Colors book. Art club

Colors book. Art club

Share

Contact information, map and directions, contact form, opening hours, services, ratings, photos, videos and announcements from Colors book. Art club, Library, Ludhiana.

06/02/2022
Photos from Colors book. Art club's post 21/10/2019
23/01/2019

ਗ਼ਜ਼ਲ
-------

ਪਰਿੰਦੇ ਜਜ਼ਬਿਆਂ ਦੇ ਜਦ ਉਡਾਰੀ ਭਰਨ ਲਗਦੇ ਨੇ
ਇਹ ਪਿੰਜਰੇ ਪਿਘਲ ਜਾਂਦੇ ਨੇ ਸ਼ਿਕਾਰੀ ਡਰਨ ਲਗਦੇ ਨੇ

ਕਦੋਂ ਤੱਕ ਰੱਖਿਆ ਜਾਂਦਾ ਦਬਾ ਕੇ ਜਿਉਣ ਦਾ ਜਜ਼ਬਾ
ਲਹੂ 'ਚੋਂ ਲਹਿਰ ਜਦ ਉਠਦੀ ਕਿਨਾਰੇ ਖਰਨ ਲਗਦੇ ਨੇ

ਘਰਾਂ ਨੂੰ ਭੁੱਲਿਆ ਕਿੱਥੇ ਹਨ੍ਹੇਰੀ ਦਾ ਸਿਤਮ ਹਾਲੇ
ਹਵਾ ਸਰਗੋਸ਼ੀਆਂ ਕਰਦੀ ਤੇ ਬੂਹੇ ਡਰਨ ਲਗਦੇ ਨੇ

ਹਵਾ ਐਸੀ ਵੀ ਉਠਦੀ ਹੈ ਕਿ ਹਰ ਜ਼ੰਜੀਰ ਟੁਟਦੀ ਹੈ
ਇਹ ਟਿੱਬੇ ਢਹਿਣ ਲਗਦੇ ਨੇ ਿੲਹ ਟੋਏ ਭਰਨ ਲਗਦੇ ਨੇ

ਉਹ ਪਾ ਕੇ ਝਾਂਜਰਾਂ ਅੰਗਿਆਰਿਆਂ ਤੋਂ ਇਉ ਂ ਗੁਜ਼ਰਦੀ ਹੈ
ਕਿ ਉਸ ਦੀ ਇਸ ਅਦਾ 'ਤੇ ਚੰਨ ਸੂਰਜ ਮਰਨ ਲਗਦੇ ਨੇ

Sukhwinder Amrit

Photos from Colors book. Art club's post 07/11/2018

May this season of lights brighten your world 🌏

01/11/2018

May this season of lights brighten your world 🌏

Photos from Colors book. Art club's post 16/08/2018

Mèèñâ Kûmářî 💕💖💞💗💕💕💕

Want your business to be the top-listed Government Service in Ludhiana?

Click here to claim your Sponsored Listing.

Location

Category

Website

Address


Ludhiana