15/08/2026
🇮🇳 ਆਜ਼ਾਦੀ ਦਿਵਸ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਦਿਲੋਂ ਵਧਾਈਆਂ!
ਅੱਜ ਦਾ ਦਿਨ ਸਾਨੂੰ ਉਹਨਾਂ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਯਾਦ ਕਰਵਾਉਂਦਾ ਹੈ, ਜਿਨ੍ਹਾਂ ਦੀ ਬਦੌਲਤ ਅਸੀਂ ਆਜ਼ਾਦ ਭਾਰਤ ਵਿੱਚ ਸਾਹ ਲੈ ਰਹੇ ਹਾਂ।
ਆਓ, ਇਸ ਪਵਿੱਤਰ ਦਿਹਾੜੇ ’ਤੇ ਅਸੀਂ ਸਾਰੇ ਮਿਲ ਕੇ ਆਪਸੀ ਭਾਈਚਾਰੇ, ਏਕਤਾ ਅਤੇ ਵਿਕਾਸ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਈਏ ਅਤੇ ਆਪਣੇ ਇਲਾਕੇ ਦੀ ਬਿਹਤਰੀ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰੀਏ।
ਮੇਰਾ ਵਾਰਡ, ਮੇਰਾ ਸ਼ਹਿਰ — ਸਾਡੀ ਸਾਂਝੀ ਜ਼ਿੰਮੇਵਾਰੀ। 🇮🇳❤️
ਜੈ ਹਿੰਦ! 🇮🇳