04/03/2026
ਸਮੂਹ ਦੇਸ਼ ਵਾਸੀਆਂ ਨੂੰ ਰੰਗਾਂ ਦੇ ਤਿਉਹਾਰ ਹੋਲੀ ਅਤੇ ਖਾਲਸੇ ਦੀ ਚੜ੍ਹਦੀਕਲਾ ਦੇ ਪ੍ਰਤੀਕ ਹੋਲੇ-ਮਹੱਲੇ ਦੀਆਂ ਬਹੁਤ-ਬਹੁਤ ਵਧਾਈਆਂ।
Social Service
04/03/2026
ਸਮੂਹ ਦੇਸ਼ ਵਾਸੀਆਂ ਨੂੰ ਰੰਗਾਂ ਦੇ ਤਿਉਹਾਰ ਹੋਲੀ ਅਤੇ ਖਾਲਸੇ ਦੀ ਚੜ੍ਹਦੀਕਲਾ ਦੇ ਪ੍ਰਤੀਕ ਹੋਲੇ-ਮਹੱਲੇ ਦੀਆਂ ਬਹੁਤ-ਬਹੁਤ ਵਧਾਈਆਂ।
ਬਹੁਤੀਆ ਦਾ ਹੁੰਦਾ ਏ ਮਰਨ ਦੇਖ ਕੇ
05/01/2026
ਦਸਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਆਪ ਜੀ ਤੇ ਆਪ ਜੀ ਦੇ ਪਰਿਵਾਰ ਨੂੰ ਬੇਅੰਤ ਬੇਅੰਤ ਵਧਾਈਆਂ ਜੀ ,
01/01/2026
May 2026 bring you joy, success, and cherished moments with family and friends.
🙏🏻🙏🏻 ਪ੍ਰਣਾਮ ਸ਼ਹੀਦਾ ਨੂੰ 🙏🏻🙏🏻
25/11/2025
ਧਰਮ ਹੇਤ ਸਾਕਾ ਜਿਨਿ ਕੀਆ ॥
ਸੀਸੁ ਦੀਆ ਪਰੁ ਸਿਰਰੁ ਨ ਦੀਆ ॥
'ਹਿੰਦ ਦੀ ਚਾਦਰ' ਨੌਵੇਂ ਪਾਤਸ਼ਾਹ, ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਮੌਕੇ ਗੁਰੂ ਚਰਨਾਂ 'ਚ ਕੋਟਾਨਿ ਕੋਟਿ ਪ੍ਰਣਾਮ 🙏🙏🙏
21/10/2025
ਦੀਵਾਲੀ ਦੀ ਰਾਤ ਦੀਵੇ ਬਾਲੀਅਨਿ l
ਤਾਰੇ ਜਾਤਿ ਸਨਾਤਿ ਅੰਬਰਿ ਭਾਲੀਅਨਿ।
ਆਪ ਨੂੰ ਤੇ ਆਪ ਜੀ ਦੇ ਸਮੂਹ ਪਰਿਵਾਰ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਬਹੁਤ ਬਹੁਤ ਮੁਬਾਰਕਾਂ
ਜ਼ਿੰਦਗੀ ਦੇ ਸਫ਼ਰ ਦਾ ਇੱਕ ਸਾਲ ਹੋਰ ਪੂਰਾ ਕਰ ਲਿਆ, ਲੱਖਾਂ ਉਤਾਰ ਚੜਾਵਾਂ ਵਿੱਚ ਵੀ ਅਕਾਲ ਪੁਰਖ ਨੇ ਡੋਲਣ ਨਹੀਂ ਦਿੱਤਾ🙏🏻🙏🏻
02/10/2025
ਬਦੀ ਉਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸ਼ਹਿਰਾ ਦੇ ਤਿਉਹਾਰ ਦੀਆਂ ਸਮੂਹ ਦੇਸ ਵਾਸੀਆਂ ਨੂੰ ਬਹੁਤ ਬਹੁਤ ਵਧਾਈਆਂ,
28/09/2025
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੀ ਜਨਮਦਿਨ ਤੇ ਉਹਨਾਂ ਦੀ ਦੇਸ਼ ਭਗਤੀ ਨੂੰ ਦਿਲੋਂ ਸਲਾਮ….