10/23/2026
ਬੀਤੇ ਦਿਨ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਪਿੰਡ ਖਿੜਕੀਵਾਲਾ, ਭੁੱਟੀਵਾਲਾ ਅਤੇ ਹਰੀਕੇ ਕਲਾਂ ਵਿਖੇ ਮੀਂਹ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲਿਆ ਅਤੇ ਪੀੜਤ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ-ਦਰਦ ਸਾਂਝਾ ਕਰਦੇ ਹੋਏ ==MP ਅਮਰਿੰਦਰ ਸਿੰਘ ਰਾਜਾ ਵੜਿੰਗ