Er. Mohd Ovais

Directions Website

Er. Mohd Ovais 👤 Er.

Mohd Ovais | Malerkotla
🟠 AAP | Founder Member
📜 Public Policy & Governance
💻 Technology Professional
🤝 Grassroots Leadership
🌱 Prosperous • Educated • Empowered Malerkotla
📖 Manifesto Wala Munda

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਅਹਿੰਸਾ ਦੇ ਮਾਰਗ ਅਤੇ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜੀ ਦੀ ਸਾਦਗੀ ਭਰੀ ਜੀਵਨ-ਜਾਚ ਨੂੰ ਯਾਦ ਕਰਦਿਆਂ, ਦੋਹਾ...
02/10/2026

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਅਹਿੰਸਾ ਦੇ ਮਾਰਗ ਅਤੇ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜੀ ਦੀ ਸਾਦਗੀ ਭਰੀ ਜੀਵਨ-ਜਾਚ ਨੂੰ ਯਾਦ ਕਰਦਿਆਂ, ਦੋਹਾਂ ਮਹਾਨ ਸ਼ਖ਼ਸੀਅਤਾਂ ਨੂੰ ਕੋਟਿ-ਕੋਟਿ ਨਮਨ। 🙏

01/10/2026

ਮਲੇਰਕੋਟਲਾ ਦੇ ਕਾਲਜ ਰੋਡ ਸਥਿਤ Bubble Drink ਵਿਖੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕਰਨ ਅਤੇ ਉਨ੍ਹਾਂ ਨਾਲ ਦਿਲ ਦੀਆਂ ਗੱਲਾਂ ਸਾਂਝੀਆਂ ਕਰਨ ਦਾ ਮੌਕਾ ਮਿਲਿਆ। ਇਸ ਦੌਰਾਨ ਇਲਾਕੇ ਨਾਲ ਜੁੜੇ ਵੱਖ-ਵੱਖ ਮਸਲਿਆਂ ਅਤੇ ਵਿਚਾਰਾਂ ’ਤੇ ਸਾਰਥਕ ਗੱਲਬਾਤ ਹੋਈ।

01/10/2026

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਮਿਊਜ਼ਿਕ ਅਤੇ ਕਲਾ ਦੀ ਸਿੱਖਿਆ ਵੀ ਦਿੱਤੀ ਜਾ ਰਹੀ ਹੈ, ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ।

ਦੂਜੇ ਪਾਤਿਸ਼ਾਹ ਧੰਨ-ਧੰਨ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ
01/10/2026

ਦੂਜੇ ਪਾਤਿਸ਼ਾਹ ਧੰਨ-ਧੰਨ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ

ਵਕਫ਼ ਬੋਰਡ ਪੰਜਾਬ ਦੇ ਅਦਾਰੇ “ਇਮਾਮ ਗ਼ਜ਼ਾਲੀ ਲਾਇਬ੍ਰੇਰੀ ਐਂਡ ਸਟੱਡੀ ਸੈਂਟਰ” ਵਿਖੇ ਪਹੁੰਚ ਕੇ ਵਿਦਿਆਰਥੀਆਂ ਅਤੇ ਪ੍ਰਬੰਧਕਾਂ ਨਾਲ ਵਿਸ਼ੇਸ਼ ਗੱਲ...
26/09/2026

ਵਕਫ਼ ਬੋਰਡ ਪੰਜਾਬ ਦੇ ਅਦਾਰੇ “ਇਮਾਮ ਗ਼ਜ਼ਾਲੀ ਲਾਇਬ੍ਰੇਰੀ ਐਂਡ ਸਟੱਡੀ ਸੈਂਟਰ” ਵਿਖੇ ਪਹੁੰਚ ਕੇ ਵਿਦਿਆਰਥੀਆਂ ਅਤੇ ਪ੍ਰਬੰਧਕਾਂ ਨਾਲ ਵਿਸ਼ੇਸ਼ ਗੱਲਬਾਤ ਕੀਤੀ।
ਸਾਡਾ Vision ਹੈ ਕਿ ਪੰਜਾਬ ਦੇ ਹਰ ਇਲਾਕੇ ਵਿੱਚ ਆਧੁਨਿਕ ਲਾਇਬ੍ਰੇਰੀਆਂ ਅਤੇ ਸਟੱਡੀ ਸੈਂਟਰ ਹੋਣ, ਤਾਂ ਜੋ ਨੌਜਵਾਨਾਂ ਨੂੰ ਸਿੱਖਿਆ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਧੀਆ ਮੌਕੇ ਮਿਲ ਸਕਣ।
ਆਓ ਰਲ ਕੇ ‘ਰੰਗਲਾ ਪੰਜਾਬ’ ਸਿਰਜੀਏ !!

ਤਿਉਹਾਰੀ ਸੀਜ਼ਨ ਦੀ ਖੁਸ਼ੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਵੱਲੋਂ ਪੰਜਾਬ ਦੇ ਲਗਭਗ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਡੀ.ਏ. 8% ਵ...
25/09/2026

ਤਿਉਹਾਰੀ ਸੀਜ਼ਨ ਦੀ ਖੁਸ਼ੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਵੱਲੋਂ ਪੰਜਾਬ ਦੇ ਲਗਭਗ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਡੀ.ਏ. 8% ਵਧਾ ਦਿੱਤਾ ਗਿਆ ਹੈ, ਜੋ ਕਿ ਸਤੰਬਰ ਮਹੀਨੇ ਦੀ ਤਨਖਾਹ/ਪੈਨਸ਼ਨ ਨਾਲ ਮਿਲੇਗਾ।

Bhagwant Mann ਸਰਕਾਰ ਹਰ ਵਰਗ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ !!

ਸਮਾਜ ਵਿੱਚ ਮਾਵਾਂ ਅਤੇ ਧੀਆਂ ਦਾ ਸਤਿਕਾਰ ਵਧਾਉਣਾ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਆਤਮ-ਨਿਰਭਰ ਬਣਾਉਣਾ ਹੀ AAP ਸਰਕਾਰ ਦਾ ਮੁੱਖ ਟੀਚਾ ਹੈ।   ...
24/09/2026

ਸਮਾਜ ਵਿੱਚ ਮਾਵਾਂ ਅਤੇ ਧੀਆਂ ਦਾ ਸਤਿਕਾਰ ਵਧਾਉਣਾ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਆਤਮ-ਨਿਰਭਰ ਬਣਾਉਣਾ ਹੀ AAP ਸਰਕਾਰ ਦਾ ਮੁੱਖ ਟੀਚਾ ਹੈ।

24/09/2026

ਆਮ ਆਦਮੀ ਕਲੀਨਿਕਾਂ ਵਿੱਚ ਕੰਮ ਪੂਰੀ ਤਰ੍ਹਾਂ ਡਿਜੀਟਲ ਹੁੰਦਾ ਹੈ। ਪਰਚੀ ਤੋਂ ਲੈ ਕੇ ਲੈਬ ਰਿਪੋਰਟਾਂ ਤੱਕ ਸਭ ਕੁਝ ਹਾਈਟੈਕ ਹੈ, ਜਿਸ ਨਾਲ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਦੇ ਮਿਆਰੀ ਤੇ ਮੁਫ਼ਤ ਇਲਾਜ ਮਿਲ ਰਿਹਾ ਹੈ।

Address

Maler
Malerkotla
148023

Alerts

Be the first to know and let us send you an email when Er. Mohd Ovais posts news and promotions. Your email address will not be used for any other purpose, and you can unsubscribe at any time.

Shortcuts

Share

Category

Nearby government services