30/10/2025
ਧਰਮ ਹੇਤਿ ਸਾਕਾ ਜਿਨਿ ਕੀਆ ॥
ਸੀਸੁ ਦੀਆ ਪਰ ਸਿਰਰੁ ਨ ਦੀਆ ॥
🙏 ਸਾਕਾ ਪੰਜਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ 🙏
Contact information, map and directions, contact form, opening hours, services, ratings, photos, videos and announcements from Misl Satluj Punjab, Political Party, Sahibzada Ajit Singh Nagar, Punjab, .
30/10/2025
ਧਰਮ ਹੇਤਿ ਸਾਕਾ ਜਿਨਿ ਕੀਆ ॥
ਸੀਸੁ ਦੀਆ ਪਰ ਸਿਰਰੁ ਨ ਦੀਆ ॥
🙏 ਸਾਕਾ ਪੰਜਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ 🙏
09/10/2025
ਕੌਮੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸ਼ਹਾਦਤ ਨੂੰ ਪ੍ਰਣਾਮ
22/09/2025
ਮਿਸਲ ਸਤਲੁਜ ਵੱਲੋਂ ਹੜ੍ਹ ਪੀੜਤਾਂ ਦੇ ਲਈ ਰਾਹਤ ਕੈਂਪ ਦੇ ਨਾਲ-ਨਾਲ ਬੀਬੀਆਂ ਲਈ ਸਿਹਤ ਸੰਭਾਲ ਕੈਂਪ ਲਗਾਇਆ ਜਿਸ ਵਿੱਚ ਔਰਤਾਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਕੀਤਾ ਗਿਆ
20/09/2025
ਵੀਰ ਖਾਲਸਾ ਸੇਵਾ ਸਮਿਤੀ, ਰਾਮਪੁਰ, ਉੱਤਰ ਪ੍ਰਦੇਸ਼ ਤੋਂ ਸੰਗਤ ਹੜ੍ਹ ਪੀੜਤਾਂ ਲਈ ਸਹਾਇਤਾ ਲੈ ਕੇ ਹਰੀਕੇ ਪੱਤਣ ਵਿਖੇ ਮਿਸਲ ਸਤਲੁਜ ਦੇ ਕੈਂਪ 'ਤੇ ਪਹੁੰਚੇ।