Aseem Ahuja

Call Directions Contact the organization

Aseem Ahuja Contact information, map and directions, contact form, opening hours, services, ratings, photos, videos and announcements from Aseem Ahuja, .

ਦੇਸ਼ ਦੇ ਜਨਨਾਇਕ ਅਤੇ ਗਰੀਬਾਂ ਦੇ ਦੁੱਖ ਦਰਦ ਨਾਲ ਡੂੰਘੀ ਸਾਂਝ ਰੱਖਣ ਵਾਲੇ ਲੋਕਪ੍ਰਿਯ ਨੇਤਾ ਸ਼੍ਰੀ ਰਾਹੁਲ ਗਾਂਧੀ ਜੀ ਵੱਲੋਂ ਭਾਜਪਾ ਦੀ ਗਰੀਬ-ਵਿ...
20/02/2026

ਦੇਸ਼ ਦੇ ਜਨਨਾਇਕ ਅਤੇ ਗਰੀਬਾਂ ਦੇ ਦੁੱਖ ਦਰਦ ਨਾਲ ਡੂੰਘੀ ਸਾਂਝ ਰੱਖਣ ਵਾਲੇ ਲੋਕਪ੍ਰਿਯ ਨੇਤਾ ਸ਼੍ਰੀ ਰਾਹੁਲ ਗਾਂਧੀ ਜੀ ਵੱਲੋਂ ਭਾਜਪਾ ਦੀ ਗਰੀਬ-ਵਿਰੋਧੀ ਨੀਤੀਆਂ ਦੇ ਖ਼ਿਲਾਫ਼ ‘ਮਨਰੇਗਾ ਬਚਾਓ ਸੰਗਰਾਮ’ ਤਹਿਤ ਇੱਕ ਇਨਸਾਫ਼ਪਸੰਦ ਲੜਾਈ ਲੜੀ ਜਾ ਰਹੀ ਹੈ। ਇਸ ਸੰਗਰਾਮ ਨੂੰ ਹੋਰ ਤੇਜ਼ ਨਾਲ ਦਿਸ਼ਾ ਦੇਣ ਲਈ ਅਤੇ ਲੋਕਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਲੜਾਈ ਲੜਨ ਲਈ ਹੁਣ ਉਹ ਪੰਜਾਬ ਆ ਰਹੇ ਹਨ।
ਕਾਂਗਰਸ ਪਾਰਟੀ ਨੇ ਸਦਾ ਹੀ ਲੋਕ-ਹਿੱਤਾਂ ਦੀ ਰੱਖਿਆ ਕੀਤੀ ਹੈ ਅਤੇ ਗਰੀਬ, ਮਜ਼ਦੂਰ ਤੇ ਕਿਸਾਨ ਵਰਗ ਨੂੰ ਉੱਪਰ ਚੁੱਕਣ ਲਈ ਸੰਘਰਸ਼ ਕੀਤਾ ਹੈ। ਅੱਜ ਜਦੋਂ ਮਨਰੇਗਾ ਵਰਗੀਆਂ ਯੋਜਨਾਵਾਂ ‘ਤੇ ਹਮਲੇ ਹੋ ਰਹੇ ਹਨ, ਤਾਂ ਇਹ ਸਾਡੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਇਕੱਠੇ ਹੋ ਕੇ ਇਸ ਲੜਾਈ ਦਾ ਹਿੱਸਾ ਬਣੀਏ।

ਮੈਂ ਤੁਹਾਨੂੰ ਸਭ ਨੂੰ ਅਪੀਲ ਕਰਦਾ ਹਾਂ…ਆਓ, ਇਸ ਇਤਿਹਾਸਕ ਸੰਗਰਾਮ ਵਿੱਚ ਸ਼ਾਮਲ ਹੋਈਏ, ਗਰੀਬ ਪਰਿਵਾਰਾਂ ਦੇ ਹੱਕਾਂ ਲਈ ਇਕੱਠੇ ਖੜ੍ਹੀਏ ਅਤੇ ਇਨਸਾਫ਼ ਦੀ ਆਵਾਜ਼ ਨੂੰ ਹੋਰ ਬੁਲੰਦ ਕਰੀਏ।

ਸਾਡੇ ਬਹੁਤ ਹੀ ਸਤਿਕਾਰ ਯੋਗ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਵੱਡੇ ਭਰਾ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਨੂੰ ਜਨਮ ਦਿਨ ਦੀਆਂ ਬਹੁ...
29/11/2025

ਸਾਡੇ ਬਹੁਤ ਹੀ ਸਤਿਕਾਰ ਯੋਗ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਵੱਡੇ ਭਰਾ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ, ਅਰਦਾਸ ਕਰਦੇ ਹਾਂ ਕਿ ਪਰਮਾਤਮਾ ਇਨ੍ਹਾਂ ਨੂੰ ਦਿਨ ਦੁੱਗਣੀ ਅਤੇ ਰਾਤ ਚੌਗਣੀ ਤਰੱਕੀ ਬਕਸ਼ੇ Amarinder Singh Raja Warring

23/11/2025

ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ, ਇਸ ਨੂੰ ਸਾਡੇ ਕੋਲੋਂ ਖੋਹਣ ਦੀ ਕੋਈ ਵੀ ਕੋਸ਼ਿਸ਼ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਪੰਜਾਬ ਤੋਂ ਖੋਹਣ ਵਾਲੀ ਸੰਵਿਧਾਨ ਦੀ 131 ਨੰਬਰ ਸੋਧ ਦਾ ਜਲਦ ਤੋਂ ਜਲਦ ਜਵਾਬ ਦੇਣ ਨਹੀਂ ਤਾਂ ਅਸੀਂ ਸੰਘਰਸ਼ ਦਾ ਰਸਤਾ ਅਖਤਿਆਰ ਕਰਾਂਗੇ!

Address


Telephone

+919781360100

Website

Alerts

Be the first to know and let us send you an email when Aseem Ahuja posts news and promotions. Your email address will not be used for any other purpose, and you can unsubscribe at any time.

Contact The Organization

Send a message to Aseem Ahuja:

Shortcuts

  • Want your organization to be the top-listed government service?

Share