10/15/2026
(ਙ)
ਗੁਰਦੁਆਰੇ ਅੰਦਰ ਜਾਣ ਲੱਗਿਆਂ ਜੋੜੇ ਬਾਹਰ ਲਾਹ ਕੇ, ਸੁਥਰਾ ਹੋ ਕੇ ਜਾਣਾ ਚਾਹੀਏ, ਜੇ ਪੈਰ ਮੈਲੇ ਜਾਂ ਗੰਦੇ ਹੋਣ, ਤਾਂ ਜਲ ਨਾਲ ਧੋ ਲੈਣੇ ਚਾਹੀਏ। ਸ੍ਰੀ ਗੁਰੂ ਗ੍ਰੰਥੀ ਸਾਹਿਬ ਅਥਵਾ ਗੁਰਦੁਆਰੇ ਨੂੰ ਆਪਣੇ ਸੱਜੇ ਪਾਸੇ ਰੱਖ ਕੇ ਪ੍ਰਕਰਮਾ ਕਰਨੀ ਚਾਹੀਏ।
-------------------------------
ਸ੍ਰੋਤ: ਸਿੱਖ ਰਹਿਤ ਮਰਯਾਦਾ (ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ) ਪੰਨਾ 14
Sikh Center of Virginia Khalsa Aid USA GurBani Satpal Singh Brar