Shiromani Akali Dal Hoshiarpur

Call Directions Website

Shiromani Akali Dal Hoshiarpur Official page of Shiromani Akali Dal Hoshiarpur Constituency. Stay connected with us for more updates.

'Vibe ਪੰਜਾਬ ਦੀ' ਪ੍ਰੋਗਰਾਮ ਦੇ ਦੂਜੇ ਪੜਾਅ ਦੌਰਾਨ ਗੁਰੂ ਨਾਨਕ ਕਾਲਜ, ਮੋਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਜੀ ਬਾਦਲ...
08/10/2026

'Vibe ਪੰਜਾਬ ਦੀ' ਪ੍ਰੋਗਰਾਮ ਦੇ ਦੂਜੇ ਪੜਾਅ ਦੌਰਾਨ ਗੁਰੂ ਨਾਨਕ ਕਾਲਜ, ਮੋਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਜੀ ਬਾਦਲ ਨੇ ਨੌਜਵਾਨਾਂ ਦੇ ਰੂਬਰੂ ਹੋ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਵਿਚਾਰ ਸੁਣੇ।
ਇਸ ਦੌਰਾਨ ਉਨ੍ਹਾਂ ਨੇ ਆਪਣੇ ਨਿੱਜੀ ਤਜ਼ਰਬੇ ਅਤੇ ਪੁਰਾਣੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ। ‌ਇਸ ਮੌਕੇ ਉਨ੍ਹਾਂ ਪੰਥ, ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਨਾਲ ਸਬੰਧਤ ਵਿਚਾਰ-ਵਟਾਂਦਰਾ ਕੀਤਾ, ਨੌਜਵਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਅਤੇ ਪੰਜਾਬ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਲਈ ਆਪਣਾ ਵਿਜ਼ਨ ਸਾਂਝਾ ਕੀਤਾ।
ਇਸ ਪ੍ਰੋਗਰਾਮ ਦੌਰਾਨ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਨੂੰ ਲੈ ਕੇ ਵੀ ਵਿਚਾਰ-ਚਰਚਾਵਾਂ ਹੋਈਆਂ। ਪ੍ਰੋਗਰਾਮ ਦੌਰਾਨ ਨੌਜਵਾਨਾਂ ਨੇ ਭਾਰੀ ਉਤਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਵਿਕਾਸਮੁਖੀ ਸੋਚ ਪ੍ਰਤੀ ਅਟੁੱਟ ਭਰੋਸਾ ਦਿਖਾਇਆ। ਨੌਜਵਾਨਾਂ ਨਾਲ ਸੰਵਾਦ ਰਚਾਉਣ ਲਈ ਉਲੀਕਿਆ ਇਹ ਪ੍ਰੋਗਰਾਮ ਯਾਦਗਾਰੀ ਹੋ ਨਿੱਬੜਿਆ

07/10/2026

Moga, are you ready for Vibe Check ✅

07/10/2026

ਜਦੋਂ ਜੋਸ਼ ਦੀ ਅਗਵਾਈ ਕਰੇ ਹੋਸ਼ !
ਤਦ ਬਣਦੀ ਹੈ 'VIBE ਪੰਜਾਬ ਦੀ' !
ਸਾਡੀ ਨੌਜਵਾਨੀ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ, ਉਨ੍ਹਾਂ ਦੇ ਮਨ ਦੀ ਗੱਲ ਟਟੋਲਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ 'VIBE ਪੰਜਾਬ ਦੀ' ਪ੍ਰੋਗਰਾਮ ਤਹਿਤ 7 ਅਕਤੂਬਰ, 2026 ਦਿਨ ਬੁੱਧਵਾਰ ਨੂੰ ਸ਼ਾਮ 4 ਵਜੇ ਪੁੱਜਣਗੇ ਮੋਗਾ ਦੇ 'ਗੁਰੂ ਨਾਨਕ ਕਾਲਜ' ਵਿਖੇ।
ਸ਼੍ਰੋਮਣੀ ਅਕਾਲੀ ਦਲ ਅਤੇ ਹਲਕਾ ਮੋਗਾ ਤੋਂ ਇੰਚਾਰਜ ਸ. ਸੰਜੀਤ ਸਿੰਘ ਸਨੀ ਗਿੱਲ ਵੱਲੋਂ ਆਪ ਸਭ ਨੂੰ ਇਸ ਗੱਲਬਾਤ ਦਾ ਹਿੱਸਾ ਬਣਨ ਲਈ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ। ਜਿੱਥੇ ਗੱਲ ਹੋਵੇਗੀ ਤਰੱਕੀ ਦੀ, ਗੱਲ ਹੋਵੇਗੀ ਨੌਜਵਾਨੀ ਦੇ ਹੌਂਸਲੇ ਦੀ ਉਡਾਣ ਦੀ, ਉਨ੍ਹਾਂ ਦੀ ਪਛਾਣ ਦੀ

06/10/2026

ਗਿੱਦੜਬਾਹਾ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਗੱਲਬਾਤ ਕਰਨ ਸਮੇਂ...live

06/10/2026

Live : ਗਿੱਦੜਬਾਹਾ ਵਿਧਾਨ ਸਭਾ

ਸ੍ਰੀ ਮੁਕਤਸਰ ਸਾਹਿਬ ਤੋਂ ਮਾਵਾਂ ਧੀਆਂ ਦੀ ਲਲਕਾਰ ਬੰਦ ਕਰਾਵਾਂਗੇ ਨਸ਼ੇ ਦਾ ਵਪਾਰ ਮੁਹਿੰਮ ਦਾ ਆਗਾਜ ...10 ਹਜ਼ਾਰ ਤੋਂ ਵੱਧ ਮਹਿਲਾਵਾਂ ਨੇ ਕੀਤੀ ਸ਼ਿ...
06/10/2026

ਸ੍ਰੀ ਮੁਕਤਸਰ ਸਾਹਿਬ ਤੋਂ
ਮਾਵਾਂ ਧੀਆਂ ਦੀ ਲਲਕਾਰ
ਬੰਦ ਕਰਾਵਾਂਗੇ ਨਸ਼ੇ ਦਾ ਵਪਾਰ
ਮੁਹਿੰਮ ਦਾ ਆਗਾਜ ...
10 ਹਜ਼ਾਰ ਤੋਂ ਵੱਧ ਮਹਿਲਾਵਾਂ ਨੇ ਕੀਤੀ ਸ਼ਿਰਕਤ ...

05/10/2026

Live : Guru Har Sahai

05/10/2026

ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਜੀ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਵਿਖੇ "ਮਾਵਾਂ- ਧੀਆਂ ਦੀ ਲਲਕਾਰ- ਬੰਦ ਕਰਾਵਾਂਗੇ ਨਸ਼ੇ ਦਾ ਵਪਾਰ" ਮੁਹਿੰਮ ਦਾ ਆਗਾਜ਼...Live

05/10/2026

“ਨੌਜਵਾਨਾਂ ਦੀ ਆਵਾਜ਼”
ਸ. ਸੁਖਬੀਰ ਸਿੰਘ ਬਾਦਲ ਜੀ ਦੀ ਰਹਿਨੁਮਾਈ ਹੇਠ
“ਪੰਜਾਬ ਭਰੇ ਪਰਵਾਜ਼”

05/10/2026

Address

Hoshiarpur

Alerts

Be the first to know and let us send you an email when Shiromani Akali Dal Hoshiarpur posts news and promotions. Your email address will not be used for any other purpose, and you can unsubscribe at any time.

Shortcuts

Share