Jangi Lal Mahajan

Call Directions Contact the organization

Jangi Lal Mahajan MLA MUKERIAN(PUNJAB) CORE COMMITTEE MEMBER AT BJP Punjab

06/11/2026

ਭਾਜਪਾ ਦਫ਼ਤਰ, ਮੁਕੇਰੀਆਂ ਵਿਖੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਸੰਜੀਵ ਮਿਨਹਾਸ ਜੀ ਦੀ ਅਗਵਾਈ ਹੇਠ ਹੁਸ਼ਿਆਰਪੁਰ ਦਿਹਾਤੀ ਜ਼ਿਲ੍ਹੇ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ।

ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਾਰੇ ਨਵ-ਨਿਯੁਕਤ ਅਹੁਦੇਦਾਰ ਪੂਰੀ ਲਗਨ, ਮਿਹਨਤ ਅਤੇ ਸਮਰਪਣ ਨਾਲ ਜ਼ਮੀਨੀ ਪੱਧਰ 'ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ। ਸਾਡਾ ਟੀਚਾ ਭਾਜਪਾ ਨੂੰ ਹਰ ਬੂਥ ਅਤੇ ਪੰਨਾ ਤੱਕ ਸੰਗਠਨ ਨੂੰ ਮਜ਼ਬੂਤ ਕਰਨਾ ਹੈ।

ਆਓ, ਸਾਰੇ ਮਿਲ ਕੇ ਇੱਕਜੁੱਟਤਾ ਅਤੇ ਮਿਹਨਤ ਨਾਲ ਕੰਮ ਕਰੀਏ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਮੁਕੇਰੀਆਂ ਵਿਧਾਨ ਸਭਾ ਸੀਟ ਭਾਜਪਾ ਦੀ ਝੋਲੀ ਵਿੱਚ ਪਾਈਏ।

ਧਨਤੇਰਸ ਦੇ ਸ਼ੁੱਭ ਦਿਨ ਦੀਆਂ ਆਪ ਸਭ ਨੂੰ ਬਹੁਤ-ਬਹੁਤ ਵਧਾਈਆਂ ਅਤੇ ਸ਼ੁਭਕਾਮਨਾਵਾਂ!
06/11/2026

ਧਨਤੇਰਸ ਦੇ ਸ਼ੁੱਭ ਦਿਨ ਦੀਆਂ ਆਪ ਸਭ ਨੂੰ ਬਹੁਤ-ਬਹੁਤ ਵਧਾਈਆਂ ਅਤੇ ਸ਼ੁਭਕਾਮਨਾਵਾਂ!

ਅੱਜ ਭਾਜਪਾ ਦਫ਼ਤਰ, ਮੁਕੇਰੀਆਂ ਵਿਖੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਸੰਜੀਵ ਮਿਨਹਾਸ ਜੀ ਦੀ ਅਗਵਾਈ ਹੇਠ ਹੁਸ਼ਿਆਰਪੁਰ ਦਿਹਾਤੀ ਜ਼ਿਲ੍ਹੇ ਦੀ ਇੱਕ ਅਹਿਮ ਮ...
05/11/2026

ਅੱਜ ਭਾਜਪਾ ਦਫ਼ਤਰ, ਮੁਕੇਰੀਆਂ ਵਿਖੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਸੰਜੀਵ ਮਿਨਹਾਸ ਜੀ ਦੀ ਅਗਵਾਈ ਹੇਠ ਹੁਸ਼ਿਆਰਪੁਰ ਦਿਹਾਤੀ ਜ਼ਿਲ੍ਹੇ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ।

ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਾਰੇ ਨਵ-ਨਿਯੁਕਤ ਅਹੁਦੇਦਾਰ ਪੂਰੀ ਲਗਨ, ਮਿਹਨਤ ਅਤੇ ਸਮਰਪਣ ਨਾਲ ਜ਼ਮੀਨੀ ਪੱਧਰ 'ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ। ਸਾਡਾ ਟੀਚਾ ਭਾਜਪਾ ਨੂੰ ਹਰ ਬੂਥ ਅਤੇ ਪੰਨਾ ਤੱਕ ਸੰਗਠਨ ਨੂੰ ਮਜ਼ਬੂਤ ਕਰਨਾ ਹੈ।

ਆਓ, ਸਾਰੇ ਮਿਲ ਕੇ ਇੱਕਜੁੱਟਤਾ ਅਤੇ ਮਿਹਨਤ ਨਾਲ ਕੰਮ ਕਰੀਏ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਮੁਕੇਰੀਆਂ ਵਿਧਾਨ ਸਭਾ ਸੀਟ ਭਾਜਪਾ ਦੀ ਝੋਲੀ ਵਿੱਚ ਪਾਈਏ।

ਪੰਜਾਬ PCS ਪ੍ਰੀਖਿਆ ਲੀਕ!ਕੀ 'ਅਰਵਿੰਦ ਕੇਜਰੀਵਾਲ’ ਅਤੇ ‘ਕਾਕਰੋਚ’ ਹੁਣ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਇਸ ਗੰਭੀਰ ਮਾਮਲੇ ’ਤੇ ਚੁੱਪੀ...
05/11/2026

ਪੰਜਾਬ PCS ਪ੍ਰੀਖਿਆ ਲੀਕ!

ਕੀ 'ਅਰਵਿੰਦ ਕੇਜਰੀਵਾਲ’ ਅਤੇ ‘ਕਾਕਰੋਚ’ ਹੁਣ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਇਸ ਗੰਭੀਰ ਮਾਮਲੇ ’ਤੇ ਚੁੱਪੀ ਤੋੜਨਗੇ?

ਮੁੱਖ ਮੰਤਰੀ ਭਗਵੰਤ ਮਾਨ ਕੀ ਇਸ ਨਾਕਾਮੀ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣਗੇ?

ਨੌਜਵਾਨਾਂ ਦੇ ਸੁਪਨਿਆਂ ਨਾਲ ਖਿਲਵਾੜ, ਭਗਵੰਤ ਮਾਨ ਸਰਕਾਰ ਦੇਵੇ ਜਵਾਬ!

04/11/2026

1984 ਦਾ ਸਿੱਖ ਕਤਲੇਆਮ: ਇਤਿਹਾਸ ਦੇ ਉਹ ਦਰਦਨਾਕ ਸੱਚ, ਜਿਨ੍ਹਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।

03/11/2026

ਭਾਜਪਾ ਪੰਜਾਬ ਵਲੋਂ ਲੋਕਤੰਤਰ ਬਚਾਓ ਅਰਾਜਕਤਾ ਹਟਾਓ ਪਦ ਯਾਤਰਾ

ਪਾਤਸ਼ਾਹੀ ਅੱਠਵੀਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ!
03/11/2026

ਪਾਤਸ਼ਾਹੀ ਅੱਠਵੀਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ!

ਅੱਜ ਹਾਜੀਪੁਰ ਮੰਡਲ ਨਾਲ ਸਬੰਧਤ ਸ਼੍ਰੀ ਅਨਿਲ ਵਸ਼ਿਸ਼ਟ ਜੀ ਨੂੰ ਜ਼ਿਲ੍ਹਾ ਜਨਰਲ ਸਕੱਤਰ ਅਤੇ ਸ਼੍ਰੀ ਰੋਹਿਤ ਸਵਰਾਜ ਜੀ ਨੂੰ ਜ਼ਿਲ੍ਹਾ ਮੀਤ ਪ੍ਰਧਾਨ ...
02/11/2026

ਅੱਜ ਹਾਜੀਪੁਰ ਮੰਡਲ ਨਾਲ ਸਬੰਧਤ ਸ਼੍ਰੀ ਅਨਿਲ ਵਸ਼ਿਸ਼ਟ ਜੀ ਨੂੰ ਜ਼ਿਲ੍ਹਾ ਜਨਰਲ ਸਕੱਤਰ ਅਤੇ ਸ਼੍ਰੀ ਰੋਹਿਤ ਸਵਰਾਜ ਜੀ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਹੋਣ 'ਤੇ ਸਨਮਾਨਿਤ ਕਰਕੇ ਵਧਾਈਆਂ ਦਿੱਤੀਆਂ।

ਦੋਵਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਹਾਰਦਿਕ ਸ਼ੁਭਕਾਮਨਾਵਾਂ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਸੰਗਠਨ ਦੇ ਵਿਸਥਾਰ ਲਈ ਪੂਰੀ ਨਿਸ਼ਠਾ ਤੇ ਸਮਰਪਣ ਨਾਲ ਆਪਣੀ ਭੂਮਿਕਾ ਨਿਭਾਉਣਗੇ।

02/11/2026

ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਸੁਨਹਿਰੇ ਭਵਿੱਖ ਦੇ ਸੰਕਲਪ ਨਾਲ ਸ. ਚੇਤਨ ਸਿੰਘ ਜੋੜਾਮਾਜਰਾ, ਸ. ਹਰਮੀਤ ਸਿੰਘ ਪਠਾਨਮਾਜਰਾ ਅਤੇ ਸ਼੍ਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਜੀ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ 'ਤੇ ਤਿੰਨਾਂ ਆਗੂਆਂ ਦਾ ਦਿਲੋਂ ਸਵਾਗਤ ਅਤੇ ਹਾਰਦਿਕ ਅਭਿਨੰਦਨ।

ਆਓ, ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਦੂਰਅੰਦੇਸ਼ੀ ਸੋਚ ਅਤੇ ਵਿਕਸਿਤ ਭਾਰਤ ਦੇ ਸੰਕਲਪ ਤੋਂ ਪ੍ਰੇਰਨਾ ਲੈਂਦਿਆਂ, ਪੰਜਾਬ ਨੂੰ ਤਰੱਕੀ, ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਮਿਲ ਕੇ ਅੱਗੇ ਵਧੀਏ।

Address

Mukerian

Telephone

+917888803028

Website

Alerts

Be the first to know and let us send you an email when Jangi Lal Mahajan posts news and promotions. Your email address will not be used for any other purpose, and you can unsubscribe at any time.

Contact The Organization

Send a message to Jangi Lal Mahajan:

Shortcuts

Share