Traffic Police Ludhiana

Call Directions Website Contact the organization

Traffic Police Ludhiana This page has been created to have direct interaction & feedback from the Ludhianvis on Traffic Issues with Ludhiana Police.

31/10/2026
20/10/2026

ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਦੁਸਹਿਰੇ ਦੇ ਤਿਉਹਾਰ ਦੇ ਮੱਦੇਨਜ਼ਰ ਦਰੇਸੀ ਗਰਾਊਂਡ ਵਿਖੇ ਟ੍ਰੈਫਿਕ ਡਾਇਵਰਸ਼ਨ ਜਾਰੀ ਕੀਤੇ ਗਏ ਹਨ ਅਤੇ ਕੁਝ ਇਲਾਕਿਆਂ ਨੂੰ ਨੋ-ਵਹੀਕਲ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਸ਼ਹਿਰ ਵਾਸੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਜਾਂਦੀ ਹੈ।

12/10/2026

ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਏ.ਸੀ.ਪੀ ਟ੍ਰੈਫਿਕ 02 ਵਲੋਂ ਸਥਾਨਕ ਨਾਗਰਿਕਾਂ ਨਾਲ ਸੰਪਰਕ ਮੀਟਿੰਗ ਕੀਤੀ ਗਈ। ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ ਦਾ ਸਾਥ ਦੇਣ ਅਤੇ ਨਸ਼ਿਆਂ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਦੀ ਅਪੀਲ ਕੀਤੀ ਗਈ।

Address

Police Lines, Dandi Swami Road
Ludhiana
141001

Alerts

Be the first to know and let us send you an email when Traffic Police Ludhiana posts news and promotions. Your email address will not be used for any other purpose, and you can unsubscribe at any time.

Contact The Organization

Send a message to Traffic Police Ludhiana:

Shortcuts

Share

Nearby government services