Jalandhar Rural Police

Call Directions Website Contact the organization

Jalandhar Rural Police The official page of Jalandhar Rural Police. To report a Complaint, for any Emergency call 112.

09/10/2026

ਜਲੰਧਰ ਦਿਹਾਤੀ ਪੁਲਿਸ ਵੱਲੋਂ ਸਰਕਾਰੀ ਹਾਈ ਸਕੂਲ, ਚੂਹੇਕੀ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।

Jalandhar Rural Police organized a drug awareness seminar at Government High School, Chuheki, under the ‘Yudh Nashian Virudh’ campaign, educating students about the harmful effects of drugs and encouraging them to lead a drug-free life.

09/10/2026

ਜਲੰਧਰ ਦਿਹਾਤੀ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਿਟੀ ਨਕੋਦਰ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ, ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨਾ ਹੈ। ⚽

Jalandhar Rural Police organised a football tournament at Government Senior Secondary School, City Nakodar, under the ‘Yudh Nashian Virudh’ campaign. The initiative aims to encourage youth to participate in sports, stay away from drugs and contribute towards building a healthy and drug-free society. ⚽

Jalandhar Rural Police made adequate security arrangements and deployed police personnel for duty during the BSP rally a...
09/10/2026

Jalandhar Rural Police made adequate security arrangements and deployed police personnel for duty during the BSP rally at the village ground, Udesian, within the jurisdiction of Police Station Adampur, to maintain law and order and ensure public safety.

ਜਲੰਧਰ ਦਿਹਾਤੀ ਪੁਲਿਸ ਵੱਲੋਂ ਥਾਣਾ ਆਦਮਪੁਰ ਦੇ ਅਧੀਨ ਪਿੰਡ ਉਦੈਸੀਆਂ ਦੇ ਗਰਾਊਂਡ ਵਿਖੇ ਬਸਪਾ ਦੀ ਰੈਲੀ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਤਾਇਨਾਤ ਕੀਤੀ ਗਈ।

ਜਲੰਧਰ ਦਿਹਾਤੀ ਪੁਲਿਸ ਦੇ ਥਾਣਾ ਆਦਮਪੁਰ ਦੇ SHO ਵੱਲੋਂ ਪਿੰਡ ਤਲਵੰਡੀ ਅਰਾਈਆਂ ਵਿਖੇ VDC ਮੀਟਿੰਗ ਕਰਕੇ ਲੋਕਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁ...
08/10/2026

ਜਲੰਧਰ ਦਿਹਾਤੀ ਪੁਲਿਸ ਦੇ ਥਾਣਾ ਆਦਮਪੁਰ ਦੇ SHO ਵੱਲੋਂ ਪਿੰਡ ਤਲਵੰਡੀ ਅਰਾਈਆਂ ਵਿਖੇ VDC ਮੀਟਿੰਗ ਕਰਕੇ ਲੋਕਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ ਅਤੇ ਲੋਕਾਂ ਦੇ ਸਾਂਝੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਗਿਆ।

The SHO of Police Station Adampur, Jalandhar Rural, conducted a VDC meeting at Village Talwandi Araiyan under the ‘Yudh Nashian Virudh’ campaign, engaging with the community to spread awareness about the harmful effects of drugs and encouraging collective efforts towards building a drug-free society.

08/10/2026

ਜਲੰਧਰ ਦਿਹਾਤੀ ਪੁਲਿਸ ਵੱਲੋਂ ਸਬ-ਡਵੀਜ਼ਨ ਨਕੋਦਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਕਾਸੋ (CASO) ਓਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਸ਼ੱਕੀ ਅਤੇ ਸੰਵੇਦਨਸ਼ੀਲ ਥਾਵਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ।

Jalandhar Rural Police conducted a special CASO operation in various areas of Sub-Division Nakodar. Thorough checking of suspected and sensitive locations was carried out to curb drug trafficking and illegal activities.

Jalandhar Rural Police organised a special meeting with VDC members of Sand, Chak Hathiana and Burewal villages under th...
08/10/2026

Jalandhar Rural Police organised a special meeting with VDC members of Sand, Chak Hathiana and Burewal villages under the ‘Yudh Nashian Virudh’ campaign. The meeting focused on strengthening police-public coordination, preventing drug abuse and encouraging collective efforts towards a drug-free society.

ਪੈਟਰੋਲ ਪੰਪਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਦਿਹਾਤੀ ਪੁਲਿਸ ਵੱਲੋਂ ਦਿਨ ਸਮੇਂ ਵਿਸ਼ੇਸ਼ ਚੈ...
08/10/2026

ਪੈਟਰੋਲ ਪੰਪਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਦਿਹਾਤੀ ਪੁਲਿਸ ਵੱਲੋਂ ਦਿਨ ਸਮੇਂ ਵਿਸ਼ੇਸ਼ ਚੈਕਿੰਗ ਕੀਤੀ ਗਈ। ਪੁਲਿਸ ਵੱਲੋਂ ਚੌਕਸੀ ਵਧਾਉਂਦਿਆਂ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ ਗਈ। 👮‍♂️🛡️

Jalandhar Rural Police conducted special checking of petrol pumps and surrounding areas during the day to strengthen security arrangements and maintain vigilance. 👮‍♂️🛡️

ਐੱਸ.ਐੱਸ.ਪੀ. ਜਲੰਧਰ ਦਿਹਾਤੀ ਵੱਲੋਂ ਜ਼ਿਲ੍ਹਾ ਅਪਰਾਧ ਸਮੀਖਿਆ ਮੀਟਿੰਗਨਸ਼ਾ ਤਸਕਰੀ ਵਿਰੁੱਧ ਕਾਰਵਾਈ ਹੋਰ ਤੇਜ਼ ਕਰਨ, ਨਿਗਰਾਨੀ ਅਤੇ ਕਮਿਊਨਿਟੀ ਪੁ...
08/10/2026

ਐੱਸ.ਐੱਸ.ਪੀ. ਜਲੰਧਰ ਦਿਹਾਤੀ ਵੱਲੋਂ ਜ਼ਿਲ੍ਹਾ ਅਪਰਾਧ ਸਮੀਖਿਆ ਮੀਟਿੰਗ
ਨਸ਼ਾ ਤਸਕਰੀ ਵਿਰੁੱਧ ਕਾਰਵਾਈ ਹੋਰ ਤੇਜ਼ ਕਰਨ, ਨਿਗਰਾਨੀ ਅਤੇ ਕਮਿਊਨਿਟੀ ਪੁਲਿਸਿੰਗ ਮਜ਼ਬੂਤ ਕਰਨ, ਅਪਰਾਧਿਕ ਮਾਮਲਿਆਂ ਦੇ ਤੁਰੰਤ ਨਿਪਟਾਰੇ ਅਤੇ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ

SSP Jalandhar Rural Chairs District Crime Review Meeting
Issues Strict Directions to Enhance Anti-Drug Enforcement, Strengthen Surveillance and Community Policing, Ensure Prompt Disposal of Criminal Cases, and Enforce Traffic Rules Rigorously

ਜਲੰਧਰ ਦਿਹਾਤੀ ਪੁਲਿਸ ਵੱਲੋਂ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸ਼ੰਕਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥਣਾਂ ਨ...
07/10/2026

ਜਲੰਧਰ ਦਿਹਾਤੀ ਪੁਲਿਸ ਵੱਲੋਂ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸ਼ੰਕਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥਣਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਸਾਈਬਰ ਅਪਰਾਧਾਂ ਅਤੇ ਸੁਰੱਖਿਆ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ ਅਤੇ ਆਪਣੇ ਆਪ ਨੂੰ ਇਨ੍ਹਾਂ ਬੁਰਾਈਆਂ ਤੋਂ ਦੂਰ ਰੱਖਣ ਲਈ ਪ੍ਰੇਰਿਤ ਕੀਤਾ ਗਿਆ।

An awareness seminar was organized by Jalandhar Rural Police at Government Girls Senior Secondary School, Shankar. The students were sensitized about the harmful effects of drugs, cyber crimes, and personal safety, and were encouraged to stay away from these social evils.

FAKE RELATIVE SCAM ALERT 🚨Scammers may pretend to be your relative and create an urgent situation to trick you into send...
07/10/2026

FAKE RELATIVE SCAM ALERT 🚨
Scammers may pretend to be your relative and create an urgent situation to trick you into sending money or sharing bank details. Always verify the caller’s identity before taking any action.

If you become a victim of cyber fraud, report it immediately by calling 1930 – Cyber Helpline.

Stay Alert. Stay Safe. Stay Cyber Aware. 🛡️

#1930

Address

Office Of The Senior Supdt. Of Police
Jalandhar
144001

Alerts

Be the first to know and let us send you an email when Jalandhar Rural Police posts news and promotions. Your email address will not be used for any other purpose, and you can unsubscribe at any time.

Contact The Organization

Send a message to Jalandhar Rural Police:

Shortcuts

Share