18/12/2025
ਧੰਨਵਾਦ ਬੁਰਜ ਹਰੀ ਸਿੰਘ ਜ਼ੋਨ ਦੇ ਸਮੂਹ ਵੋਟਰਾਂ ਅਤੇ ਸਪੋਟਰਾਂ ਦਾ ✌️
Punjab Youth Congress RG
18/12/2025
ਧੰਨਵਾਦ ਬੁਰਜ ਹਰੀ ਸਿੰਘ ਜ਼ੋਨ ਦੇ ਸਮੂਹ ਵੋਟਰਾਂ ਅਤੇ ਸਪੋਟਰਾਂ ਦਾ ✌️
13/12/2025
12/08/2023
ਹਰਵਿੰਦਰ ਕੌਰ ਮਿੰਟੀ ਨੇ ਸੋਸ਼ਲ ਮੀਡੀਆ ’ਤੇ ਅਸ਼ਲੀਲ ਟਿੱਪਣੀ ਕਰਨ ਦੇ ਦੋਸ਼ ’ਚ M L A ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 6 ’ਚ ਕੇਸ ਦਰਜ ਕਰਵਾਇਆ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਤੋਂ ਬਾਅਦ ਅਦਾਲਤ ਵਿਚ ਚਲਾਨ ਪੇਸ਼ ਕੀਤਾ। ਸ਼ਿਕਾਇਤ ਵਿਚ ਮਿੰਟੀ ਕੌਰ ਨੇ ਕਿਹਾ ਸੀ ਕਿ ਉਸ ਬਾਰੇ ਇਤਰਾਜ਼ਯੋਗ ਸ਼ਬਦ ਕਹਿਣ ਤੋਂ ਇਲਾਵਾ ਉਸ ਨੂੰ ਬਲੈਕਮੇਲਰ ਵੀ ਕਿਹਾ ਗਿਆ। ਜਲੰਧਰ ਦੇ CJM ਅਮਿਤ ਕੁਮਾਰ ਗਰਗ ਦੀ ਅਦਾਲਤ ਨੇ ਇਸ ਮਾਮਲੇ ਵਿਚ ਪੱਛਮੀ ਹਲਕੇ ਦੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਵਾਰ-ਵਾਰ ਸੰਮਨ ਜਾਰੀ ਹੋਣ ਦੇ ਬਾਵਜੂਦ ਪੇਸ਼ ਨਾ ਹੋਣ ’ਤੇ ਸਖ਼ਤ ਕਾਰਵਾਈ ਕੀਤੀ ਹੈ। ਅਦਾਲਤ ਨੇ ਵਿਧਾਇਕ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰਕੇ 24 ਅਗਸਤ ਨੂੰ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇੰਨਾ ਹੀ ਨਹੀਂ ਅਦਾਲਤ ਨੇ ਸ਼ੀਤਲ ਅੰਗੁਰਾਲ ਦੇ ਸਾਰੇ ਜ਼ਮਾਨਤੀ ਬਾਂਡ ਰੱਦ ਕਰ ਕੇ ਜ਼ਬਤ ਕਰਨ ਦੇ ਵੀ ਹੁਕਮ ਦਿੱਤੇ ਹਨ।