06/10/2026
ਸੂਬਾ ਪ੍ਰਧਾਨ ਜਗਦੀਪ ਸਿੰਘ ਸਕਰਾਲੀ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਕੌਰ ਨਾਹਰ ਅਤੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਗਿੱਲ ਵੱਲੋਂ ਭਾਸ਼ਾ ਸਦਨ, ਭਾਸ਼ਾ ਵਿਭਾਗ, ਪਟਿਆਲਾ ਦੇ ਲੈਕਚਰ ਹਾਲ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਸੰਸਥਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ 21ਵੇਂ ਸਥਾਪਨਾ ਦਿਵਸ ਦੀਆਂ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। 💐