Rana Rai Official

Website

Rana Rai Official State Vice President BJP Kisan Morcha Punjab
Chairman, Better Education Future Foundation
Halka Guruharsahai

11/10/2026

ਹਲਕਾ ਗੁਰੂ ਹਰਸਹਾਏ ਦੇ ਵੱਖ-ਵੱਖ ਪਿੰਡਾਂ ਵਿੱਚ ਬੀਜੇਪੀ ਕਿਸਾਨ ਮੋਰਚਾ ਦੇ ਵਾਈਸ ਪ੍ਰਧਾਨ ਸਰਦਾਰ ਬੂਟਾ ਸਿੰਘ ਰਾਣਾ ਰਾਏ ਜੀ ਨੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ।

ਵਾਹਿਗੁਰੂ ਜੀ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

10/10/2026

ਅੱਜ ਹਲਕਾ ਗੁਰੂ ਹਰਸਹਾਏ ਦੇ ਪਿੰਡ ਛਾਂਗਾ ਰਾਏ ਵਿਖੇ ਬੀਜੇਪੀ ਕਿਸਾਨ ਮੋਰਚਾ ਪੰਜਾਬ ਦੇ ਵਾਈਸ ਪ੍ਰਧਾਨ ਸਰਦਾਰ ਬੂਟਾ ਸਿੰਘ ਰਾਣਾ ਰਾਏ ਜੀ ਵੱਲੋਂ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਇਲਾਕੇ ਦੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਪਿੰਡ ਅਤੇ ਇਲਾਕੇ ਨੂੰ ਤਰੱਕੀ ਦੀਆਂ ਰਾਹਾਂ ’ਤੇ ਲਿਜਾਣ ਲਈ ਪਿੰਡ ਵਾਸੀਆਂ ਦੇ ਸੁਝਾਅ ਸੁਣੇ ਗਏ ਅਤੇ ਵਿਕਾਸ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਸਬੰਧੀ ਵੀ ਵਿਚਾਰ-ਚਰਚਾ ਕੀਤੀ ਗਈ।

ਅੱਜ ਹਲਕਾ ਗੁਰੂ ਹਰਸਹਾਏ ਦੇ ਪਿੰਡ ਕੋਹਰ ਸਿੰਘ ਵਾਲਾ ਵਿਖੇ ਕਾਲਾ ਸਿੰਘ ਜੀ ਨੰਬਰਦਾਰ (ਸਾਬਕਾ ਸਰਪੰਚ) ਦੀ ਪਿਛਲੇ ਕੁਝ ਦਿਨਾਂ ਤੋਂ ਤਬੀਅਤ ਠੀਕ ਨਾ ...
10/10/2026

ਅੱਜ ਹਲਕਾ ਗੁਰੂ ਹਰਸਹਾਏ ਦੇ ਪਿੰਡ ਕੋਹਰ ਸਿੰਘ ਵਾਲਾ ਵਿਖੇ ਕਾਲਾ ਸਿੰਘ ਜੀ ਨੰਬਰਦਾਰ (ਸਾਬਕਾ ਸਰਪੰਚ) ਦੀ ਪਿਛਲੇ ਕੁਝ ਦਿਨਾਂ ਤੋਂ ਤਬੀਅਤ ਠੀਕ ਨਾ ਹੋਣ ਕਾਰਨ ਬੀਜੇਪੀ ਕਿਸਾਨ ਮੋਰਚਾ ਪੰਜਾਬ ਦੇ ਵਾਈਸ ਪ੍ਰਧਾਨ ਸਰਦਾਰ ਬੂਟਾ ਸਿੰਘ ਰਾਣਾ ਰਾਏ ਜੀ ਦੀ ਟੀਮ ਵੱਲੋਂ ਉਨ੍ਹਾਂ ਦਾ ਹਾਲ-ਚਾਲ ਜਾਣਿਆ ਗਿਆ।
ਵਾਹਿਗੁਰੂ ਜਲਦੀ ਉਹਨਾਂ ਨੂੰ ਜਲਦੀ ਤੰਦਰੁਸਤੀ ਬਖ਼ਸ਼ਣ ਅਤੇ ਪਹਿਲਾਂ ਵਾਂਗ ਪੂਰੀ ਤਰ੍ਹਾਂ ਸਿਹਤਮੰਦ ਕਰਨ।

10/10/2026

ਬੀਜੇਪੀ ਕਿਸਾਨ ਮੋਰਚਾ ਪੰਜਾਬ ਦੇ ਵਾਈਸ ਪ੍ਰਧਾਨ ਸਰਦਾਰ ਬੂਟਾ ਸਿੰਘ ਰਾਣਾ ਰਾਏ ਜੀ ਦੀ ਟੀਮ ਵੱਲੋਂ ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕ ਜੀ ਦੇ ਪਵਿੱਤਰ ਤੀਰਥ ਅਸਥਾਨ ’ਤੇ ਸ਼ਿਰਕਤ ਕੀਤੀ
ਇਸ ਮੌਕੇ ਸ੍ਰੀ ਆਲੋਕ ਕੁਮਾਰ ਜੀ, ਸੀਨੀਅਰ ਐਡਵੋਕੇਟ ਅਤੇ ਵਿਸ਼ਵ ਹਿੰਦੂ ਪਰਿਸ਼ਦ (VHP) ਦੇ ਅੰਤਰਰਾਸ਼ਟਰੀ ਪ੍ਰਧਾਨ ਵੱਲੋਂ ਸਰਦਾਰ ਬੂਟਾ ਸਿੰਘ ਰਾਣਾ ਰਾਏ ਜੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਟੀਮ ਵੱਲੋਂ ਮਹਾਂਪੁਰਸ਼ਾਂ ਦੇ ਦਰਸ਼ਨ ਕੀਤੇ ਗਏ, ਸੰਗਤਾਂ ਨਾਲ ਰੂਬਰੂ ਹੋਏ ਅਤੇ ਸੰਤ ਗਿਰਧਾਰੀ ਨਾਥ ਜੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਹ ਪਵਿੱਤਰ ਮੌਕਾ ਸ਼ਰਧਾ ਅਤੇ ਅਧਿਆਤਮਿਕ ਭਾਵਨਾ ਨਾਲ ਭਰਪੂਰ ਰਿਹਾ

ਭਾਜਪਾ ਪੰਜਾਬ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਜੀ ਅਤੇ ਬੀਜੇਪੀ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਸਰਦਾਰ ਲਖਵਿੰਦਰ ਸਿੰਘ ਮੋਮੀ ਜੀ ਵੱਲੋਂ ਕਿਸ...
09/10/2026

ਭਾਜਪਾ ਪੰਜਾਬ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਜੀ ਅਤੇ ਬੀਜੇਪੀ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਸਰਦਾਰ ਲਖਵਿੰਦਰ ਸਿੰਘ ਮੋਮੀ ਜੀ ਵੱਲੋਂ ਕਿਸਾਨ ਮੋਰਚੇ ਦੇ ਨਵ-ਨਿਯੁਕਤ ਸੂਬਾਈ ਅਹੁਦੇਦਾਰਾਂ ਨਾਲ ਕੀਤੀ ਗਈ ਵਿਸ਼ੇਸ਼ ਬੈਠਕ ਵਿੱਚ ਬੀਜੇਪੀ ਕਿਸਾਨ ਮੋਰਚਾ ਪੰਜਾਬ ਦੇ ਵਾਈਸ ਪ੍ਰਧਾਨ ਸਰਦਾਰ ਬੂਟਾ ਸਿੰਘ ਰਾਣਾ ਰਾਏ ਜੀ ਨੇ ਵਿਸ਼ੇਸ਼ ਸ਼ਿਰਕਤ ਕੀਤੀ।
ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ, ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਕਿਸਾਨਾਂ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਭਾਜਪਾ ਕਿਸਾਨਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀ ਖੁਸ਼ਹਾਲੀ ਲਈ ਵਚਨਬੱਧ ਰਹੇਗੀ Narendra ModiAmit ShahNitin NabinRajnath SinghMansukh MandaviyaKewal Singh DhillonLakhwinder Singh Momi

09/10/2026

ਬੀਜੇਪੀ ਕਿਸਾਨ ਮੋਰਚਾ ਪੰਜਾਬ ਦੇ ਵਾਈਸ ਪ੍ਰਧਾਨ ਸਰਦਾਰ ਬੂਟਾ ਸਿੰਘ ਰਾਣਾ ਰਾਏ ਜੀ ਦੀ ਟੀਮ ਵੱਲੋਂ ਲੁਧਿਆਣਾ ਵਿਖੇ ਬੀਜੇਪੀ ਐੱਸ.ਸੀ. ਮੋਰਚਾ ਪੰਜਾਬ ਦੇ ਸਾਬਕਾ ਪ੍ਰਧਾਨ ਸ੍ਰੀ ਰਾਜ ਕੁਮਾਰ ਅਟਵਾਲ ਜੀ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਭਾਰਤੀ ਜਨਤਾ ਪਾਰਟੀ ਨੂੰ ਹੋਰ ਮਜ਼ਬੂਤ ਕਰਨ, ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ, ਲੋਕਾਂ ਨਾਲ ਬਿਹਤਰ ਤਾਲਮੇਲ ਬਣਾਉਣ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਦੇ ਵਿਕਾਸ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਬਾਰੇ ਵੀ ਚਰਚਾ ਕੀਤੀ ਗਈ।
Narendra Modi BJP Punjab Mansukh Mandaviya Kewal Singh Dhillon Amit Shah Nitin Nabin Rajnath Singh Lakhwinder Singh Momi

ਬੀਜੇਪੀ ਕਿਸਾਨ ਮੋਰਚਾ ਪੰਜਾਬ ਦੇ ਵਾਈਸ ਪ੍ਰਧਾਨ ਸਰਦਾਰ ਬੂਟਾ ਸਿੰਘ ਰਾਣਾ ਰਾਏ ਜੀ ਵੱਲੋਂ ਹਲਕਾ ਗੁਰੂ ਹਰਸਹਾਏ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ...
08/10/2026

ਬੀਜੇਪੀ ਕਿਸਾਨ ਮੋਰਚਾ ਪੰਜਾਬ ਦੇ ਵਾਈਸ ਪ੍ਰਧਾਨ ਸਰਦਾਰ ਬੂਟਾ ਸਿੰਘ ਰਾਣਾ ਰਾਏ ਜੀ ਵੱਲੋਂ ਹਲਕਾ ਗੁਰੂ ਹਰਸਹਾਏ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ ਗਈ।

ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਕੋਸ਼ਿਸ਼ ਕਰਨ ਦਾ ਭਰੋਸਾ ਦਿਵਾਇਆ।

ਇਸ ਦੇ ਨਾਲ ਹੀ ਹਲਕੇ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। Narendra ModiAmit ShahNitin NabinRajnath SinghKewal Singh DhillonBJPMansukh Mandaviya@lakhwindersinghmomi

07/10/2026

ਅੱਜ ਬੀਜੇਪੀ ਕਿਸਾਨ ਮੋਰਚਾ ਪੰਜਾਬ ਦੇ ਵਾਈਸ ਪ੍ਰਧਾਨ ਸਰਦਾਰ ਬੂਟਾ ਸਿੰਘ ਰਾਣਾ ਰਾਏ ਜੀ ਵੱਲੋਂ ਹਲਕਾ ਗੁਰੂ ਹਰਸਹਾਏ ਦੇ ਵੱਖ-ਵੱਖ ਲੋਕਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਨੂੰ ਹਲਕੇ ਵਿੱਚ ਹੋਰ ਮਜ਼ਬੂਤ ਬਣਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਬਾਰੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ। Narendra Modi Amit Shah Nitin Nabin Rajnath Singh Mansukh Mandaviya Kewal Singh Dhillon BJP Punjab

Address

Jalalabad

Alerts

Be the first to know and let us send you an email when Rana Rai Official posts news and promotions. Your email address will not be used for any other purpose, and you can unsubscribe at any time.

Shortcuts

Share

Category