25/10/2026
ਪਿੰਡ ਭੂਰਾ ਕਰੀਮਪੁਰਾ ਤੋਂ ਮੇਰੇ ਬਹੁਤ ਸਤਿਕਾਰਯੋਗ ਚੇਅਰਮੈਨ ਸ੍ਰ. ਮੇਹਰ ਸਿੰਘ ਭੂਰਾ ਜੀ ਦੇ ਮਾਤਾ ਜੀ ਪ੍ਰਮਾਤਮਾ ਵੱਲੋਂ ਬਖਸ਼ੀ ਆਪਣੇ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਅਕਾਲ ਚਲਾਣਾ ਕਰ ਗਏ ਸਨ.ਅੱਜ ਉਹਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਿਸ਼ ਕਰਨ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ
#ਮੇਰਾ_ਹਲਕਾ_ਮੇਰਾ_ਪਰਿਵਾਰ