ ਅਮਰਦਾਸ ਜੀ ਦੇ ਜੋਤਿ ਜੋਤ ਦਿਵਸ ਤੇ ਉਹਨਾਂ ਨੂੰ ਕੋਟਿ ਕੋਟਿ ਪ੍ਰਣਾਮ I ਪਰਮੇਸ਼੍ਵਰ ਉਹਨਾਂ ਦੁਆਰਾ ਬਖਸ਼ੀ ਗੁਰਬਾਣੀ ਦੀ ਦਾਤ ਤੁਹਾਡੇ ਸਭ ਦੇ ਦਿਲਾਂ ਤੇ ਵਸਾਵੇ I

08/09/2022

ਚੌਥੇ ਸਤਿਗੁਰੂ, ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਗੱਦੀ ਦਿਵਸ ਦੀਆਂ ਲੱਖ ਲੱਖ ਵਧਾਈਆਂ ਹੋਵਣ ਜੀ। ਸੇਵਾ ਦੇ ਪੁੰਜ ਗੁਰੂ ਸਾਹਿਬ ਸਮੁੱਚੀ ਲੋਕਾਈ ਨੂੰ ਆਪਣੀਆਂ ਰਹਿਮਤਾਂ ਅਤੇ ਅਪਾਰ ਦਾਤਾਂ ਦੇ ਭੰਡਾਰ ਬਖ਼ਸ਼ਿਸ਼ ਕਰਨ।

03/09/2022

ਹਰਿ ਪ੍ਰਭਿ ਕਾਜੁ ਰਚਾਇਆ ॥ ਗੁਰਮੁਖਿ ਵੀਆਹਣਿ ਆਇਆ ॥
ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀਆਂ ਬੇਅੰਤ ਬੇਅੰਤ ਵਧਾਈਆਂ🙏

30/08/2022

ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਜੋਤੀ ਜੋਤਿ ਦਿਹਾੜੇ ਤੇ ਕੋਟਿ ਕੋਟਿ ਪ੍ਰਣਾਮ ।
Jyoti Jot Sri Guru Ramdas Ji

30/08/2022

ਬਾਣੀ ਗੁਰੂ ਗੁਰੂ ਹੈ ਬਾਣੀ ਵਿਚ ਬਾਣੀ ਅੰਮ੍ਰਿਤੁ ਸਾਰੇ॥
ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀਆਂ ਲੱਖ ਲੱਖ ਵਧਾਈਆਂ । ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਮੁਨੱਖਤਾ ਦੇ ਕਲਿਆਣ, ਸਮਾਜ ਭਲਾਈ, ਮਾਨਵਤਾ ਦੇ ਦੁੱਖ ਦੂਰ ਕਰਨ ਵਾਲੀ ਹੈ।

29/08/2022

ਰਾਮਦਾਸਿ ਗੁਰੂ ਜਗ ਤਾਰਨ ਕਉ ਗੁਰ ਜੋਤਿ ਅਰਜੁਨ ਮਾਹਿ ਧਰੀ ॥੪॥
ਸ਼ਹੀਦਾਂ ਦੇ ਸਿਰਤਾਜ', ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਗੱਦੀ ਦਿਵਸ ਦੀ ਲੱਖ-ਲੱਖ ਵਧਾਈ।🙏

28/08/2022

ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ||
ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ||

ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ।🙏

26/08/2022

ਭਾਈ ਦਇਆ ਸਿੰਘ ਜੀ (ਭਾਈ ਦਇਆ ਰਾਮ) ਪੰਜ ਪਿਆਰਿਆਂ ਵਿੱਚੋਂ ਇੱਕ ਸੀ, ਜੋ 17ਵੀਂ ਸਦੀ ਦੇ ਭਾਰਤ ਵਿੱਚ ਖਾਲਸਾ ਆਦੇਸ ਦੀ ਸੁਰੂਆਤ ਕਰਨ ਵਾਲੇ ਪਹਿਲੇ ਪੰਜ ਸਿੱਖਾਂ ਵਿੱਚੋਂ ਇੱਕ ਸੀ। ਬਚਿੱਤਰ ਨਾਟਕ ਵਿੱਚ, ਗੁਰੂ ਗੋਬਿੰਦ ਸਿੰਘ ਨੇ (ਭੰਗਾਣੀ ਦੀ ਲੜਾਈ) ਵਿੱਚ ਦਇਆ ਸਿੰਘ ਦੀ ਬਹਾਦਰੀ ਦੀ ਪ੍ਰਸੰਸਾ ਕੀਤੀ। ਭਾਈ ਦਇਆ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਮੁਬਾਰਕਾਂ 🙏

21/08/2022

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੇ ਸ਼ਹੀਦੀ ਦਿਵਸ 'ਤੇ ਕੋਟਿ ਕੋਟਿ ਪ੍ਰਣਾਮ।

17/08/2022

ਭਾਦੋਂ ਦੀ ਸੰਗਰਾਂਦ ਆਪ ਸਭ ਸੰਗਤਾਂ ਲਈ ਖੁਸ਼ੀਆਂ ਭਰਿਆ ਮਹੀਨਾ ਲੈ ਕੇ ਆਵੇ।

15/08/2022

Wishing you all a very Happy 75th Independence Day! May this day be filled with patriotic spirit! Let’s salute the martyrs for the sacrifices they made and thank them for giving us our freedom.

05/08/2022

ਸਮਾਜ ਸੇਵਕ ਅਤੇ ਚਿੰਤਕ ਭਗਤ ਪੂਰਨ ਸਿੰਘ ਜੀ ਦੀ ਬਰਸੀ 'ਤੇ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ 🙏

Want your business to be the top-listed Government Service in Delhi?

Click here to claim your Sponsored Listing.

Location

Category

Website

Address


Delhi