Halka Gill malkit singh dakha
ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੈਸ਼ਨਲ ਕਾਂਗਰਸ ਪੰਜਾਬ ਕਾਂਗਰਸ
10/07/2026
ਚੰਡੀਗੜ੍ਹ ਸਥਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਦਫ਼ਤਰ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਨਾਲ ਅਹਿਮ ਮੁਲਾਕਾਤ ਕੀਤੀ। ਆਗਾਮੀ ਚੋਣਾਂ ਲਈ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਅਤੇ ਤਿਆਰ-ਬਰ-ਤਿਆਰ ਹੈ। ਪੰਜਾਬ ਦੀ ਬਿਹਤਰੀ ਅਤੇ ਲੋਕਾਂ ਦੇ ਹੱਕਾਂ ਲਈ ਅਸੀਂ ਮੋਢੇ ਨਾਲ ਮੋਢਾ ਲਾ ਕੇ ਚੱਲਾਂਗੇ।
07/07/2026
#ਤਲਵੰਡੀਕਲਾ
03/07/2026
ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ (Co-Incharge) ਰਵਿੰਦਰ ਡਾਲਵੀ ਜੀ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਅਤੇ ਹਲਕਾ ਗਿੱਲ ਬਾਰੇ ਅਹਿਮ ਚਰਚਾ ਹੋਈ। ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰਨ ਲਈ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ।
30/06/2026
Waheguru ji 🙏
Click here to claim your Sponsored Listing.
Location
Category
Website
Address
Ludhiana
141206
