17/09/2025
District Administration Sangrur
Contact information, map and directions, contact form, opening hours, services, ratings, photos, videos and announcements from District Administration Sangrur, Government Organization, Near Old bus stand Sangrur, Sangrur.
17/09/2025
ਖਰੀਫ਼ ਸੀਜ਼ਨ 2025-26 ਦੌਰਾਨ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ 2389 ਰੁਪਏ ਪ੍ਰਤੀ ਕੁਵਿੰਟਲ ਨਿਰਧਾਰਿਤ ਕੀਤਾ ਗਿਆ ਹੈ - ਡਿਪਟੀ ਕਮਿਸ਼ਨਰ, ਸੰਗਰੂਰ
ਸਬ ਡਵੀਜ਼ਨ ਮੂਣਕ ਦੇ 26 ਪਿੰਡਾਂ ਵਿਚਲੇ ਸਾਰੇ ਸਕੂਲ 15 ਸਤੰਬਰ ਤੋਂ ਆਮ ਵਾਂਗ ਖੁੱਲ੍ਹਣਗੇ
ਬਾਹੁਕਮ - ਜ਼ਿਲ੍ਹਾ ਮੈਜਿਸਟਰੇਟ, ਸੰਗਰੂਰ
14/09/2025
08/09/2025
ਜ਼ਿਲ੍ਹਾ ਸੰਗਰੂਰ ਦੇ 26 ਪਿੰਡਾਂ ਵਿੱਚ ਅਗਲੇ ਹੁਕਮਾਂ ਤੱਕ ਕੋਈ ਵੀ ਸਕੂਲ ਨਹੀਂ ਖੁੱਲ੍ਹੇਗਾ, ਹੋਰ ਪਿੰਡਾਂ ਵਿੱਚ ਵੀ 24 ਸਕੂਲ ਹਲੇ ਬੰਦ ਰਹਿਣਗੇ
- ਬਾਕੀ ਸਾਰੇ ਸਕੂਲ ਮਿਤੀ 9 ਸਤੰਬਰ ਤੋਂ ਆਮ ਵਾਂਗ ਖੁੱਲ੍ਹਣਗੇ
- ਬੰਦ ਰਹਿਣ ਵਾਲੇ ਸਕੂਲਾਂ ਵਿੱਚ ਨਿੱਜੀ ਸਕੂਲ ਵੀ ਸ਼ਾਮਿਲ
ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ 20 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ
Click here to claim your Sponsored Listing.
Location
Category
Contact the business
Telephone
Website
Address
Near Old Bus Stand Sangrur
Sangrur
148001
