Patiala Range Police

Call Directions Website Contact the organization

Patiala Range Police Official Facebook Account of Patiala Range - . Dial 112/181 for Police assistance.

09/10/2026

ਅੱਜ ਡੀ.ਜੀ.ਪੀ. ਪੰਜਾਬ ਵੱਲੋਂ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਸੂਬੇ ਵਿੱਚ ਅੰਦਰੂਨੀ ਸੁਰੱਖਿਆ ਸਥਿਤੀ ਅਤੇ ਕਾਨੂੰਨ-ਵਿਵਸਥਾ ਬਾਰੇ ਜਾਣੂ ਕਰਵਾਇਆ ਗਿਆ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਵੀ ਮੌਜੂਦ ਸਨ।

ਪੰਜਾਬ ਪੁਲਿਸ ਸ਼ਾਂਤੀ, ਭਾਈਚਾਰਕ ਸਾਂਝ ਅਤੇ ਜਨਤਕ ਸੁਰੱਖਿਆ ਨੂੰ ਕਾਇਮ ਰੱਖਣ ਦੇ ਨਾਲ-ਨਾਲ ਇੱਕ ਸੁਰੱਖਿਅਤ ਅਤੇ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਲਈ ਵਚਨਬੱਧ ਹੈ।

Today, DGP Punjab met with the Hon’ble Chief Minister, Punjab, S. Bhagwant Mann, and briefed him about the internal security scenario and law & order in the state. Chief Secretary, Punjab was also present in the meeting.

Punjab Police is committed to maintaining peace, harmony and public safety, and to help build a safe, secure and drug-free Punjab.

09/10/2026
09/10/2026

ਸ੍ਰੀ ਗੌਰਵ ਯਾਦਵ, ਆਈ.ਪੀ.ਐਸ. ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਪੁਲਿਸ ਬਲ ਦੇ ਮੁਖੀ), ਪੰਜਾਬ ਦਾ ਅਹੁਦਾ ਸੰਭਾਲਿਆ।

ਪੰਜਾਬ ਪੁਲਿਸ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਵਚਨਬੱਧ ਹੈ। ਨਸ਼ਿਆਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਲੜਾਈ ਨੂੰ ਤੇਜ਼ ਕਰਨਾ, ਬੁਨਿਆਦੀ ਪੁਲਿਸਿੰਗ ਨੂੰ ਮਜ਼ਬੂਤ ​​ਕਰਨਾ ਅਤੇ ਪੁਲਿਸ ਬਲ ਨੂੰ ਆਧੁਨਿਕ ਤੇ ਅਪਗ੍ਰੇਡ ਕਰਨਾ ਮੁੱਖ ਤਰਜੀਹਾਂ ਹਨ।

ਪੰਜਾਬ ਪੁਲਿਸ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਨਾਗਰਿਕਾਂ ਦੇ ਸਰਗਰਮ ਸਹਿਯੋਗ ਦੀ ਉਮੀਦ ਕਰਦੀ ਹੈ।

𝐒𝐡𝐫𝐢 𝐆𝐚𝐮𝐫𝐚𝐯 𝐘𝐚𝐝𝐚𝐯, 𝐈𝐏𝐒, 𝐚𝐬𝐬𝐮𝐦𝐞𝐬 𝐜𝐡𝐚𝐫𝐠𝐞 𝐚𝐬 𝐃𝐢𝐫𝐞𝐜𝐭𝐨𝐫 𝐆𝐞𝐧𝐞𝐫𝐚𝐥 𝐨𝐟 𝐏𝐨𝐥𝐢𝐜𝐞 (𝐇𝐞𝐚𝐝 𝐨𝐟 𝐏𝐨𝐥𝐢𝐜𝐞 𝐅𝐨𝐫𝐜𝐞), 𝐏𝐮𝐧𝐣𝐚𝐛.

Punjab Police remains committed to maintaining peace and harmony in the State. Intensifying the fight against drug trafficking and organised crime, strengthening basic policing, and modernising and upgrading the police force remain key priorities.

Punjab Police seeks the active support and cooperation of citizens to promote peace, harmony and a safer Punjab.

07/10/2026

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 15 ਨਾਜਾਇਜ਼ ਪਿਸਤੌਲ ਅਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਇਹ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ਾਂ ਵਿੱਚ ਬੈਠੇ ਹਥਿਆਰਾਂ ਦੇ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਨ ਲਈ ਗ਼ੈਰ-ਕਾਨੂੰਨੀ ਹਥਿਆਰ ਮੰਗਵਾਉਂਦੇ ਸਨ। ਜਾਂਚ ਦੌਰਾਨ ਇਸ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਹੋਰ ਸਾਥੀਆਂ ਨਾਲ ਵੀ ਮੁਲਜ਼ਮਾਂ ਦੇ ਸੰਬੰਧ ਸਾਹਮਣੇ ਆਏ ਹਨ।

ਇਸ ਸਬੰਧੀ ਥਾਣਾ ਕੈਂਟ, ਇਸਲਾਮਾਬਾਦ ਅਤੇ ਛੇਹਰਟਾ, ਅੰਮ੍ਰਿਤਸਰ ਵਿਖੇ ਵੱਖ-ਵੱਖ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਇਸ ਪੂਰੇ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਅਤੇ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਨਾਜਾਇਜ਼ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ 'ਤੇ ਸਖ਼ਤ ਕਾਰਵਾਈ ਕਰਨ ਅਤੇ ਹਥਿਆਰਾਂ ਦੀ ਗ਼ੈਰ-ਕਾਨੂੰਨੀ ਸਪਲਾਈ ਤੇ ਵੰਡ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

𝐈𝐧 𝐚 𝐦𝐚𝐣𝐨𝐫 𝐛𝐫𝐞𝐚𝐤𝐭𝐡𝐫𝐨𝐮𝐠𝐡, 𝐀𝐦𝐫𝐢𝐭𝐬𝐚𝐫 𝐂𝐨𝐦𝐦𝐢𝐬𝐬𝐢𝐨𝐧𝐞𝐫𝐚𝐭𝐞 𝐏𝐨𝐥𝐢𝐜𝐞 𝐝𝐢𝐬𝐦𝐚𝐧𝐭𝐥𝐞𝐬 𝐭𝐡𝐫𝐞𝐞 𝐢𝐥𝐥𝐞𝐠𝐚𝐥 𝐚𝐫𝐦𝐬 𝐬𝐮𝐩𝐩𝐥𝐲 𝐧𝐞𝐭𝐰𝐨𝐫𝐤𝐬, 𝐚𝐩𝐩𝐫𝐞𝐡𝐞𝐧𝐝𝐬 𝟖 𝐚𝐜𝐜𝐮𝐬𝐞𝐝 𝐚𝐧𝐝 𝐫𝐞𝐜𝐨𝐯𝐞𝐫𝐬 𝟏𝟓 𝐢𝐥𝐥𝐞𝐠𝐚𝐥 𝐩𝐢𝐬𝐭𝐨𝐥𝐬, 𝟏𝟓 𝐥𝐢𝐯𝐞 𝐜𝐚𝐫𝐭𝐫𝐢𝐝𝐠𝐞𝐬.

Preliminary investigation reveals that the accused were allegedly linked to foreign-based arms smugglers and were procuring illegal weapons for further distribution to criminal elements. Investigation has also revealed links of the accused with other associates involved in the illegal arms supply network.

Separate FIRs have been registered at PS Cantonment, PS Islamabad & PS Chheharta, Amritsar. Further investigation is underway to uncover the complete backward and forward linkages and identify other persons involved.

Punjab Police remains committed to maintaining strict vigil against illegal arms trafficking and organised criminal networks and taking firm action against those involved in the illegal supply and circulation of weapons.

06/10/2026

ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਵੱਲੋਂ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਕਮਿਸ਼ਨਰੇਟ ਪੁਲਿਸ ਲੁਧਿਆਣਾ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਗੈਂਗਸਟਰ ਨੈੱਟਵਰਕ ਨਾਲ ਜੁੜੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਗਲੌਕ 9mm ਪਿਸਤੌਲ ਅਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਹਨਾਂ ਨੂੰ ਫਿਰੌਤੀ ਵਸੂਲਣ ਦੇ ਮਕਸਦ ਨਾਲ ਚੰਡੀਗੜ੍ਹ/ਮੋਹਾਲੀ ਇਲਾਕੇ ਵਿੱਚ ਫਾਇਰਿੰਗ ਕਰਨ ਦਾ ਟਾਸਕ ਸੌਂਪਿਆ ਗਿਆ ਸੀ। ਉਹਨਾਂ ਦੀ ਸਮੇਂ ਸਿਰ ਗ੍ਰਿਫ਼ਤਾਰੀ ਨਾਲ ਯੋਜਨਾਬੱਧ ਫਾਇਰਿੰਗ ਦੀ ਵਾਰਦਾਤ ਟਲ ਗਈ ਹੈ।

ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 8, ਲੁਧਿਆਣਾ ਵਿਖੇ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਗੈਂਗਸਟਰ ਨੈੱਟਵਰਕਾਂ ਦੇ ਖ਼ਾਤਮੇ, ਸੰਗਠਿਤ ਅਪਰਾਧ ਨੂੰ ਨੱਥ ਪਾਉਣ ਅਤੇ ਸਮੁੱਚੇ ਪੰਜਾਬ ਵਿੱਚ ਅਮਨ-ਕਾਨੂੰਨ, ਸ਼ਾਂਤੀ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

𝐈𝐧 𝐚 𝐦𝐚𝐣𝐨𝐫 𝐛𝐫𝐞𝐚𝐤𝐭𝐡𝐫𝐨𝐮𝐠𝐡, 𝐀𝐧𝐭𝐢-𝐆𝐚𝐧𝐠𝐬𝐭𝐞𝐫 𝐓𝐚𝐬𝐤 𝐅𝐨𝐫𝐜𝐞 ( #𝐀𝐆𝐓𝐅) 𝐏𝐮𝐧𝐣𝐚𝐛, 𝐢𝐧 𝐚 𝐣𝐨𝐢𝐧𝐭 𝐨𝐩𝐞𝐫𝐚𝐭𝐢𝐨𝐧 𝐰𝐢𝐭𝐡 𝐂𝐨𝐦𝐦𝐢𝐬𝐬𝐢𝐨𝐧𝐞𝐫𝐚𝐭𝐞 𝐏𝐨𝐥𝐢𝐜𝐞, 𝐋𝐮𝐝𝐡𝐢𝐚𝐧𝐚, 𝐚𝐩𝐩𝐫𝐞𝐡𝐞𝐧𝐝𝐬 𝐭𝐰𝐨 𝐚𝐬𝐬𝐨𝐜𝐢𝐚𝐭𝐞𝐬 𝐥𝐢𝐧𝐤𝐞𝐝 𝐭𝐨 𝐚 𝐠𝐚𝐧𝐠𝐬𝐭𝐞𝐫 𝐧𝐞𝐭𝐰𝐨𝐫𝐤 𝐚𝐧𝐝 𝐫𝐞𝐜𝐨𝐯𝐞𝐫𝐬 𝐨𝐧𝐞 𝐆𝐥𝐨𝐜𝐤 𝟗𝐦𝐦 𝐩𝐢𝐬𝐭𝐨𝐥 𝐚𝐥𝐨𝐧𝐠 𝐰𝐢𝐭𝐡 𝟐𝟎 𝐥𝐢𝐯𝐞 𝐜𝐚𝐫𝐭𝐫𝐢𝐝𝐠𝐞𝐬.

Preliminary investigation reveals that the accused were in contact with foreign-based handlers and had been assigned a target in the Chandigarh/Mohali area to carry out firing in connection with extortion. Their timely arrest prevented the planned firing incident.

An FIR has been registered at PS Division No. 08, Ludhiana. Further investigation is underway.

Punjab Police remains firmly committed to dismantling gangster networks, disrupting organised crime, and ensuring peace, security and safety across .

04/10/2026

Firm grip on security across the range! 🛡️🚔

Executed under the direct supervision of the DIG Patiala Range, a massive range-wide CASO operation was conducted today. Coordinated search teams and intense checks were deployed across all local jurisdictions to reinforce safety and root out suspicious elements.

04/10/2026

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇੱਕ AK-47 ਰਾਈਫ਼ਲ, ਇੱਕ ਮੈਗਜ਼ੀਨ, ਜ਼ਿੰਦਾ ਕਾਰਤੂਸ ਅਤੇ 2 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਕਥਿਤ ਤੌਰ 'ਤੇ ਵਿਦੇਸ਼ੀ ਤਸਕਰਾਂ ਨਾਲ ਜੁੜਿਆ ਹੋਇਆ ਹੈ ਅਤੇ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਨ ਵਿੱਚ ਸ਼ਾਮਲ ਹੈ।

ਥਾਣਾ ਘਰਿੰਡਾ, ਅੰਮ੍ਰਿਤਸਰ ਵਿਖੇ ਅਸਲਾ ਐਕਟ ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਸੰਗਠਿਤ ਅਪਰਾਧਿਕ ਨੈੱਟਵਰਕਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਚੇਨ ਵਿਰੁੱਧ ਸਖ਼ਤ ਕਾਰਵਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

𝐈𝐧 𝐚 𝐦𝐚𝐣𝐨𝐫 𝐛𝐫𝐞𝐚𝐤𝐭𝐡𝐫𝐨𝐮𝐠𝐡, 𝐀𝐦𝐫𝐢𝐭𝐬𝐚𝐫 𝐑𝐮𝐫𝐚𝐥 𝐏𝐨𝐥𝐢𝐜𝐞 𝐝𝐢𝐬𝐦𝐚𝐧𝐭𝐥𝐞𝐬 𝐚𝐧 𝐢𝐥𝐥𝐞𝐠𝐚𝐥 𝐚𝐫𝐦𝐬 & 𝐞𝐱𝐩𝐥𝐨𝐬𝐢𝐯𝐞𝐬 𝐬𝐮𝐩𝐩𝐥𝐲 𝐧𝐞𝐭𝐰𝐨𝐫𝐤, 𝐚𝐩𝐩𝐫𝐞𝐡𝐞𝐧𝐝𝐬 𝐨𝐧𝐞 𝐚𝐜𝐜𝐮𝐬𝐞𝐝 𝐚𝐧𝐝 𝐫𝐞𝐜𝐨𝐯𝐞𝐫𝐬 𝟏 𝐀𝐊-𝟒𝟕 𝐫𝐢𝐟𝐥𝐞, 𝐚 𝐦𝐚𝐠𝐚𝐳𝐢𝐧𝐞, 𝐥𝐢𝐯𝐞 𝐜𝐚𝐫𝐭𝐫𝐢𝐝𝐠𝐞𝐬 & 𝟐 𝐡𝐚𝐧𝐝 𝐠𝐫𝐞𝐧𝐚𝐝𝐞𝐬.

Preliminary investigation reveals that the accused is allegedly linked to foreign-based smugglers and is involved in procuring illegal weapons.

An FIR has been registered at PS Gharinda, Amritsar, under relevant sections of the Arms Act & Explosive Substances Act. Further investigation is underway to uncover the complete network and establish backward & forward linkages.

Punjab Police remains committed to maintaining strict vigil against illegal arms trafficking, organised criminal networks and taking firm action against those involved in the illegal supply chain.

02/10/2026

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ, ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼ ਕਰਦੇ ਹੋਏ, 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ, 10 ਕਿਲੋ ਹੈਰੋਇਨ ਅਤੇ 10 ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ ਗਏ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਥਿਤ ਤੌਰ 'ਤੇ ਵਿਦੇਸ਼ੀ ਤਸਕਰਾਂ ਨਾਲ ਜੁੜੇ ਹੋਏ ਹਨ ਅਤੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਪ੍ਰਾਪਤੀ ਵਿੱਚ ਸ਼ਾਮਲ ਹਨ।

ਅੰਮ੍ਰਿਤਸਰ ਦੇ ਥਾਣਾ ਘਰਿੰਡਾ ਵਿਖੇ ਦੋ ਵੱਖ-ਵੱਖ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਪਿਛਲੇ ਅਤੇ ਅਗਲੇ ਸਬੰਧਾਂ ਨੂੰ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ 'ਤੇ ਅਡੋਲ ਹੈ।

𝐈𝐧 𝐚 𝐦𝐚𝐣𝐨𝐫 𝐛𝐫𝐞𝐚𝐤𝐭𝐡𝐫𝐨𝐮𝐠𝐡, 𝐀𝐦𝐫𝐢𝐭𝐬𝐚𝐫 𝐑𝐮𝐫𝐚𝐥 𝐏𝐨𝐥𝐢𝐜𝐞 𝐝𝐢𝐬𝐦𝐚𝐧𝐭𝐥𝐞𝐬 𝐭𝐰𝐨 𝐢𝐥𝐥𝐞𝐠𝐚𝐥 𝐚𝐫𝐦𝐬 & 𝐧𝐚𝐫𝐜𝐨𝐭𝐢𝐜𝐬 𝐬𝐮𝐩𝐩𝐥𝐲 𝐧𝐞𝐭𝐰𝐨𝐫𝐤𝐬, 𝐚𝐩𝐩𝐫𝐞𝐡𝐞𝐧𝐝𝐬 𝟒 𝐚𝐜𝐜𝐮𝐬𝐞𝐝 𝐚𝐧𝐝 𝐫𝐞𝐜𝐨𝐯𝐞𝐫𝐬 𝟏𝟎 𝐊𝐠 𝐡𝐞𝐫𝐨𝐢𝐧 & 𝟏𝟎 𝐢𝐥𝐥𝐞𝐠𝐚𝐥 𝐩𝐢𝐬𝐭𝐨𝐥𝐬.

Preliminary investigation reveals that the accused are allegedly linked to foreign-based smugglers and are involved in procuring illegal weapons & narcotics.

Two separate FIRs registered at PS Gharinda, Amritsar. Further investigation is underway to uncover the complete network and establish the backward and forward linkages.

Punjab Police remains steadfast in its commitment to dismantling drug trafficking and illegal arms networks and making Punjab a safe & drug-free state.

Address

IGP, Patiala Range, Opp. Circuit House, Bardari Gardens, Patiala
Patiala
147001

Alerts

Be the first to know and let us send you an email when Patiala Range Police posts news and promotions. Your email address will not be used for any other purpose, and you can unsubscribe at any time.

Contact The Organization

Send a message to Patiala Range Police:

Shortcuts

Share