District Public Relations Office, Gurdaspur

Call Directions Website Contact the organization

District Public Relations Office, Gurdaspur DISTRICT PUBLIC RELATIONS OFFICE GURDASPUR
PUNJAB GOVERNMENT

08/11/2026

[ਲਾਈਵ] ਡੀਜੀਪੀ ਗੌਰਵ ਯਾਦਵ, ਸਪੈਸ਼ਲ ਡੀਜੀਪੀ ਪ੍ਰਮੋਦ ਬਾਨ ਤੇ ਅਮਿਤ ਪ੍ਰਸਾਦ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

[Live] DGP Gaurav Yadav, Spl. DGPs Pramod Ban & Amit Prasad addressing a PC at Punjab Police HQ.

06/11/2026

ਸ੍ਰੀ ਅਮਿਤਾਭ ਬਚਨ ਜੀ ਵੱਲੋਂ ਆਮ ਲੋਕਾਂ ਨੂੰ ਜਨਗਣਨਾ 2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਵਿੱਚ ਭਾਗ ਲੈਣ ਅਤੇ ਸਹਿਯੋਗ ਦੇਣ ਦੀ ਅਪੀਲ।

ਪੰਜਾਬ ਵਿੱਚ ਜਨਗਣਨਾ 2027 ਦੇ ਦੂਜੇ ਪੜਾਅ ਤਹਿਤ ਆਬਾਦੀ ਗਣਨਾ (Population Enumeration – PE) 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਕਰਵਾਈ ਜਾਵੇਗੀ।

ਇਸ ਤੋਂ ਪਹਿਲਾਂ ਪੰਜਾਬ ਦੇ ਵਸਨੀਕ 16 ਨਵੰਬਰ ਤੋਂ 30 ਨਵੰਬਰ 2026 ਤੱਕ ਸਵੈ-ਗਣਨਾ ਪੋਰਟਲ ਰਾਹੀਂ ਆਪਣੀ ਸਵੈ-ਗਣਨਾ ਕਰ ਸਕਦੇ ਹਨ।

[https://se.census.gov.in](https://se.census.gov.in)

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਕੋਹਾਲੀ ਅਤੇ ਦੋਲੇਵਾਲ ਦੇ ਵਸਨੀਕਾਂ ਨੂੰ ਪ੍ਰਾਪਰਟੀ ਕਾਰਡ ਵੰਡੇਕਿਹਾ-'ਮੇਰਾ ਘਰ-ਮੇਰੇ ਨਾਮ’ ਸਕੀਮ ਦਾ ਮੁ...
06/11/2026

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਕੋਹਾਲੀ ਅਤੇ ਦੋਲੇਵਾਲ ਦੇ ਵਸਨੀਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ

ਕਿਹਾ-'ਮੇਰਾ ਘਰ-ਮੇਰੇ ਨਾਮ’ ਸਕੀਮ ਦਾ ਮੁੱਖ ਮੰਤਵ ਲਾਲ ਲਕੀਰ ਅੰਦਰ ਰਹਿੰਦੇ ਯੋਗ ਪਰਿਵਾਰ ਨੂੰ ਆਪਣੇ ਘਰ ਦੀ ਮਾਲਕੀ ਦੇ ਹੱਕ ਦਿਵਾਉਣਾ ਹੈ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 6 ਨਵੰਬਰ ( )

05/11/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫਾਈਨਲ ਮੈਚ, ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕਰਦੇ ਹੋਏ।

*

[Live] CM during final match & closing ceremony of ACT.

05/11/2026

[ਲਾਈਵ] ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

*

[Live] Health & Family Welfare Minister Dr. Balbir Singh addressing a PC at Punjab Bhawan.

05/11/2026

[ਲਾਈਵ] ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

[Live] Finance Minister Harpal Singh Cheema addressing a PC at Punjab Bhawan.

05/11/2026

[ਲਾਈਵ] ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਵੈ ਸਹਾਇਤਾ ਸਮੂਹ ਸੰਚਾਲਿਤ ਕੰਟੀਨ ਦੀ ਸ਼ੁਰੂਆਤ ਕਰਦੇ ਹੋਏ।

[Live] Finance Minister Harpal Singh Cheema launching SHG managed office canteen.

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨਸ਼ਾ ਛੁਡਾਊ ਕੇਂਦਰਾਂ ਵਿੱਚ ਜਾ ਕੇ ਨਸ਼ਾ ਪੀੜਤਾਂ ਨੂੰ ਸਕਿਲ ਪ੍ਰੋਗਰਾਮ ਦੀ ਜਾਣਕਾਰੀ ਦਿੱ...
05/11/2026

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨਸ਼ਾ ਛੁਡਾਊ ਕੇਂਦਰਾਂ ਵਿੱਚ ਜਾ ਕੇ ਨਸ਼ਾ ਪੀੜਤਾਂ ਨੂੰ ਸਕਿਲ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ।

16 ਤੋਂ 30 ਨਵੰਬਰ ਤੱਕ ਹੋਵੇਗੀ ਆਨਲਾਈਨ ਸਵੈ ਗਣਨਾ
04/11/2026

16 ਤੋਂ 30 ਨਵੰਬਰ ਤੱਕ ਹੋਵੇਗੀ ਆਨਲਾਈਨ ਸਵੈ ਗਣਨਾ

ਪਰਾਲੀ ਦੇ ਰੁਝਾਨ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੇ ਐੱਸ.ਐੱਸ.ਪੀ ਵੱਲੋਂ ਪਿੰਡਾ ਦਾ ਦੌਰਾ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੁੰਹਦ ਪੈਲੀ ...
04/11/2026

ਪਰਾਲੀ ਦੇ ਰੁਝਾਨ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੇ ਐੱਸ.ਐੱਸ.ਪੀ ਵੱਲੋਂ ਪਿੰਡਾ ਦਾ ਦੌਰਾ

ਕਿਸਾਨਾਂ ਨੂੰ ਫਸਲ ਦੀ ਰਹਿੰਦ ਖੁੰਹਦ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਦੀ ਅਪੀਲ, ਰਸਤੇ 'ਚ ਫਾਇਰ ਬਿਰਗੇਡ ਦੀ ਮਦਦ ਨਾਲ ਮੌਕੇ ’ਤੇ ਬੁਝਾਈ ਅੱਗ

ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਬਲਾਕ ਅਫਸਰ, ਐੱਸ.ਡੀ.ਐੱਮ. ਦਫ਼ਤਰ ਜਾਂ ਹੈਲਪ ਲਾਈਨ ਨੰਬਰ 98781-66525 'ਤੇ ਸੰਪਰਕ ਕਰ ਸਕਦੇ ਹਨ

ਗੁਰਦਾਸਪੁਰ, 4 ਨਵੰਬਰ ()

Address

DPRO Office, 222-24, First Floor, Block/A, DAC
Gurdaspur
143521

Alerts

Be the first to know and let us send you an email when District Public Relations Office, Gurdaspur posts news and promotions. Your email address will not be used for any other purpose, and you can unsubscribe at any time.

Contact The Organization

Send a message to District Public Relations Office, Gurdaspur:

Shortcuts

Share

Nearby government services