AVTAR SINGH HIT

AVTAR SINGH HIT

Share

Contact information, map and directions, contact form, opening hours, services, ratings, photos, videos and announcements from AVTAR SINGH HIT, Delhi.

20/09/2022

Sewadar Kalyan Samiti and Prabandhak Committe of Takht Shri Harmandir Ji Patna Sahib pays tributes to late Jathedar Avtar Singh Hit Ji at Academy Hall.

17/09/2022
Photos from AVTAR SINGH HIT's post 17/09/2022

BHOG & ANTIM ARDAAS OF JATHEDAR AVTAR SINGH HIT JI

10/09/2022

ਧੰਨ ਧੰਨ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਜੋਤੀ ਜੋਤਿ ਦਿਹਾੜੇ ਤੇ ਕੋਟਿ ਕੋਟਿ ਪ੍ਰਣਾਮ । ਉਨ੍ਹਾਂ ਦਾ ਜੀਵਨ ਸਾਨੂੰ ਸੇਵਾ ਦੇ ਮਾਰਗ ਨੂੰ ਅਪਨਾਉਣ ਲਈ ਪ੍ਰੇਰਿਤ ਕਰਦਾ ਹੈ।

08/09/2022

ਚੌਥੇ ਸਤਿਗੁਰੂ, ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਗੱਦੀ ਦਿਵਸ ਦੀਆਂ ਲੱਖ ਲੱਖ ਵਧਾਈਆਂ ਹੋਵਣ ਜੀ। ਸੇਵਾ ਦੇ ਪੁੰਜ ਗੁਰੂ ਸਾਹਿਬ ਸਮੁੱਚੀ ਲੋਕਾਈ ਨੂੰ ਆਪਣੀਆਂ ਰਹਿਮਤਾਂ ਅਤੇ ਅਪਾਰ ਦਾਤਾਂ ਦੇ ਭੰਡਾਰ ਬਖ਼ਸ਼ਿਸ਼ ਕਰਨ।

03/09/2022

ਹਰਿ ਪ੍ਰਭਿ ਕਾਜੁ ਰਚਾਇਆ ॥ ਗੁਰਮੁਖਿ ਵੀਆਹਣਿ ਆਇਆ ॥
ਧੰਨ ਧੰਨਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀਆਂ ਸੰਗਤਾਂ ਨੂੰ ਲੱਖ-ਲੱਖ ਵਧਾਈਆਂ🙏

30/08/2022

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਜੋਤੀ-ਜੋਤਿ ਦਿਹਾੜੇ ਮੌਕੇ, ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਸਿਰ ਝੁਕਾ ਕੇ ਪ੍ਰਣਾਮ ਕਰਦਾ ਹਾਂ । ਗੁਰੂ ਸਾਹਿਬ ਸਾਰੀ ਸੰਗਤ ਦੇ ਸਿਰ 'ਤੇ ਮਿਹਰ ਭਰਿਆ ਹੱਥ ਰੱਖਣ।

30/08/2022

ਬਾਣੀ ਗੁਰੂ ਗੁਰੂ ਹੈ ਬਾਣੀ ਵਿਚ ਬਾਣੀ
ਅੰਮ੍ਰਿਤੁ ਸਾਰੇ॥
ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀਆਂ ਲੱਖ
ਲੱਖ ਵਧਾਈਆਂ । ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਮੁਨੱਖਤਾ ਦੇ
ਕਲਿਆਣ, ਸਮਾਜ ਭਲਾਈ, ਮਾਨਵਤਾ ਦੇ ਦੁੱਖ ਦੂਰ ਕਰਨ ਵਾਲੀ ਹੈ।

29/08/2022

ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਗੱਦੀ ਦਿਵਸ ਦੀਆਂ ਆਪ ਸਭ ਸੰਗਤਾਂ ਨੂੰ ਲੱਖ ਲੱਖ ਵਧਾਈਆਂ

Want your business to be the top-listed Government Service in Delhi?

Click here to claim your Sponsored Listing.

Location

Culinary Team

Attire

Website

Address

Delhi