03/10/2026
2 ਅਕਤੂਬਰ ਦੇ ਭਾਗਾਂ ਵਾਲੇ ਦਿਨ ਮਹਾਤਮਾ ਗਾਂਧੀ ਜੀ ਅਤੇ ਲਾਲ ਬਹਾਦਰ ਸ਼ਾਸਤਰੀ ਜੀ ਦੀ ਜਯੰਤੀ 'ਤੇ ਪੰਜਾਬ ਦੀਆਂ ਮਾਵਾਂ-ਭੈਣਾਂ ਨੂੰ ਵੱਡੀ ਖੁਸ਼ੀ ਮਿਲੀ ਹੈ। ਮੁੱਖ ਮੰਤਰੀ ਭਗਵੰਤ ਮਾਨ ਜੀ ਨੇ 'ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ' ਦਾ ਵਾਅਦਾ ਪਹਿਲੇ ਦਿਨ ਹੀ ਖਾਤਿਆਂ ਵਿੱਚ ਰਾਸ਼ੀ ਪਾ ਕੇ ਪੂਰਾ ਕਰ ਦਿੱਤਾ ਹੈ। ਪਹਿਲਾਂ 300 ਯੂਨਿਟ ਮੁਫ਼ਤ ਬਿਜਲੀ ਅਤੇ ਹੁਣ ਔਰਤਾਂ ਦਾ ਇਹ ਸਨਮਾਨ ਸਾਬਤ ਕਰਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਕਹਿੰਦੀ ਹੈ, ਉਹ ਕਰਕੇ ਦਿਖਾਉਂਦੀ ਹੈ।.