Govt.Senior Secondary School Gharachon

Govt.Senior Secondary School Gharachon

Share

Smart School

15/06/2022

AGNIPATH offers an unique opportunity for the patriotic youth with a fulfilling career & several benefits - attractive package, risk & hardship allowances. They will also be entitled to Seva Nidhi Package & Agniveer Skill Certificate after completing 4 years.

Photos from Govt.Senior Secondary School Gharachon's post 04/05/2022

school
computer lab

02/02/2022
Photos from Govt.Senior Secondary School Gharachon's post 27/01/2022

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰਾਚੋਂ ਵਿਖੇ ਪ੍ਰਿੰਸੀਪਲ ਸ੍ਰੀ ਦੀਪਕ ਕੁਮਾਰ ਅਤੇ ਸਮੂਹ ਸਟਾਫ ਮੈਂਬਰਜ਼ ਵੱਲੋਂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਅਤੇ ਹਿੰਦੀ ਸਾਹਿਤ ਸਿਰਜਣ ਮੁਕਾਬਲੇ ਕਰਵਾਏ ਗਏ ਸਨ ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰਾਚੋਂ ਦੇ ਵਿਦਿਆਰਥੀਆਂ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ ਸਨ।ਇਨ੍ਹਾਂ ਵਿਦਿਆਰਥੀਆਂ ਨੂੰ ਮੌਕੇ ਤੇ ਹੀ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਸੀ ਅਤੇ ਹੁਣ ਭਾਸ਼ਾ ਵਿਭਾਗ ਵੱਲੋਂ ਨਗਦ ਰਾਸ਼ੀ ਇਨਾਮ ਦੇ ਤੌਰ ਤੇ ਦਿੱਤੀ ਗਈ ਜੋ ਕਿ ਜੇਤੂ ਵਿਦਿਆਰਥੀਆਂ ਦੇ ਮਾਪਿਆਂ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਸਾਹਿਬ ਅਤੇ ਸਮੂਹ ਸਟਾਫ ਵਲੋਂ ਦਿੱਤੀ ਗਈ।

Photos from Govt.Senior Secondary School Gharachon's post 26/01/2022

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰਾਚੋਂ ਸੰਗਰੂਰ ਦੇ ਪ੍ਰਿੰਸੀਪਲ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਆਪ ਸਭ ਨੂੰ ਗਣਤੰਤਰਤਾ ਦਿਵਸ ਦੀਆਂ ਲੱਖ ਲੱਖ ਵਧਾਈਆਂ।

Want your business to be the top-listed Government Service in Sangrur?

Click here to claim your Sponsored Listing.

Location

Telephone

Website

Address


Gharachon
Sangrur
148026