Harpreet Singh Shiromani Akali Dal (ਪੁਨਰ ਸੁਰਜੀਤ) ਸਰਪ੍ਰਸਤ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ ਦਲ)
Sukhdev singh Phagwara
Contact information, map and directions, contact form, opening hours, services, ratings, photos, videos and announcements from Sukhdev singh Phagwara, Social service, Ludhiana.
13/04/2026
😀🫶🏻 🇦🇪
Run for humanity 2026 🫶🏻😍😍 big congrats to whole team .1699
run for humanity marathon
ਪੰਜਾਬ ਯੂਨੀਵਰਸਿਟੀ ਵੱਲੋਂ ਕਰਵਾਏ ਜਾ ਰਹੇ ਲੈਕਚਰ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੇ ਇਤਿਹਾਸ ਬਾਰੇ ਗੱਲ ਕਰਨ ਲਈ ਸਾਜ਼ਿਸ਼ੀ ਤਰੀਕੇ ਨਾਲ RSS ਨਾਲ ਜੁੜੇ ਬੁਲਾਰਿਆਂ ਨੂੰ ਸੱਦਾ ਦਿੱਤਾ ਗਿਆ ਹੈ।
ਸਵਾਲ ਇਹ ਹੈ ਕਿ ਕੀ ਪੰਜਾਬ ਵਿੱਚ ਸਿੱਖ ਇਤਿਹਾਸ ਬਾਰੇ ਗੱਲ ਕਰਨ ਲਈ ਇਤਿਹਾਸਕਾਰਾਂ ਦੀ ਕਮੀ ਹੈ? ਇਸ ਤਰ੍ਹਾਂ ਦੀ ਕਾਰਵਾਈ ਇਹ ਸ਼ੱਕ ਪੈਦਾ ਕਰਦੀ ਹੈ ਕਿ ਸਿੱਖ ਇਤਿਹਾਸ ਨੂੰ RSS ਦੀ ਵਿਚਾਰਧਾਰਾ ਮੁਤਾਬਿਕ ਪੇਸ਼ ਕਰਕੇ ਸਾਡੀ ਨੌਜਵਾਨ ਪੀੜ੍ਹੀ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਅਸੀਂ ਇਸਦੀ ਸਖ਼ਤ ਨਿਖੇਧੀ ਕਰਦੇ ਹਾਂ। ਇਸ ਤੋਂ ਵੀ ਵੱਧ ਮੰਦਭਾਗੀ ਗੱਲ ਇਹ ਹੈ ਕਿ ਇਸ ਦਾ ਵਿਰੋਧ ਕਰ ਰਹੇ ਜਾਗਰੂਕ ਵਿਦਿਆਰਥੀਆਂ ‘ਤੇ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਲਾਠੀਚਾਰਜ਼ ਕੀਤਾ ਗਿਆ, ਕੇਸ ਦਰਜ਼ ਕੀਤੇ ਗਏ ਅਤੇ ਕਕਾਰਾਂ ਦੀ ਬੇਅਦਬੀ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।
Click here to claim your Sponsored Listing.
Location
Category
Website
Address
Ludhiana
