30/12/2025
#ਮੀਡੀਆ_ਕਵਰੇਜ
CM Camp Office Dhuri
30/12/2025
#ਮੀਡੀਆ_ਕਵਰੇਜ
ਕੌਮ ਲਈ ਸਰਬੰਸ ਵਾਰਨ ਵਾਲੇ, ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆ ਤੱਕ ਸਾਡੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ... ਆਓ ਸ਼ਹੀਦੀ ਜੋੜ ਮੇਲ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ 'ਤੇ ਮਹਾਨ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰੀਏ...
17/12/2025
ਅੱਜ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਧੂਰੀ ਤੋਂ ਹੁੰਜਾ ਫੇਰ ਜਿੱਤ🙏🙏
02/12/2025
ਜਾਪਾਨ ਦੌਰੇ ਦੌਰਾਨ CM ਭਗਵੰਤ ਮਾਨ ਪਹੁੰਚੇ ਟੋਕੀਓ
ਸਥਾਨਕ ਗਾਂਧੀ ਪਾਰਕ ਵਿੱਚ ਮਹਾਤਮਾ ਗਾਂਧੀ ਦੀ ਪ੍ਰਤਿਮਾ 'ਤੇ ਭੇਟ ਕੀਤੇ ਸ਼ਰਧਾ ਦੇ ਫੁੱਲ..